ਸਿਆਸੀ

1 2 3 4 Showing 1 to 12 of 48

ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ

ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ

ਪਟਿਆਲਾ ਵਿੱਚ ਕਰੋਨਾ ਵਾਇਰਸ ਦੇ ਅੱਜ ਚਾਰ ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ 126 ਹੋ ਗਈ ਹੈ। ਸੱਜਰੇ ਆਏ ਕੇਸਾਂ ਵਿੱਚੋਂ ਕੁਵੈਤ ਤੋਂ ਆਏ ਦੋ ਵਿਅਕਤੀ ਜੋ ਪ...

ਫੌਜ ਵੱਲੋਂ ਭਾਰਤ-ਚੀਨ ਫੌਜੀਆਂ ’ਚ ਝੜਪ ਵਾਲੀ ਵੀਡੀਓ ਰੱਦ

ਫੌਜ ਵੱਲੋਂ ਭਾਰਤ-ਚੀਨ ਫੌਜੀਆਂ ’ਚ ਝੜਪ ਵਾਲੀ ਵੀਡੀਓ ਰੱਦ

ਭਾਰਤੀ ਫੌਜ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਪੂਰਬੀ ਲੱਦਾਖ ਵਿਚ ਚੀਨੀ ਅਤੇ ਭਾਰਤੀ ਸੈਨਿਕਾਂ ਵਿਚਾਲੇ ਝੜਪਾਂ ਦਿਖਾਈਆਂ ਗਈਆਂ ਹਨ। ਫੌਜ ਬਿਆਨ ਵਿਚ ਕਿਹਾ, &l...

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਤੇ ਹਰਮਨਪਿਆਰੇ ਆਗੂ ਅਜੀਤ ਜੋਗੀ ਦਾ ਅੱਜ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜੋਗੀ (74) ਕਾਫ਼ੀ ਲੰਮਾ ਸਮਾਂ ਸੂਬੇ ਦੀ ਸਿਆਸਤ ’ਤੇ ਛਾਏ ਰਹੇ। ਉਹ ਪਿਛਲੇ 20 ਦਿਨਾਂ ...

ਤਾਲਾਬੰਦੀ ਬਾਰੇ ਸ਼ਾਹ ਦੀ ਮੋਦੀ ਨਾਲ ਮੀਟਿੰਗ

ਤਾਲਾਬੰਦੀ ਬਾਰੇ ਸ਼ਾਹ ਦੀ ਮੋਦੀ ਨਾਲ ਮੀਟਿੰਗ

31 ਮਈ ਦੀ ਅੱਧੀ ਰਾਤ ਨੂੰ ਤਾਲਾਬੰਦੀ ਦੀ ਮਿਆਦ ਮੁੱਕਣ ਰਹੀ ਹੈ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਇਸ ਬਾਰੇ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਵਿਚਾਰ ਲੈਣ ਬਾਅਦ ਅੱਜ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ...

ਟਰੰਪ ਵੱਲੋਂ ਟਵੀਟਰ ਨੂੰ ਬੰਦ ਕਰਨ ਦੀ ਚਿਤਾਵਨੀ

ਟਰੰਪ ਵੱਲੋਂ ਟਵੀਟਰ ਨੂੰ ਬੰਦ ਕਰਨ ਦੀ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵਿੱਟਰ ਖਿਲਾਫ ਨਵੇਂ ਸਖ਼ਤ ਨਿਯਮ ਲਿਆਉਣ ਜਾਂ ਇਸ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਟਰੰਪ ਨੇ ਇਹ ਧਮਕੀ ਦੋ ਟਵਿੱਟਰ ਟਵੀਟ ਕਰਕੇ ਉਸ ਨੂੰ ‘ਤੱਥ ਜਾਂਚਣ’ ਦੀ ਚੇਤਾਵਨ...

ਸਰਕਾਰ ਕਰੋਨਾ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਪਛਾਣ ਕਰੇ: ਸੁਪਰੀਮ ਕੋਰਟ

ਸਰਕਾਰ ਕਰੋਨਾ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਪਛਾਣ ਕਰੇ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਉਨ੍ਹਾਂ ਨਿੱਜੀ ਹਸਪਤਾਲਾਂ ਦੀ ਪਛਾਣ ਕਰਨ ਲਈ ਕਿਹਾ ਜਿਥੇ ਕੋਵਿਡ-19 ਮਰੀਜ਼ ਮੁਫਤ ਜਾਂ ਘੱਟ ਖਰਚੇ ’ਤੇ ਇਲਾਜ ਕਰਵਾ ਸਕਣ। ਚੀਫ਼ ਜਸਟਿਸ ਐਸਏ ਬੌਬਡੇ ਦੀ ਅਗਵਾਈ ਵਾਲੇ ਬੈਂਚ ਨੇ ਵੀ...

ਲੌਕਡਾਊਨ ਫੇਲ੍ਹ, ਸਰਕਾਰ ਅਗਲੀ ਰਣਨੀਤੀ ਦੱਸੇ: ਰਾਹੁਲ

ਲੌਕਡਾਊਨ ਫੇਲ੍ਹ, ਸਰਕਾਰ ਅਗਲੀ ਰਣਨੀਤੀ ਦੱਸੇ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੁਨੀਆ ਦਾ ਇਕਲੌਤਾ ਅਜਿਹਾ ਦੇਸ਼ ਹੈ ਜਿਥੇ ਲੌਕਡਾਊਨ ਉਦੋਂ ਹਟਾਇਆ ਗਿਆ ਜਦੋਂ ਕਰੋਨਾਵ...

ਲੁਧਿਆਣਾ ਵਿੱਚ ਆਰਪੀਐੱਫ ਦੇ ਛੇ ਜਵਾਨਾਂ ਨੂੰ ਕਰੋਨਾ, ਰਾਜ ਵਿੱਚ ਕੁੱਲ 2044 ਮਰੀਜ਼

ਲੁਧਿਆਣਾ ਵਿੱਚ ਆਰਪੀਐੱਫ ਦੇ ਛੇ ਜਵਾਨਾਂ ਨੂੰ ਕਰੋਨਾ, ਰਾਜ ਵਿੱਚ ਕੁੱਲ 2044 ਮਰੀਜ਼

ਅੱਜ 14 ਤਾਜ਼ਾ ਕੇਸਾਂ ਦੀ ਰਿਪੋਰਟ ਪਾਜ਼ੇਟਿਵ ਆਉਦ ਨਾਲ ਪੰਜਾਬ ਵਿੱਚ ਕਰੋਨਾ ਮਰੀਜ਼ਾ ਦੀ ਗਿਣਤੀ 2,044 ਹੋ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਮੀਡੀਆ ਬੁਲੇਟਿਨ ਦੇ ਅਨੁਸਾਰ ਸੱਤ ਮਾਮਲੇ ਲੁਧਿਆਣਾ ਤੋਂ, ਚਾਰ ਜਲੰਧਰ ਅਤੇ ...

ਭਾਰਤ ’ਤੇ ਅਮਰੀਕੀ ਪਾਬੰਦੀਆਂ ਦਾ ਖਤਰਾ ਬਰਕਰਾਰ

ਭਾਰਤ ’ਤੇ ਅਮਰੀਕੀ ਪਾਬੰਦੀਆਂ ਦਾ ਖਤਰਾ ਬਰਕਰਾਰ

ਅਮਰੀਕਾ ਦੀ ਦੱਖਣੀ ਤੇ ਮੱਧ ਏਸ਼ੀਆ ਦੇ ਮਾਮਲਿਆਂ ਦੀ ਪ੍ਰਿੰਸੀਪਲ ਡਿਪਟੀ ਸਹਾਇਕ ਸਕੱਤਰ ਐਲਿਸ ਵੈੱਲਜ਼ ਨੇ ਕਿਹਾ ਹੈ ਕਿ ਰੂਸ ਤੋਂ ਬਹੁ-ਅਰਬ ਡਾਲਰ ਦੀ ਐੱਸ-400 ਮਿਜ਼ਾਈਲ ਪ੍ਰਣਾਲੀ ਦੀ ਖਰੀਦ ਕਾਰਨ ਭਾਰਤ ’ਤੇ ਹਾਲੇ ਵੀ...

ਲੁਧਿਆਣਾ ’ਚ ਕਰੋਨਾ ਨਾਲ ਦੋ ਮੌਤਾਂ

ਲੁਧਿਆਣਾ ’ਚ ਕਰੋਨਾ ਨਾਲ ਦੋ ਮੌਤਾਂ

ਪੰਜਾਬ ਵਿੱਚ ਕਰੋਨਾ ਪਾਜ਼ੇਟਿਵ ਨਵੇਂ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਜਿੱਥੇ ਇੱਕ ਪਾਸੇ ਪਿਛਲੇ ਤਿੰਨ ਦਿਨਾਂ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਜਾ ਰਹੀ ਸੀ, ਉਥੇ ਅੱਜ ਲੁਧਿਆਣਾ ’ਚ ਕਰੋਨਾਵਾਇਰਸ ਮਹਾਮਾਰੀ ਅੱਗ...

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਗੁਰਦਾਸ ਸਿੰਘ ਬਾਦਲ (90) ਦੀ ਮੌਤ ਹੋ ਗਈ।ਉਨ੍ਹਾਂ ਸਸਕਾਰ ਅੱਜ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਵਿੱਤ ਮੰਤ...

ਸੰਗਠਿਤ ਪ੍ਰਾਈਵੇਟ ਸੈਕਟਰ ਮੁਲਾਜ਼ਮਾਂ ਦੀ ਛਾਂਟੀ ਤੇ ਤਨਖਾਹਾਂ ਵਿੱਚ ਕਟੌਤੀ ਲਈ ਕਾਹਲਾ

ਸੰਗਠਿਤ ਪ੍ਰਾਈਵੇਟ ਸੈਕਟਰ ਮੁਲਾਜ਼ਮਾਂ ਦੀ ਛਾਂਟੀ ਤੇ ਤਨਖਾਹਾਂ ਵਿੱਚ ਕਟੌਤੀ ਲਈ ਕਾਹਲਾ

ਭਾਰਤ ਵਿਚ ਸੰਗਠਿਤ ਪ੍ਰਾਈਵੇਟ ਸੈਕਟਰ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਰੋਨਵਾਇਰਸ ਮਹਾਮਾਰੀ ਅਤੇ ਤਾਲਾਬੰਦੀ ਕਾਰਨ ਨੌਕਰੀਆਂ ਵਿਚ ਕਟੌਤੀ/ ਛਾਂਟਣ ਦੀ ਯੋਜਨਾ ਬਣਾ ਰਿਹਾ ਹੈ। ਮਾਈਹਾਇਰਿੰਗਕੱਲਬ.ਕ...

1 2 3 4 Showing 1 to 12 of 48
super visa