20 21 22 23 24 Showing 253 to 264 of 327

ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ

ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ

ਅਬੋਹਰ/ਫ਼ਾਜ਼ਿਲਕਾ :  ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀ...

ਭਾਰਤ 'ਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਕਾਨੂੰਨਾਂ ਦੀ ਪਾਲਣਾ ਕਰਨੀ ਹੋਵੇਗੀ-ਜੈਸ਼ੰਕਰ

ਭਾਰਤ 'ਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਕਾਨੂੰਨਾਂ ਦੀ ਪਾਲਣਾ ਕਰਨੀ ਹੋਵੇਗੀ-ਜੈਸ਼ੰਕਰ

ਨਵੀਂ ਦਿੱਲੀ, - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਪਣੇ ਬਰਤਾਨਵੀ ਹਮਰੁਤਬਾ ਜੇਮਜ਼ ਕਲੀਵਰਲੀ ਨੂੰ ਕਿਹਾ ਹੈ ਕਿ ਭਾਰਤ 'ਚ ਕੰਮ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਸੰਬੰਧਿਤ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ...

ਸਹਿਕਾਰੀ ਮਿੱਲ ਦੇ ਗੰਨਾ ਕਾਸਤਕਾਰਾਂ ਲਈ 5 ਕਰੋੜ ਰੁਪਏ ਜਾਰੀ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਸਹਿਕਾਰੀ ਮਿੱਲ ਦੇ ਗੰਨਾ ਕਾਸਤਕਾਰਾਂ ਲਈ 5 ਕਰੋੜ ਰੁਪਏ ਜਾਰੀ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜਿ਼ਲਕਾ :  ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਨ ਲਈ ਗੰਨੇ ਦੀ ਕਾਸਤ ਨੂੰ ਉਤਸਾਹਿ...

ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ,  ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨ...

ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵਲੋਂ ਪ੍ਰਦਰਸ਼ਨ

ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, - ਦਿੱਲੀ ਦੀ ਸ਼ਰਾਬ ਨੀਤੀ 'ਚ ਕਥਿਤ ਘੁਟਾਲਾ ਮਾਮਲੇ 'ਚ ਬੈਕਫੁਟ 'ਤੇ ਆਈ ਕੇਜਰੀਵਾਲ ਸਰਕਾਰ ਖ਼ਿਲਾਫ਼ ਭਾਜਪਾ ਤੇ ਕਾਂਗਰਸ ਨੇ ਹਮਲੇ ਤੇਜ਼ ਕਰ ਦਿੱਤੇ ਹਨ | ਸ਼ਰਾਬ ਘੁਟਾਲਾ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਮੌਸਮ ਦੇ ਬਦਲਣ ਦੀ ਸੰਭਾਵਨਾ

ਪੰਜਾਬ ‘ਚ ਮੌਸਮ ਦੇ ਬਦਲਣ ਦੀ ਸੰਭਾਵਨਾ

ਚੰਡੀਗੜ੍ਹ,-  ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਤੂਫਾਨ ਚੱਲਣ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈ...

ਵਿਜੀਲੈਂਸ ਵਿਭਾਗ ਨੇ ਅਦਾਲਤ ਵਿੱਚ ਕੀਤਾ ਵਿਧਾਇਕ ਅਮਿਤ ਰਤਨ ਨੂੰ ਪੇਸ,ਮਿਲਿਆ 3 ਦਿਨ ਦਾ ਹੋਰ ਰਿਮਾਂਡ

ਵਿਜੀਲੈਂਸ ਵਿਭਾਗ ਨੇ ਅਦਾਲਤ ਵਿੱਚ ਕੀਤਾ ਵਿਧਾਇਕ ਅਮਿਤ ਰਤਨ ਨੂੰ ਪੇਸ,ਮਿਲਿਆ 3 ਦਿਨ ਦਾ ਹੋਰ ਰਿਮਾਂਡ

ਬਠਿੰਡਾ : ਵਿਜੀਲੈਂਸ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਅਤੇ ਉਸ ਦੇ ਪੀਏ ਰੇਸਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਪਿੰਡ ਘੁੱਦਾ ਦੀ ਸਰਪੰਚ ਦੇ ਪਤੀ ਪਿ੍ਰਤਪਾਲ ਕਾਕਾ ਤੋਂ ਲੈਣ ਦ...

ਦਰਬਾਰ ਸਾਹਿਬ ਦੇ ਲੰਗਰ ਸਟੋਰ ਤੇ ਪਾਰਕਿੰਗ ਦੀ ਸੇਵਾ ਸ਼ੁਰੂ

ਦਰਬਾਰ ਸਾਹਿਬ ਦੇ ਲੰਗਰ ਸਟੋਰ ਤੇ ਪਾਰਕਿੰਗ ਦੀ ਸੇਵਾ ਸ਼ੁਰੂ

ਅੰਮ੍ਰਿਤਸਰ -- ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਗੁਰੂ ਰਾਮਦਾਸ ਲੰਗਰਘਰ ਦੀਆਂ ਰਸਦਾਂ ਲਈ ਸਟੋਰ ਦੀ ਇਮਾਰਤ ਵਾਸਤੇ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂ...

ਵਿਦਿਆਰਥੀ ਦੀ ਲੜਾਈ 'ਚ ਇਕ ਦੀ ਮੌਤ, ਇਕ ਜ਼ਖ਼ਮੀ- ਛੇ ਖਿਲਾਫ ਮਾਮਲਾ ਦਰਜ

ਵਿਦਿਆਰਥੀ ਦੀ ਲੜਾਈ 'ਚ ਇਕ ਦੀ ਮੌਤ, ਇਕ ਜ਼ਖ਼ਮੀ- ਛੇ ਖਿਲਾਫ ਮਾਮਲਾ ਦਰਜ

ਪਟਿਆਲਾ, : ਸੋਮਵਾਰ ਸਵੇਰ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਤੇ ਵਿਦਿਆਰਥੀਆਂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਹੋਈ ਲੜਾਈ ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ ਅਰਬਨ ਅਸਟੇਟ ਥਾਣਾ ਦੀ ਪ...

ਸਿਸੋਦੀਆ ਦੀ ਗ੍ਰਿਫ਼ਤਾਰੀ ਨੇ ਪੰਜਾਬ ਸਰਕਾਰ 'ਚ ਮਚਾਈ ਹਲਚਲ

ਸਿਸੋਦੀਆ ਦੀ ਗ੍ਰਿਫ਼ਤਾਰੀ ਨੇ ਪੰਜਾਬ ਸਰਕਾਰ 'ਚ ਮਚਾਈ ਹਲਚਲ

ਚੰਡੀਗੜ੍ਹ, 27 ਫਰਵਰੀ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਵਾਸ 'ਤੇ ਉਕਤ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦ...

ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ

ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ, 27 ਫਰਵਰੀ-ਸ਼ਰਾਬ ਨੀਤੀ ਘੁਟਾਲਾ ਮਾਮਲੇ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 5 ਦਿਨਾਂ ਲਈ ਸੀ.ਬੀ.ਆਈ. ਹਿਰਾਸਤ 'ਚ ਭੇਜ ਦਿੱਤਾ ਹੈ। ਉਹ 4 ਮਾਰਚ ਤੱਕ ...

ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਹਰਚੰਦ ਸਿੰਘ ਬਰਸਟ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੋਹਾਲੀ, 27 ਫਰਵਰੀ : ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡ...

20 21 22 23 24 Showing 253 to 264 of 327
sant sagar