| 7 8 9 10 11 | Showing 97 to 108 of 506 |
ਜਲੰਧਰ — ਸੋਸ਼ਲ ਮੀਡੀਆ 'ਤੇ ਇੰਨੀਂ ਦਿਨੀਂ ਬਾਲੀਵੁੱਡ ਅਦਾਕਾਰਾਂ ਦਾ ਮੇਲ ਲੁੱਕ ਕਾਫ਼ੀ ਵਾਇਰਲ ਹੋ ਰਿਹਾ ਹੈ। ਫ਼ਿਲਮੀ ਹਸਤੀਆਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਲੋਕ ਇਨ੍ਹਾਂ à...
ਜਲੰਧਰ — ਪੰਜਾਬੀ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਪਿਤਾ ਨਾਲ ਆਪਣੇ ਫਾਰਮ ਹਾਊਸ 'ਤੇ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵà...
ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਦਿੱਲੀ ਵਿਚ ਪੈਟਰੋਲ ਵੀ 80 ਰੁਪਏ ਪ੍ਰਤੀ ਲਿਟਰ ਦੇ ਪਾਰ ਨਿਕਲ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿਚ 20 ਮਹੀਨੇ ਬਾਅਦ ਪੈਟਰੋਲ 80 ਰੁਪਏ ਤੋਂ ਮà¨...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਐਮਰਜੈਂਸੀ ਦੌਰਾਨ ਲੋਕਤੰਤਰ ਲਈ ਲੜਨ ਵਾਲਿਆਂ ਦੀ ਕੁਰਬਾਨੀ ਕਦੇ ਨਹੀਂ ਭੁਲਾਈ ਜਾ ਸਕਦੀ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 25 ਜੂਨ, 1975 ਵà...
ਜਲੰਧਰ ਥੋੜੇ ਸਮੇਂ 'ਚ ਟਿੱਕ-ਟਾਕ 'ਤੇ ਮਸ਼ਹੂਰ ਹੋਈ ਮੋਗਾ ਨੇੜੇ ਪਿੰਡ ਭਿੰਡਰਕਲਾਂ ਨੂਰ ਦੇ ਚਰਚੇ ਹਰ ਪਾਸੇ ਹੋ ਰਹੇ ਹਨ। ਟਿਕ-ਟਾਕ ਸਟਾਰ ਬਣੀ ਨੂਰ ਨੂੰ ਆਪਣੀ ਕਲਾਕਾਰੀ ਦੇ ਸਦਕਾ ਹੁਣ ਵਧੀਆ ਘਰ ਮਿਲ ਰਿਹਾ ਹੈ ਜੋ ਅਜੇ ਨਿà...
ਮੁੰਬਈ : ਬੀਤੀ 14 ਜੂਨ ਨੂੰ ਹੋਈ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਮੌਤ ਦੀ ਉਲਝੀ ਹੋਈ ਗੁੱਥੀ ਹੁਣ ਸੂਲਝ ਗਈ ਹੈ ਕਿਉਂਕਿ ਸੁਸ਼ਾਂਤ ਦੀ ਮੌਤ ਦਾ ਖੁਲਾਸਾ ਅੱਜ ਹੋ ਗਿਆ ਹੈ। ਉਸ ਦੀ ਹਾਲ ਹੀ 'ਚ ਸਾਹਮਣੇ ਆਈ ਪà©...
ਜਲੰਧਰ — ਪੰਜਾਬੀ ਪ੍ਰਸਿੱਧ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰ ਰਹੇ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱà...
ਮੁੰਬਈ — ਬਾਲੀਵੁੱਡ ਅਦਾਕਾਰ ਅਮਰੀਸ਼ ਪੁਰੀ ਨੂੰ ਫ਼ਿਲਮੀ ਪਰਦੇ 'ਤੇ ਐਂਟਰੀ 40 ਸਾਲ ਦੀ ਉਮਰ 'ਚ ਜਾ ਕੇ ਮਿਲੀ ਪਰ ਫਿਰ ਉਨ੍ਹਾਂ ਨੇ ਆਪਣੀ ਸੰਜੀਦਾ ਅਦਾਕਾਰੀ ਤੇ ਦਮਦਾਰ ਨੈਗੇਟਿਵ ਕਿਰਦਾਰਾਂ ਸਦਕਾ ਜਲਦ ਹੀ ਖ਼ੁਦ ਨੂੰ ਬà¨...
ਮੁੰਬਈ — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਫ਼ਿਲਮ ਉਦਯੋਗ 'ਚ ਨਵੀਂ ਲੜਾਈ ਸ਼ੁਰੂ ਹੋ ਗਈ ਹੈ। ਪੂਰਾ ਫ਼ਿਲਮ ਉਦਯੋਗ ਦੋ ਖੇਮਿਆਂ 'ਚ ਵੰਡ ਗਿਆ ਹੈ। ਇਸ ਲੜਾਈ 'ਚ ਹੁਣ ਕੰਗਨਾ ਰਣੌ...
ਜਲੰਧਰ — ਨਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪਿਤਾ ਅਤੇ ਪਦਮ ਸ਼੍ਰੀ ਹੰਸ ਰਾਜ ਹੰਸ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪਿਤਾ ਦੀ ਗਾਇਕੀ ਦੀ à...
ਭਾਰਤ ਵਿੱਚ ਅੱਜ ਇੱਕੋ ਦਿਨ ਹੁਣ ਤੱਕ ਸਭ ਤੋਂ ਵੱਧ 13,585 ਕੇਸ ਸਾਹਮਣੇ ਆਉਣ ਨਾਲ ਦੇਸ਼ ’ਚ ਕਰੋਨਾ ਲਾਗ ਦੇ ਮਰੀਜ਼ਾਂ ਦਾ ਅੰਕੜਾ 3,80,532 ਜਦਕਿ 336 ਨਵੀਆਂ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 12,573 ਹੋ ਗਿਆ ਹੈ। ਸਿਹਤ ਮੰਤਰਾਲੇ ਵ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿਚ ਕਿਹਾ ਕਿ ਗਲਵਾਨ ਘਾਟੀ ਦੀ ਘਟਨਾ ’ਚ ਕੀਮਤੀ ਜਾਨਾਂ ਚਲੇ ਜਾਣ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਘਟਨਾ ਬਾਰà...
| 7 8 9 10 11 | Showing 97 to 108 of 506 |