| 23 24 25 26 27 | Showing 289 to 300 of 327 |
ਗੁਰਾਇਆ : ਵਾਈਐੱਫਸੀ ਰੁੜਕਾ ਕਲਾਂ ਵੱਲੋਂ ਚਲਾਈ ਜਾ ਰਹੀ ਐਜੂਕੇਸ਼ਨਲ ਫੁੱਟਬਾਲ ਤੇ ਖੇਡ ਲੀਗ ਦਾ ਸਮਾਪਤੀ ਸਮਾਗਮ ਯਾਦਗਾਰੀ ਹੋ ਨਿੱਬੜਿਆ। ਵਾਈ ਐੱਫ ਸੀ ਰੁੜਕਾ ਕਲਾਂ ਦੇ ਪ੍ਰਧਾਨ ਗੁਰਮੰਗਲ ਦਾਸ ਸੋਨੀ ਨੇ ਦੱਸਿਆ ਕਿ ...
ਨਵੀਂ ਦਿੱਲੀ, - ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ...
ਨਵੀਂ ਦਿੱਲੀ, - ਸੁਪਰੀਮ ਕੋਰਟ ਨੇ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਦੀ ਮੰਗ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਸੰਸਦ ਦੇ ਅਧਿਕਾਰ ...
ਕਰਨਾਲ, - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦਾ ਪ੍ਰਬੰਧ ਆਪਣੇ ਹੱਥਾਂ 'ਚ ਲੈਂਦੇ ਹੋਏ ਗੁਰਦੁਆਰਾ ਸਾਹਿਬ ਦੀ ਗੋਲਕ ਸਮੇਤ ਦਫ਼ਤਰਾਂ 'ਤੇ ...
ਗੁਰੂਸਰ ਸੁਧਾਰ, ਪਿੰਡ ਪੱਤੀ ਧਾਲੀਵਾਲ (ਸੁਧਾਰ) ਵਿੱਚ 12 ਸਾਲਾਂ ਤੋਂ ਕਬੱਡੀ ਕੱਪ ਕਰਵਾਉਣ ਵਾਲੀ ਕਲਗੀਧਰ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਨੂੰ ਸਿੱਧੂ ਮੂਸੇਵਾਲਾ ਨੂੰ ਸਮਰਪਿਤ 13ਵਾਂ ਕਬੱਡੀ ਕੱਪ ਅੱਜ ਅਧਵਾਟੇ ਹ...
ਨਿੱਕੀ ਯਾਦਵ ਕਤਲ ਕੇਸ ਵਿਚ ਪਿਓ-ਪੁੱਤ ਵਰਿੰਦਰ ਗਹਿਲੋਤ ਤੇ ਸਾਹਿਲ ਗਹਿਲੋਤ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਅਪਰਾਧ ਸ਼ਾਖਾ ਨੇ ਇਸ ਕੇਸ ਨਾਲ ਸਬੰਧਤ ਜ਼ੁਬਾਨੀ, ਇਲੈਕਟ੍ਰਾਨਿਕ ਤੇ ਵਿਗਿਆ...
ਫ਼ਤਹਿਗੜ੍ਹ ਸਾਹਿਬ : ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋ ਪੁੱਛੇ ਜਾਣ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ...
ਰਾਏਪੁਰ: ਹੁਣ ਤੁਹਾਡਾ ਬਾਇਓਮੈਟ੍ਰਿਕ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਹੋ ਜਾਵੇਗਾ। ਰਾਸ਼ਟਰੀ ਤਕਨੀਕੀ ਸੰਸਥਾਨ (ਐੱਨਆਈਟੀ) ਰਾਏਪੁਰ ਦੇ ਖੋਜੀ ਡਾ. ਇਸ਼ਾਨ ਭਾਰਦਵਾਜ ਨੇ ਇਸ ਦੇ ਲਈ ਐਲਗੋਰਿਦਮ (ਦਿ ਬ੍ਰੋਕਨ ਪੈਡ ਲਾਕ) ਤ...
ਨਵੀਂ ਦਿੱਲੀ, ਪਾਰਟੀ ਦੇ ਇਸ ਹਫ਼ਤੇ ਸ਼ੁਰੂ ਹੋਣ ਵਾਲੇ ਸੰਮੇਲਨ ਤੋਂ ਪਹਿਲਾਂ ਅੱਜ ਕਾਂਗਰਸ ਨੇ ਕਿਹਾ ਕਿ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਸਬੰਧੀ ਵਿਚਾਰ ਚਰਚਾ ਕਰਨਗੇ। ਪਾਰਟੀ ...
ਸੈਕਰਾਮੈਂਟੋ, - ਬੰਦੂਕਧਾਰੀ, ਜਿਸ ਨੇ ਮਿਸ਼ੀਗਨ ਸਟੇਟ ਯੂਨੀਵਰਸਿਟੀ 'ਚ ਗੋਲੀਆਂ ਚਲਾ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਸੀ ਅਤੇ 5 ਹੋਰਨਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਦੀ ਯੋਜਨਾ ਨਿਊਜਰਸੀ ਦੇ 2 ਹੋਰ ਸਕ...
ਜਲੰਧਰ, - ਕੈਨੇਡਾ ਦੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਰਾਜਵਿੰਦਰ ਸਿੰਘ ਭਿੰਡਰ ਨੇ ਆਪਣੇ ਜੱਦੀ ਪਿੰਡ ਜੁਗਰਾਲ, ਜਮਸ਼ੇਰ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਇਕ ਪੱਤਰਕਾਰ ਸੰਮੇਲਨ ਕਰਦੇ ਹੋਏ ਕਿਹਾ ...
ਜਲੰਧਰ, - ਲਾਊਡ ਸਪੀਕਰਾਂ ਦੇ ਕੰਨ ਪਾੜਵੇਂ ਸ਼ੋਰ 'ਚ ਆਮ ਆਦਮੀ ਦੀ ਆਵਾਜ਼ ਕਿਧਰੇ ਗੁਆਚ ਕੇ ਰਹਿ ਗਈ ਹੈ, ਖਾਸ ਕਰਕੇ ਸਵੇਰੇ ਅਤੇ ਸ਼ਾਮ ਨੂੰ ਧਾਰਮਿਕ ਅਸਥਾਨਾਂ ਤੋਂ ਉੱਚੀ ਆਵਾਜ਼ ਵਿਚ ਵੱਜਦੇ ਸਪੀਕਰ ਇਨਸਾਨ ਨੂੰ ਰੂਹਾਨੀ...
| 23 24 25 26 27 | Showing 289 to 300 of 327 |