27 28 29 30 31 | Showing 337 to 348 of 506 |
ਵਾਸ਼ਿੰਗਟਨ - ਦੁਨੀਆ ਭਰ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ ਮੌਤਾਂ ਦਾ ਅੰਕਡ਼ਾ 50 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਹੁਣ ਤੱਕ ਇਹ ਵਾਇਰਸ 50,965 ਲੋਕਾਂ ਦੀ ਜਾਨ ਲੈ ਚੁੱਕਿਆ ਹੈ, ਜਦਕਿ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 995,900...
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਰਹੇ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ 'ਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜਦੋਂ ਅੰ...
ਜਲੰਧਰ — ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਆਈ ਸੀ ਅਤੇ ਅੱਜ ਤੜਕੇ ਉਹ ਅੰਮ੍ਰਿਤਸਰ ਵਿਖੇ ਇਸ ਫਾਨੀ ਸੰਸਾਰ ...
ਸੰਯੁਕਤ ਰਾਸ਼ਟਰ-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਰੋਨਾਵਾਇਰਸ ਨੂੰ ਦੂਜੀ ਸੰਸਾਰ ਜੰਗ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਮਹਾਮਾਰੀ ਨਾ ਸਿਰਫ਼ ਲੋਕਾਂ ਦੀ ...
ਨਵੀਂ ਦਿੱਲੀ-ਦਿੱਲੀ ਦੇ ਨਿਜ਼ਾਮੂਦੀਨ ’ਚ ਤਬਲੀਗੀ ਜਮਾਤ ਦੇ ਧਾਰਮਿਕ ਸਮਾਗਮ ’ਚ ਹੋਏ ਇਕੱਠ ਕਾਰਨ ਦੇਸ਼ ਅੰਦਰ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ’ਚ ਵੱਡਾ ਉਛਾਲ ਆਇਆ ਹੈ ਤੇ ਭਾਰਤ ਅੰਦਰ ਇੱਕ ਹੀ ਦਿਨ ’ਚ 375 ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਜ਼ਿਆਦਾ ਪ੍ਰਭਾਵ ਵਾਲੇ ਦੇਸ਼ਾਂ ਤੋਂ ਪਰਤੇ ਰਹੇ ਅਥਲੀਟਾਂ ਨੂੰ ਲਾਜ਼ਮੀ ਤੌਰ ’ਤੇ ਵੱਖਰੇ ਰੱਖਿਆ ਜਾਵੇਗਾ। ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਸ੍ਰੀ ...
ਆਸਕਰ ਜੇਤੂ ਜੇਮੀ ਫੋਕਸ ਵਿਸ਼ਵਾਸ ’ਤੇ ਆਧਾਰਿਤ ਫ਼ਿਲਮ ‘ਵੈੱਨ ਵੀ ਪਰੇਅ’ ਦਾ ਨਿਰਦੇਸ਼ਨ ਕਰਨ ਲਈ ਤਿਆਰ-ਬਰ-ਤਿਆਰ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਸਿਨੇਮਾ ਲਿਬਰੇ ਅਤੇ ਹਾਂਗਕਾਂਗ ਆਧਾਰਿਤ ਫਲਾਈਟ ਟੂ ਫੇਮ ਫਿਲਮਜ਼ ...
ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੀ ਪਤਨੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਬਾਦਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਸਿਰ ਦੇ ਕੈਂਸਰ ਤੋਂ ਪ...
ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਕਿਹਾ ਕਿ ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਬੀਤੇ ਹਫ਼ਤੇ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਜਾਰੀ ਰੱਖ ਕੇ ਖਿਡਾਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀ...
ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤੇ ਜਾਣ ’ਤੇ ਰੋਕ ਲਗਾਉਣ ਲਈ ਮਨੁੱਖੀ ਅਧਿਕਾਰ ਸੰਸਥਾ ‘ਮਾਨੁਸ਼ੀ’ ਦੀ ਬਾਨੀ ਮਧੂ ਕਿਸ਼ਵਰ ਨੇ ਸੁਪਰੀਮ ਕੋਰਟ ’ਚ ਅੱਜ ...
ਆਸਟਰੇਲੀਆ ਦੇ ਸੀਮਤ ਓਵਰਾਂ ਦੇ ਕਪਤਾਨ ਆਰੋਨ ਫਿੰਚ ਅਤੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਕੋਵਿਡ-19 ਦੇ ਖ਼ਤਰੇ ਨਾਲ ਨਜਿੱਠਣ ਲਈ ਸਰਕਾਰ ਦੀ ਖ਼ੁਦ ਨੂੰ 14 ਦਿਨ ਇਕੱਲੇਪਨ ਵਿੱਚ ਰੱਖਣ ਸਬੰਧੀ ਨੀਤੀ ਦੇ ਪ੍ਰਭਾਵ ਬਾਰ...
ਸਿੱਖ ਕੌਮ ਦੇ ਪੰਜਾਬ ਅੰਦਰਲੇ ਤਖ਼ਤਾਂ ਦੇ ਜਥੇਦਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਭਾਰਤ ਸਰਕਾਰ ਵੱਲੋਂ ਕਰੋਨਾਵਾਇਰਸ ਕਾਰਨ ਬੰਦ ਕਰਨ ਦੇ ਫ਼ੈਸਲੇ ਕਾਰਨ ਆਹਮੋ-ਸਾਹਮਣੇ ਆ ਗਏ ਹਨ। ਇਸ ਸਬੰਧੀ ਤਖਤ ਸ੍ਰੀ ਕੇਸਗੜ੍...
27 28 29 30 31 | Showing 337 to 348 of 506 |