11 12 13 14 15 Showing 145 to 156 of 327

ਆਈ.ਪੀ.ਐਲ. ਦਾ ਮਹਾਕੁੰਭ ਅੱਜ ਤੋਂ

ਆਈ.ਪੀ.ਐਲ. ਦਾ ਮਹਾਕੁੰਭ ਅੱਜ ਤੋਂ

ਨਵੀਂ ਦਿੱਲੀ, -- ਕ੍ਰਿਕਟ ਦਾ ਮਹਾਕੁੰਭ ਜਾਂ ਆਈ. ਪੀ. ਐਲ. 2023 ਦਾ ਅੱਜ ਆਗਾਜ਼ ਹੋਣ ਵਾਲਾ ਹੈ | ਆਈ. ਪੀ. ਐਲ. 2023 ਦਾ ਆਗਾਜ਼ ਨਰਿੰਦਰ ਮੋਦੀ ਸਟੇਡੀਅਮ 'ਚ ਹੋਵੇਗਾ | ਇਸ ਟੂਰਨਾਮੈਂਟ ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸ...

ਰਾਮਨੌਮੀ ਮੌਕੇ ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਗੁਜਰਾਤ 'ਚ ਹਿੰਸਾ-ਕਈ ਜ਼ਖ਼ਮੀ

ਰਾਮਨੌਮੀ ਮੌਕੇ ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਗੁਜਰਾਤ 'ਚ ਹਿੰਸਾ-ਕਈ ਜ਼ਖ਼ਮੀ

ਔਰੰਗਾਬਾਦ/ਹਾਵੜਾ /ਵਡੋਦਰਾ, - ਰਾਮਨੌਮੀ ਮੌਕੇ ਮਹਾਰਾਸ਼ਟਰ, ਗੁਜਰਾਤ ਤੇ ਬੰਗਾਲ 'ਚ ਕੁਝ ਥਾਵਾਂ 'ਤੇ ਹਿੰਸਾ ਹੋਣ ਦੀ ਖ਼ਬਰ ਹੈ, ਜਿਸ 'ਚ ਕਈ ਲੋਕ ਜ਼ਖ਼ਮੀ ਹੋ ਗਏ | ਮਹਾਰਾਸ਼ਟਰ ਦੇ ਔਰੰਗਾਬਾਦ ਸ਼ਹਿਰ 'ਚ ਰਾਮਨੌਮੀ ਮੌਕੇ ਇ...

ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ 22 ਮੌਤਾਂ

ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ 22 ਮੌਤਾਂ

ਇੰਦੌਰ, - ਇੰਦੌਰ 'ਚ ਇਕ ਮੰਦਰ 'ਚ ਰਾਮਨੌਮੀ ਮੌਕੇ ਹਵਨ ਦੌਰਾਨ ਬਾਉਲੀ (ਖ਼ੂਹ) 'ਤੇ ਪਾਈ ਗਈ ਛੱਤ ਦੇ ਟੁੱਟਣ ਕਾਰਨ 22 ਲੋਕਾਂ ਦੀ ਮੌਤ ਹੋ ਗਈ | ਪੁਲਿਸ ਕਮਿਸ਼ਨਰ ਮਕਰੰਦ ਦੇਓਸਕਰ ਨੇ ਅੱਖੀਂ ਦੇਖਣ ਵਾਲਿਆਂ ਦੇ ਹਵਾਲੇ ਨਾਲ ਦੱਸ...

ਮਰਨਾਈਆਂ ਪਿੰਡ 'ਤੇ ਡਰੋਨ ਰਾਹੀਂ ਰੱਖੀ ਜਾ ਰਹੀ ਨਿਗਰਾਨੀ

ਮਰਨਾਈਆਂ ਪਿੰਡ 'ਤੇ ਡਰੋਨ ਰਾਹੀਂ ਰੱਖੀ ਜਾ ਰਹੀ ਨਿਗਰਾਨੀ

ਹੁਸ਼ਿਆਰਪੁਰ, - 2 ਦਿਨ ਬੀਤ ਜਾਣ ਦੇ ਬਾਵਜੂਦ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀ ਦੀ ਭਾਲ 'ਚ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਪਿੰਡ ਮਰਨਾਈਆਂ 'ਚ ਸ਼ੁਰੂ ਹੋਈ ਤਲਾਸ਼ੀ ਮੁਹਿੰਮ ਨੂੰ ਅੱਜ ਤੀਸਰੇ ਦਿਨ ਪੁਲਿਸ ਵਲੋ...

ਪੁਲੀਸ ਮੁਲਾਜ਼ਮ ਕੁਲਦੀਪ ਸਿੰਘ ਦੇ ਕਤਲ ਮਾਮਲੇ ’ਚ ਮੁਲਜ਼ਮ ਗੈਂਗਸਟਰ ਮੁਕਾਬਲੇ ਦੌਰਾਨ ਜ਼ਖ਼ਮੀ

ਪੁਲੀਸ ਮੁਲਾਜ਼ਮ ਕੁਲਦੀਪ ਸਿੰਘ ਦੇ ਕਤਲ ਮਾਮਲੇ ’ਚ ਮੁਲਜ਼ਮ ਗੈਂਗਸਟਰ ਮੁਕਾਬਲੇ ਦੌਰਾਨ ਜ਼ਖ਼ਮੀ

ਜ਼ੀਰਕਪੁਰ,  ਇਥੋਂ ਨੇੜੇ ਢਕੋਲੀ ਖੇਤਰ ਵਿੱਚ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੈਂਗਸਟਰ ਦੀ ਪਛਾਣ ਯੁਵਰਾਜ ਸਿੰਘ ਉਰਫ਼ ਜ਼ੋਰਾ ਵਾਸੀ ਹਲਵਾਰਾ ਬਿਲਗਾ ਜਲੰਧਰ ਵਜੋਂ ਦੱਸੀ ਗ...

ਹੈਰੋਇਨ, ਨਜਾਇਜ਼ ਪਿਸਤੋਲ ਅਤੇ ਡਰੱਗ ਮਨੀ ਸਮੇਤ ਤਸਕਰ ਗਿਰਫਤਾਰ

ਹੈਰੋਇਨ, ਨਜਾਇਜ਼ ਪਿਸਤੋਲ ਅਤੇ ਡਰੱਗ ਮਨੀ ਸਮੇਤ ਤਸਕਰ ਗਿਰਫਤਾਰ

ਤਰਨ ਤਾਰਨ : ਐਸ ਐਸ ਪੀ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਜੀ ਵੱਲੋ ਨਸ਼ਿਆ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਵਿਸ਼ਾਲਜੀਤ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਦੀ ਨਿਗਰਾਨੀ ਹੇਂਠ ਦਵਿੰ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਨਵੀਂ ਦਿੱਲੀ,  ਭਾਰਤ ਦੀ ਨਿਖਤ ਜ਼ਰੀਨ ਤੇ ਲਵਲੀਨਾ ਬੋਰਗੋਹੇਨ ਨੇ ਇੱਥੇ ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਜਿੱਤੇ ਹਨ। ਇੱਥੇ ਕੇ.ਡੀ. ਜਾਧਵ ਇੰਡੋਰ ਹਾਲ ਵਿੱਚ ਨਿਖਤ ਜ਼ਰੀਨ ਨੇ 50 ਕਿੱਲੋ ਭਾਰ ਵਰ...

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਨਵੀਂ ਦਿੱਲੀ,  ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਉਣ ਦੇ ਵਿਰੋਧ ’ਚ ਪਾਰਟੀ ਵਰਕਰਾਂ ਨੇ ਅੱਜ ਦੇਸ਼ ਭਰ ’ਚ ਸੰਕਲਪ ਸੱਤਿਆਗ੍ਰਹਿ ਕੀਤਾ। ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿ...

ਮੋਦੀ ਨੇ ਲੋਕਾਂ ਨੂੰ ਅੰਗਦਾਨ ਦਾ ਸੱਦਾ ਦਿੱਤਾ

ਮੋਦੀ ਨੇ ਲੋਕਾਂ ਨੂੰ ਅੰਗਦਾਨ ਦਾ ਸੱਦਾ ਦਿੱਤਾ

ਨਵੀਂ ਦਿੱਲੀ,  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅੰਗਦਾਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅੰਗਦਾਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਇਕਸਾਰ ਨੀਤੀ ਬਣਾਉਣ ’ਤੇ ਕੰਮ ਕਰ ਰਹੀ ਹੈ...

ਭਾਰਤੀ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਵਸੂਲ ਰਿਹੈ ਪਾਕਿਸਤਾਨ

ਭਾਰਤੀ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਵਸੂਲ ਰਿਹੈ ਪਾਕਿਸਤਾਨ

ਨਵੀਂ ਦਿੱਲੀ,  ਭਾਰਤ ਦੇ ਇਤਰਾਜ਼ ਦੇ ਬਾਵਜੂਦ ਪਾਕਿਸਤਾਨ ਵਿਸ਼ੇਸ਼ ਗਲਿਆਰੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਵਸੂਲ ਰਿਹਾ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਇਸ ...

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਚੰਡੀਗੜ੍ਹ,  ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਪਏ ਤੇਜ਼ ਮੀਂਹ ਤੇ ਕਿਤੇ-ਕਿਤੇ ਪਏ ਗੜਿਆਂ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ...

ਪੰਜਾਬ ਪੁਲਿਸ ਦੇ ਹੱਥ ਲੱਗੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਵੀਡੀਓ, ਫੋਨ 'ਤੇ ਗੱਲ ਕਰਦਾ ਆ ਰਿਹੈ ਨਜ਼ਰ

ਪੰਜਾਬ ਪੁਲਿਸ ਦੇ ਹੱਥ ਲੱਗੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਵੀਡੀਓ, ਫੋਨ 'ਤੇ ਗੱਲ ਕਰਦਾ ਆ ਰਿਹੈ ਨਜ਼ਰ

ਪਟਿਆਲਾ: ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਅਜੇ ਤਕ ਲਾਪਤਾ ਹੈ, ਇਕ ਤਾਜ਼ਾ ਸੀਸੀਟੀਵੀ ਫੁਟੇਜ ਵਿਚ ਉਸ ਨੂੰ 19 ਮਾਰਚ ਨੂੰ ਪਟਿਆਲਾ ਵਿਚ ਪੁਲਿਸ ਨੂੰ ਚਕਮਾ ਦੇਣ ਤੋਂ ਬਾਅਦ ਸੈਰ ਕਰਦਿਆਂ ਦੇਖਿਆ ਗਿਆ ਹੈ। ਇਸ ਮਾਮਲੇ &...

11 12 13 14 15 Showing 145 to 156 of 327
sant sagar