| 38 39 40 41 42 | Showing 469 to 480 of 506 |
ਈਵੀਐੱਮਜ਼ ਦਾ ਬਟਨ ਦੱਬ ਕੇ ਸ਼ਾਹੀਨ ਬਾਗ਼ ਵਿੱਚ ਸੀਏਏ ਖ਼ਿਲਾਫ਼ ਧਰਨਾ ਲਾਈ ਬੈਠੇ ਲੋਕਾਂ ਨੂੰ ਕਰੰਟ ਲਾਉਣ ਦਾ ਦਾਅਵਾ ਕਰਨ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਿੱਛਲ ਪੈਰੀਂ ਹੁੰਦਿਆਂ ਮੰਨਿਆ ਕਿ ਭਾਜਪ...
ਕੌਮੀ ਪੁਰਸ਼ ਹਾਕੀ ਟੀਮ ਦਾ ਕਪਤਾਨ ਮਨਪ੍ਰੀਤ ਸਿੰਘ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦਾ ਸਾਲ ਦਾ ਸਰਵੋਤਮ ਖਿਡਾਰੀ ਦਾ ਪੁਰਸਕਾਰ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ। ਇਸ ਤਰ੍ਹਾਂ ਉਸ ਲਈ ਸਾਲ 2019 ਦਾ ਸੈਸ਼ਨ...
ਨਿਰਦੇਸ਼ਕ ਇਮਤਿਆਜ਼ ਅਲੀ ਦਾ ਕਹਿਣਾ ਹੈ ਕਿ ਰੋਮਾਂਸ ਤੋਂ ਬਿਨਾਂ ਫਿਲਮ ਬਣ ਸਕਦੀ ਹੈ ਪਰ ਉਸ ਦੇ ਲਈ ਪੁਰਸ਼ ਤੇ ਔਰਤ ਦੀ ਕਹਾਣੀ ਬਿਨਾਂ ਫਿਲਮ ਬਣਾਉਣ ਬਾਰੇ ਸੋਚਣਾ ਮੁਸ਼ਕਲ ਹੈ। ਫਿਲਮ ‘ਲਵ ਆਜ ਕਲ੍ਹ’ ਰਾਹੀਂ ਇਮਤਿਆਜ਼ ...
ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਪਿਛਲੇ ਵਰ੍ਹੇ 14 ਫ਼ਰਵਰੀ ਨੂੰ ਸੀਆਰਪੀਐੱਫ ਜਵਾਨਾਂ ਦੇ ਕਾਫ਼ਲੇ ’ਤੇ ਹੋਏ ਅਤਿਵਾਦੀ ਹਮਲੇ ਵਿਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਰੀਬ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਵਿਚ ਪਿੰ...
ਸੁਪਰੀਮ ਕੋਰਟ ਨੇ ਸਿਆਸਤ ਦੇ ਵਧਦੇ ਅਪਰਾਧੀਕਰਨ ’ਤੇ ਚਿੰਤਾ ਜਤਾਉਂਦਿਆਂ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਲੜਨ ਵਾਲੇ ਆਪਣੇ ਉਮੀਦਵਾਰਾਂ ਖ਼ਿਲਾਫ਼ ਬਕਾਇਆ ਪਏ ਅਪਰਾਧਕ ਕੇਸਾਂ ...
ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ’ਤੇ ਬਣੇ ਅਸਥਿਰਤਾ ਵਾਲੇ ਮਾਹੌਲ ਦੌਰਾਨ ਅੱਜ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਸਰਕਾਰ ਦਾ ਨਾਂ ਲਏ ਬਿਨਾਂ...
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ (85) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਦਿਲ ਦੇ ਰੋਗ ਨਾਲ ਪੀੜਤ ਸਨ ਅਤੇ ਉਨ੍ਹਾਂ ਲੰਘੀ ਰਾਤ ਇਕ ਨਿੱਜੀ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਅੱਜ ਉ...
ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਜਿੱਤ ਦੀ ਹੈਟ੍ਰਿਕ ਲਾਉਂਦਿਆਂ ਮੁੜ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। ‘ਆਪ’ ਨੇ 70 ਮੈਂਬਰੀ ਦਿੱਲੀ ਅਸੈਂਬਲੀ ਵਿੱ...
ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮ...
ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਬਾਨੀ ਮੁਹੰਮਦ ਮਕਬੂਲ ਭੱਟ ਦੀ 26ਵੀਂ ਬਰਸੀ ਮੌਕੇ ਸਥਾਨਕ ਪ੍ਰਸ਼ਾਸਨ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਇਹਤਿਆਤ ਵਜੋਂ ਕਸ਼ਮੀਰ ਵਿੱਚ ਮੋਬਾਈਲ ਇੰਟਰਨੈੱਟ ...
ਦੇਸ਼ ਦੀ ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਚੋਣਾਂ ਦੌਰਾਨ ਤੀਜੀ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਦਾ ਰਾਜਸੀ ਪਾਰਾ ਅਸਮਾਨੀਂ ਪੁੱਜ ਗਿਆ ਹੈ। ‘ਆਪ’ ਆਗੂ ਇਨ੍ਹਾਂ ਚੋਣ ਨਤੀਜਿਆਂ ਨੂੰ ਸਾਲ 2022 ਦੌਰ...
ਸੁਪਰੀਮ ਕੋਰਟ ਨੇ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਦਾ ਸ਼ਾਹੀਨ ਬਾਗ਼ ’ਚ ਵਿਰੋਧ ਕਰ ਰਹੇ ਲੋਕਾਂ ਨੂੰ ਕਿਹਾ ਹੈ ਕਿ ਉਹ ਜਨਤਕ ਸੜਕ ਜਾਮ ਕਰ ਕੇ ਲੋਕਾਂ ਲਈ ਮੁਸ਼ਕਲਾਂ ਪੈਦਾ ਨਹੀਂ ਕਰ ਸਕਦੇ ਹਨ। ਜਸਟਿਸ ਐੱਸ ਕੇ ਕੌ...
| 38 39 40 41 42 | Showing 469 to 480 of 506 |