3 4 5 6 7 Showing 49 to 60 of 506

ਸੋਨੇ-ਚਾਂਦੀ ਦੀਆਂ ਕੀਮਤਾਂ ਚ ਉਛਾਲ ਜਾਰੀ, ਜਾਣੋ ਅੱਜ ਕੀ ਭਾਅ ਵਿਕ ਰਿਹੈ ਸੋਨਾ

ਸੋਨੇ-ਚਾਂਦੀ ਦੀਆਂ ਕੀਮਤਾਂ ਚ ਉਛਾਲ ਜਾਰੀ, ਜਾਣੋ ਅੱਜ ਕੀ ਭਾਅ ਵਿਕ ਰਿਹੈ ਸੋਨਾ

ਨਵੀਂ ਦਿੱਲੀ : ਭਾਰਤੀ ਬਾਜ਼ਾਰਾਂ ਵਿਚ ਸੋਨੇ ਦਾ ਰਿਕਾਰਡ ਤੋੜ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਐੱਮ.ਸੀ.ਐੱਕਸ. 'ਤੇ ਅਕਤੂਬਰ ਦਾ ਸੋਨਾ ਵਾਇਦਾ 0.2 ਫ਼ੀਸਦੀ 'ਤੇ 53,865 ਰੁਪਏ ਪ੍ਰਤੀ 10 ਗ੍ਰਾਮ 'ਤੇ ਸੀ। ਚਾਂਦੀ ਦੀ ਗੱਲ ਕਰੀਏ ਤਾਂ ਐੱਮ...

ਦਿ ਕਪਿਲ ਸ਼ਰਮਾ ਸ਼ੋਅ ਤੇ ਮੰਡਰਾਉਣ ਲੱਗੇ ਮੁਸ਼ਕਿਲਾਂ ਦੇ ਬੱਦਲ, ਲੋਕਾਂ ਨੇ ਬਾਈਕਾਟ ਦੀ ਕੀਤੀ ਮੰਗ

ਦਿ ਕਪਿਲ ਸ਼ਰਮਾ ਸ਼ੋਅ ਤੇ ਮੰਡਰਾਉਣ ਲੱਗੇ ਮੁਸ਼ਕਿਲਾਂ ਦੇ ਬੱਦਲ, ਲੋਕਾਂ ਨੇ ਬਾਈਕਾਟ ਦੀ ਕੀਤੀ ਮੰਗ

ਨਵੀਂ ਦਿੱਲੀ  : ਕੋਰੋਨਾ ਵਾਇਰਸ ਕਰਕੇ ਲਾਗੂ ਹੋਏ ਤਾਲਾਬੰਦੀ ਕਾਰਨ ਸ਼ੂਟਿੰਗ ਦਾ ਕੰਮ ਲੰਬੇ ਸਮੇਂ ਤੋਂ ਰੋਕਿਆ ਗਿਆ ਸੀ। ਹੁਣ ਸ਼ੂਟਿੰਗ ਸ਼ੁਰੂ ਹੋਣ ਤੋਂ ਬਾਅਦ ਪ੍ਰਸਿੱਧ ਟੈਲੀਵਿਜ਼ਨ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਦਾ ਨਵਾਂ...

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਪੰਜ ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ...

ਬਚਪਨ ਦੀ ਤਸਵੀਰ ਸਾਂਝੀ ਕਰਕੇ ਜੈਸਮੀਨ ਸੈਂਡਲਾਸ ਨੇ ਦੱਸਿਆ ਦਿਲ ਦਾ ਦਰਦ

ਬਚਪਨ ਦੀ ਤਸਵੀਰ ਸਾਂਝੀ ਕਰਕੇ ਜੈਸਮੀਨ ਸੈਂਡਲਾਸ ਨੇ ਦੱਸਿਆ ਦਿਲ ਦਾ ਦਰਦ

ਜਲੰਧਰ  — ਸੰਗੀਤ ਜਗਤ 'ਚ 'ਗੁਲਾਬੀ ਕਵੀਨ' ਦੇ ਨਾਂ ਨਾਲ ਜਾਣੀ ਜਾਂਦੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ। ਉਸ ਦੀ ਇਹ ਤਸਵੀਰ ਸੋਸ਼ਲ ਮੀ...

600 ਡਾਂਸਰਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਜੈਕੀ ਭਗਨਾਨੀ

600 ਡਾਂਸਰਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਜੈਕੀ ਭਗਨਾਨੀ

ਨਵੀਂ ਦਿੱਲੀ  — ਕੋਰੋਨਾ ਕਾਲ ਦੇ ਇਸ ਬੁਰੇ ਦੌਰ 'ਚ ਫ਼ਿਲਮ ਉਦਯੋਗ ਦੇ ਲੋਕਾਂ ਨੇ ਹਜ਼ਾਰਾਂ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਹੈ। ਹਾਲ ਹੀ 'ਚ ਅਦਾਕਾਰ-ਨਿਰਮਾਤਾ ਜੈਕੀ ਭਗਨਾਨੀ ਕੋਵਿਡ-19 ਦੇ ਇਸ ਚੁਣੌਤੀਪੂਰਨ ਸਮੇਂ ਦ...

ਰੱਖੜੀ ਤੇ ਖਰੀਦੋ ਸਸਤਾ ਸੋਨਾ, ਸਰਕਾਰ ਦੇ ਰਹੀ ਹੈ ਮੌਕਾ

ਰੱਖੜੀ ਤੇ ਖਰੀਦੋ ਸਸਤਾ ਸੋਨਾ, ਸਰਕਾਰ ਦੇ ਰਹੀ ਹੈ ਮੌਕਾ

ਨਵੀਂ ਦਿੱਲੀ — ਕੋਰੋਨਾ ਆਫ਼ਤ ਦਰਮਿਆਨ ਅਗਸਤ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮਹੀਨੇ ਦੇ ਪਹਿਲੇ ਸੋਮਵਾਰ 3 ਅਗਸਤ ਨੂੰ ਰੱਖੜੀ ਦਾ ਤਿਓਹਾਰ ਹੈ। ਮੋਦੀ ਸਰਕਾਰ ਇਕ ਵਿਸ਼ੇਸ਼ ਯੋਜਨਾ ਤਹਿਤ ਸਸਤੇ ਸੋਨੇ ਦੀ ਖਰੀਦ ਦਾ ...

ਪੰਥਕ ਅਕਾਲੀ ਲਹਿਰ ਵੱਲੋਂ ਨਵੀਂ ਜਾਂਚ ਕਮੇਟੀ ਰੱਦ

ਪੰਥਕ ਅਕਾਲੀ ਲਹਿਰ ਵੱਲੋਂ ਨਵੀਂ ਜਾਂਚ ਕਮੇਟੀ ਰੱਦ

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਤੋਂ ਬਾਅਦ ਅੱਜ ਪੰਥਕ ਅਕਾਲੀ ਲਹਿਰ ਜਥੇਬੰਦੀ ਨੇ ਵੀ ਲਾਪਤਾ 267 ਪਾਵਨ ਸਰੂਪਾਂ ਦੀ ਜਾਂਚ ਮਾਮਲੇ ਵਿੱਚ ਬਣਾਈ ਗਈ ਨਵੀਂ ਜਾਂਚ ਕਮੇਟੀ ਨੂੰ ਨਾ-ਮਨਜ਼ੂਰ ਕਰ ਦਿੱਤਾ ਹੈ। ਜਥੇਬੰਦੀ ਨੇ ਇਸ ...

Microsoft ਫੜ ਸਕਦੀ ਹੈ TikTok ਦਾ ਹੱਥ, ਇਸ ਨੂੰ ਖ਼ਰੀਦਣ ਲਈ ਚੱਲ ਰਹੀ ਹੈ ਗੱਲਬਾਤ

Microsoft ਫੜ ਸਕਦੀ ਹੈ TikTok ਦਾ ਹੱਥ, ਇਸ ਨੂੰ ਖ਼ਰੀਦਣ ਲਈ ਚੱਲ ਰਹੀ ਹੈ ਗੱਲਬਾਤ

ਵਾਸ਼ਿੰਗਟਨ  : ਅਮਰੀਕਾ ਵਿਚ ਜਿੱਥੇ ਸ਼ੋਰਟ ਵੀਡੀਓ ਮੇਕਿੰਗ ਐਪ ਟਿਕਟਾਕ 'ਤੇ ਬੈਨ ਲਗਾਉਣ ਦੀ ਮੰਗ ਉਠ ਰਹੀ ਹੈ, ਉਥੇ ਹੀ ਦੂਜੇ ਪਾਸੇ ਅਮਰੀਕਾ ਹੀ ਇਕ ਦਿੱਗਜ ਕੰਪਨੀ ਉਸ ਦੇ ਕਾਰੋਬਾਰ ਦੀ ਕਮਾਨ ਆਪਣੇ ਹੱਥ ਵਿਚ ਲੈਣ ਦੀ ਤਿ...

‘ਆਪ’ ਸਣੇ ਕਈ ਧਿਰਾਂ ਸਾਡੇ ਸੰਪਰਕ ਵਿੱਚ: ਬ੍ਰਹਮਪੁਰਾ

‘ਆਪ’ ਸਣੇ ਕਈ ਧਿਰਾਂ ਸਾਡੇ ਸੰਪਰਕ ਵਿੱਚ: ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਿਥੇ ਅੰਮ੍ਰਿਤਸਰ ਵਿੱਚ ਪਾਰਟੀ ਦਾ ਮੁੱਖ ਦਫ਼ਤਰ ਸਥਾਪਿਤ ਕੀਤਾ, ਉਥੇ ਚੰਡੀਗੜ੍ਹ ਵਿੱਚ ਵੀ ਇਕ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਕੋਰ ਕਮੇਟੀ ਦੀ ਮ...

ਹੁਣ ਸ਼ਹਿਨਾਜ਼ ਕੌਰ ਗਿੱਲ ਨੂੰ ਲੈ ਕੇ ਮੁੜ ਸ਼ੁਰੂ ਹੋਇਆ ਨਵਾਂ ਵਿਵਾਦ, ਲੱਗੇ ਗੰਭੀਰ ਦੋਸ਼

ਹੁਣ ਸ਼ਹਿਨਾਜ਼ ਕੌਰ ਗਿੱਲ ਨੂੰ ਲੈ ਕੇ ਮੁੜ ਸ਼ੁਰੂ ਹੋਇਆ ਨਵਾਂ ਵਿਵਾਦ, ਲੱਗੇ ਗੰਭੀਰ ਦੋਸ਼

ਮੁੰਬਈ  — ਅਦਾਕਾਰਾ ਮਾਹੀ ਵਿੱਜ ਇੰਨੀਂ ਦਿਨੀਂ ਕੱਪੜਿਆਂ ਦੇ ਬਰਾਂਡ ਵੱਲੋਂ ਕੀਤੀ ਜਾ ਰਹੀ ਅਲੋਚਨਾ ਦਾ ਸਾਹਮਣਾ ਕਰ ਰਹੀ ਹੈ। ਬਰਾਂਡ ਦਾ ਇਲਜ਼ਾਮ ਹੈ ਕਿ ਮਾਹੀ ਨੇ ਇੱਕ ਸ਼ੋਅ ਲਈ ਸ਼ਹਿਨਾਜ਼ ਗਿੱਲ ਲਈ ਜੋ ਕੱਪੜੇ ਉਧਾਰ ...

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: SC ਪਹੁੰਚੀ ਰਿਆ ਚੱਕਰਵਰਤੀ, ਮਾਮਲੇ ਨੂੰ ਮੁੰਬਈ ਤਬਦੀਲ ਕਰਨ ਦੀ ਕੀਤੀ ਮੰਗ

ਸੁਸ਼ਾਂਤ ਖ਼ੁਦਕੁਸ਼ੀ ਮਾਮਲਾ: SC ਪਹੁੰਚੀ ਰਿਆ ਚੱਕਰਵਰਤੀ, ਮਾਮਲੇ ਨੂੰ ਮੁੰਬਈ ਤਬਦੀਲ ਕਰਨ ਦੀ ਕੀਤੀ ਮੰਗ

ਮੁੰਬਈ  — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਰਤੀ, ਉਸ ਦੇ ਪਰਿਵਾਰ ਤੇ ਕਰਮਚਾਰੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ। ਐੱਫ. ਆਈ. ਆਰ. ਦਰਜ ਕਰਵਾਉਣ ਤੋਂ ਬ...

10 ਦਿਨ ਚ 4300 ਰੁਪਏ ਤੱਕ ਵਧ ਗਈ ਸੋਨੇ ਦੀ ਕੀਮਤ, ਜਾਣੋ ਕੀ ਭਾਅ ਵਿਕ ਰਿਹੈ ਸੋਨਾ

10 ਦਿਨ ਚ 4300 ਰੁਪਏ ਤੱਕ ਵਧ ਗਈ ਸੋਨੇ ਦੀ ਕੀਮਤ, ਜਾਣੋ ਕੀ ਭਾਅ ਵਿਕ ਰਿਹੈ ਸੋਨਾ

ਨਵੀਂ ਦਿੱਲੀ  : ਸੋਨੇ ਦੀ ਚਮਕ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਬੁੱਧਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ ਨੇ ਇਕ ਹੋਰ ਇਤਿਹਾਸ ਰਚ ਦਿੱਤਾ ਹੈ। ਸੋਨੇ ਦੀ ਕੀਮਤ 55000 ਰੁਪਏ ਤੋਲਾ ਦੇ ਕਰੀਬ ਪਹੁੰਚ ਗਈ ਅਤੇ ਪਿਛਲੇ 10 ਦਿਨਾਂ 'ਚ...

3 4 5 6 7 Showing 49 to 60 of 506
sant sagar