ਖਬਰਾਂ

1 2 3 4 5 Showing 25 to 36 of 96

ਚੀਨ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਅਸੀਂ ਤਿਆਰ: ਬਾਇਡਨ

ਚੀਨ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਅਸੀਂ ਤਿਆਰ: ਬਾਇਡਨ

ਅਮਰੀਕਾ ਨੇ ਅੱਜ ਕਿਹਾ ਹੈ ਕਿ ਮੁਲਕ ਚੀਨ ਵੱਲੋਂ ਸਿੱਧੇ ਤੌਰ ’ਤੇ ਦਿੱਤੀਆਂ ਚੁਣੌਤੀਆਂ ਦਾ ਟਾਕਰਾ ਕਰੇਗਾ, ਪਰ ਪੇਈਚਿੰਗ ਨਾਲ ਮਿਲ ਕੇ ਕੰਮ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਜਦ ਅਜਿਹਾ ਕਰਨਾ ਅਮਰੀਕਾ ਦੇ ਹਿੱਤ ਵਿਚ ...

ਸਾਬਕਾ ਫ਼ੌਜੀਆਂ ਦੇ ਦਿੱਲੀ ਬਾਰਡਰਾਂ ’ਤੇ ਡੇਰੇ

ਸਾਬਕਾ ਫ਼ੌਜੀਆਂ ਦੇ ਦਿੱਲੀ ਬਾਰਡਰਾਂ ’ਤੇ ਡੇਰੇ

ਭਾਰਤੀ ਫ਼ੌਜ ਵਿੱਚ ਨੌਕਰੀ ਕਰਦੇ ਜ਼ਿਆਦਾਤਰ ਜਵਾਨ ਖੇਤੀ ਕਰਨ ਵਾਲੇ ਪਰਿਵਾਰਾਂ ਵਿੱਚੋਂ ਆਉਂਦੇ ਹਨ, ਜੋ ਨੌਕਰੀ ਪੂਰੀ ਕਰ ਕੇ ਆਪਣੇ ਖੇਤਾਂ ਵੱਲ ਪਰਤ ਜਾਂਦੇ ਹਨ। ਹੁਣ ਉਹੀ ਸੇਵਾਮੁਕਤ ਫ਼ੌਜੀ ਦੇਸ਼ ਵਿੱਚ ਚੱਲ ਰਹੇ ਕਿਸਾਨ ...

ਕਿਸਾਨ ਸੰਘਰਸ਼ ’ਚ ਅਕਾਲ ਤਖ਼ਤ ਵੱਲੋਂ ਦਖਲ ਦੇਣ ਤੋਂ ਇਨਕਾਰ: ਦੋਵੇਂ ਧਿਰਾਂ ਮਿਲ ਕੇ ਛੇਤੀ ਕੱਢਣ ਹੱਲ: ਜਥੇਦਾਰ

ਕਿਸਾਨ ਸੰਘਰਸ਼ ’ਚ ਅਕਾਲ ਤਖ਼ਤ ਵੱਲੋਂ ਦਖਲ ਦੇਣ ਤੋਂ ਇਨਕਾਰ: ਦੋਵੇਂ ਧਿਰਾਂ ਮਿਲ ਕੇ ਛੇਤੀ ਕੱਢਣ ਹੱਲ: ਜਥੇਦਾਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚਲ ਰਹੇ ਕਿਸਾਨ ਸੰਘਰਸ਼ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾ...

ਕਿਸਾਨਾਂ ਨੇ ਟਰੈਕਟਰ ਮਾਰਚ ਨਾਲ ਦਿਖਾਇਆ ਦਮ

ਕਿਸਾਨਾਂ ਨੇ ਟਰੈਕਟਰ ਮਾਰਚ ਨਾਲ ਦਿਖਾਇਆ ਦਮ

ਸਰਕਾਰ ਨਾਲ ਭਲਕੇ ਵਾਰਤਾ ਦੇ ਅਗਲੇ ਗੇੜ ਤੋਂ ਇਕ ਦਿਨ ਪਹਿਲਾਂ ਅੱਜ ਹਜ਼ਾਰਾਂ ਕਿਸਾਨਾਂ ਨੇ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਪਲਵਲ ਬਾਰਡਰਾਂ ਤੇ ਹਰਿਆਣਾ ਦੇ ਰੇਵਾਸਨ ਤੋਂ ਦਿੱਲੀ ਦੇ ਚੁਫੇਰੇ ਟਰੈਕਟਰ ਪਰੇਡ ਮਾਰਚ ਕ...

ਟਰੰਪ ਤੇ ਬਿਡੇਨ ਨੇ ਹਿੰਦੂਆਂ ਤੋਂ ਸਹਿਯੋਗ ਮੰਗਿਆ

ਟਰੰਪ ਤੇ ਬਿਡੇਨ ਨੇ ਹਿੰਦੂਆਂ ਤੋਂ ਸਹਿਯੋਗ ਮੰਗਿਆ

ਰਾਸ਼ਟਰਪਤੀ ਚੋਣ ਲਈ ਊਮੀਦਵਾਰ ਡੋਨਲਡ ਟਰੰਪ ਅਤੇ ਜੋਅ ਬਿਡੇਨ ਵਲੋਂ ਆਪੋ-ਆਪਣੀਆਂ ਪ੍ਰਚਾਰ ਮੁਹਿੰਮਾਂ ਵਿੱਚ ਹਿੰਦੂ ਭਾਈਚਾਰੇ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤੋਂ ਅਮਰੀਕਾ ਵਿੱਚ ਇਸ ਘੱਟ ਗਿਣਤੀ ਧਾਰਮਿਕ ਭਾਈਚਾ...

ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਬਾਅਦ ਮੋਦੀ ਨੇ ਕਿਹਾ ਸਦੀਆਂ ਦੀ ਉਡੀਕ ਖ਼ਤਮ ਹੋਈ

ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਬਾਅਦ ਮੋਦੀ ਨੇ ਕਿਹਾ ਸਦੀਆਂ ਦੀ ਉਡੀਕ ਖ਼ਤਮ ਹੋਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕਿਹਾ ਕਿ ਸਦੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਇਹ ਉਨ੍ਹਾਂ ਦੀ ਚੰਗੇ ਕਰਮ ਹਨ ਕਿ ਸ੍ਰੀ ਰਾਮ ਜਨਮ ਭੂਮੀ ਟਰਸਟ ਨੇ ਉਨ੍ਹਾਂ ਨੂੰ ਮੰ...

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਪੰਜ ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ...

ਸਿੱਖਿਆ ਖੇਤਰ ’ਚ ਸੁਧਾਰ ਨਾਲ ਲੱਖਾਂ ਲੋਕਾਂ ਦਾ ਜੀਵਨ ਬਦਲੇਗਾ: ਮੋਦੀ

ਸਿੱਖਿਆ ਖੇਤਰ ’ਚ ਸੁਧਾਰ ਨਾਲ ਲੱਖਾਂ ਲੋਕਾਂ ਦਾ ਜੀਵਨ ਬਦਲੇਗਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਨਾਲ ਸਿੱਖਿਆ ਖੇਤਰ ’ਚ ਲੱਖਾਂ ਲੋਕਾਂ ਦੇ ਜੀਵਨ ’ਚ ਸੁਧਾਰ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਨਾਲ ਭਾਰਤ ਗਿਆਨ ਦਾ ਕੇਂਦਰ ਬਣ ਕੇ ਉਭਰ...

ਯੂ. ਕੇ. ਲੈਸਟਰ ਦੇ ਗੁਰੂ ਘਰ ਤਾਲਾਬੰਦੀ ਤੋਂ ਬਾਅਦ ਸੰਗਤਾਂ ਲਈ ਖੁੱਲ੍ਹੇ

ਯੂ. ਕੇ. ਲੈਸਟਰ ਦੇ ਗੁਰੂ ਘਰ ਤਾਲਾਬੰਦੀ ਤੋਂ ਬਾਅਦ ਸੰਗਤਾਂ ਲਈ ਖੁੱਲ੍ਹੇ

ਲੰਡਨ, - ਬਰਤਾਨੀਆ ਦੇ ਸ਼ਹਿਰ ਲੈਸਟਰ ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਆਪਸੀ ਸਲਾਹ ਨਾਲ ਲੰਮੀ ਤਾਲਾਬੰਦੀ ਤੋਂ ਬਾਅਦ ਗੁਰਦੁਆਰਾ ਸਾਹਿਬ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ ਪਰ ਲੈਸਟਰ 'ਚ ਕੁਝ ਸਰਕਾਰੀ ਹ...

ਬਿਡੇਨ ਨੇ ਮੁਸਲਮਾਨਾਂ ਨੂੰ ਕੀਤੀ ਅਪੀਲ-"ਟਰੰਪ ਨੂੰ ਮਾਤ ਦੇਣ ਵਿਚ ਕਰੋ ਮਦਦ"

ਬਿਡੇਨ ਨੇ ਮੁਸਲਮਾਨਾਂ ਨੂੰ ਕੀਤੀ ਅਪੀਲ-"ਟਰੰਪ ਨੂੰ ਮਾਤ ਦੇਣ ਵਿਚ ਕਰੋ ਮਦਦ"

ਵਾਸ਼ਿੰਗਟਨ- ਅਮਰੀਕਾ ਵਿਚ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿਚ ਡੈਮੋਕ੍ਰੇਟਿਕ ਪਾਰਟੀ ਦੇ  ਸੰਭਾਵਿਤ ਉਮੀਦਵਾਰ ਜੋਅ ਬਿਡੇਨ ਨੇ ਮੁਸਲਮਾਨ ਅਮਰੀਕੀਆਂ ਨੂੰ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ...

ਚੀਨ ਦੇ ਦਬਾਅ ਹੇਠ ਆਏ ਮੋਦੀ: ਰਾਹੁਲ

ਚੀਨ ਦੇ ਦਬਾਅ ਹੇਠ ਆਏ ਮੋਦੀ: ਰਾਹੁਲ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਲੱਦਾਖ ਵਿਚ ਐਲ.ਏ.ਸੀ. ਵਿਵਾਦ ਸਿਰਫ ਸਰਹੱਦੀ ਮਸਲਾ ਹੀ ਨਹੀਂ ਸੀ, ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਛੱਪਨ ਇੰਚ ਦੇ ਅਕਸ' ਨੂੰ ਕਮਜ਼ੋਰ ਕਰਨ ਦੀ ਚੀਨੀ ਕੋਸ਼ਿਸ਼ ਸੀ। ਇ...

ਅਮਰੀਕਾ ਚ ਕੋਰੋਨਾ ਦਾ ਕਹਿਰ ਜਾਰੀ, 37 ਲੱਖ ਤੋਂ ਵੱਧ ਲੋਕ ਵਾਇਰਸ ਦੇ ਸ਼ਿਕਾਰ

ਅਮਰੀਕਾ ਚ ਕੋਰੋਨਾ ਦਾ ਕਹਿਰ ਜਾਰੀ, 37 ਲੱਖ ਤੋਂ ਵੱਧ ਲੋਕ ਵਾਇਰਸ ਦੇ ਸ਼ਿਕਾਰ

ਵਾਸ਼ਿੰਗਟਨ- ਅਮਰੀਕਾ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ ਅਤੇ ਇੱਥੇ ਹੁਣ ਤੱਕ 1.40 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਇਹ ਮਹਾਮਾਰੀ ਬਹੁਤ ਬੁਰਾ ਰੂਪ ਲੈ ਚੁੱਕੀ ਹੈ ਅਤੇ ਹੁਣ ਤ...

1 2 3 4 5 Showing 25 to 36 of 96
sant sagar