ਜੇਈਈ ਮੇਨਜ਼ ਪ੍ਰੀਖਿਆ 18 ਜੁਲਾਈ ਤੋਂ ਅਤੇ ਨੀਟ 26 ਜੁਲਾਈ ਨੂੰ

ਜੇਈਈ ਮੇਨਜ਼ ਪ੍ਰੀਖਿਆ 18 ਜੁਲਾਈ ਤੋਂ ਅਤੇ ਨੀਟ 26 ਜੁਲਾਈ ਨੂੰ

ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਮੁਤਾਬਕ ਜੇਈਈ ਮੇਨਜ਼ ਦੀਆਂ ਪ੍ਰੀਖਿਆ 18, 20, 21 ਤੇ 23 ਜੁਲਾਈ ਨੂੰ ਹੋਣਗੀਆਂ ਤੇ ਜੇਈਈ ਐਡਵਾਂਸ ਪ੍ਰੀਖਿਆ ਅਗਸਤ ਵਿੱਚ ਹੋਵੇਗੀ। ਇਸ ਤੋਂ ਇਲਾਵਾ ਨੀਟ ਦੀ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ। ਮੰਤਰੀ ਰਮੇਸ਼ ਪੋਖਰਿਆਲ ਨੇ ਦੱਸਿਆ ਕਿ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਬਾਰੇ ਫੈਸਲਾ ਜਲਦੀ ਕੀਤਾ ਜਾਵੇਗਾ।

ad