| 14 15 16 17 18 | Showing 181 to 192 of 233 |
1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਇਨਸਾਫ਼ ਲਈ ਜਥੇਦਾਰ ਦਾਦੂਵਾਲ ਨੂੰ ਸੌਂਪਿਆ ਮੰਗ ਪੱਤਰ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਸੋਚੀ ਸਮਝੀ ਸਾਜਿਸ਼ ਦੇ ਤਹਿਤ ਟਾਰਗੇਟ ਕਰਕੇ ਸਿੱਖ ਕਤਲੇਆਮ ਕੀਤਾ ਗਿਆ à...
ਅਮਰੀਕਾ ਨਾਲ ਮਜ਼ਬੂਤ ਆਰਥਿਕ ਸਬੰਧ ਹੁਣ ਕਮਜ਼ੋਰੀ ਬਣੇ: ਕਾਰਨੀ ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀਡੀਓ ਸੁਨੇਹੇ ’ਚ ਕਿਹਾ ਹੈ ਕਿ ਅਮਰੀਕਾ ਨਾਲ ਕੈਨੇਡਾ ਦੇ ਮਜ਼ਬੂਤ ਆਰਥਿਕ ਸਬੰਧ ਜੋ ਪ...
ਅਮਰੀਕਾ ਤੇ ਇਰਾਨ ਵਾਰਤਾ: ਕਦੇ ਹਾਂ ਕਦੇ ਨਾਂਹ ਅਮਰੀਕਾ ਤੇ ਇਰਾਨ ਵਿਚਾਲੇ ਮੰਗਲਵਾਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੀ ਦੂਜੇ ਗੇੜ ਦੀ ਵਾਰਤਾ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਦੋਵਾਂ ਧਿਰਾਂ ਦੇ ਮੰਗਲਵਾਰ ਸ਼ਾਮ ਨੂੰ ਇਸà¨...
ਡਿਸਲੈਕਸੀਆ ਬਾਰੇ ਡੋਨਲਡ ਟਰੰਪ ਦੀਆਂ ਟਿੱਪਣੀਆਂ ਤੋਂ ਰੋਸ ਵਾਸ਼ਿੰਗਟਨ-ਲੌਰੇਨ ਮੁੱਲਰ ਉਸ ਵਕਤ ਸੋਸ਼ਲ ਮੀਡੀਆ ਦੇਖ ਰਹੀ ਸੀ ਜਦੋਂ ਉਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਕਲਿੱਪ ਦੇਖੀ ਜਿਸ ਵਿੱਚ ਉਹ ਕੈਲੀਫੋਰਨੀਆ ਦੇ ...
ਇਰਾਨ ਨੇ ਯੂਰਪੀ ਸੰਘ ਦੀ ‘ਮੁਫ਼ਤ ਲਾਂਘੇ’ ਵਾਲੀ ਦਲੀਲ ਨੂੰ ਨਕਾਰਿਆ ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਹੋਰਮੁਜ਼ ਜਲਡਮਰੂ (Strait of Hormuz) ਵਿੱਚ ਆਵਾਜਾਈ ਦੇ ਨਿਯਮਾਂ ਨੂੰ ਲੈ ਕੇ ਯੂà¨...
ਕੈਨੇਡਾ ਵਿੱਚ 30,000 ਲੋਕਾਂ ਤੇ ਮੁਲਕ ਚੋਂ ਕੱਢੇ ਜਾਣ ਦੀ ਲਟਕੀ ਤਲਵਾਰ; 9,000 ਪੰਜਾਬੀ ਵਿਦਿਆਰਥੀ ਵੀ ਸ਼ਾਮਲ ਕੈਨੇਡਾ ਵਿੱਚ ਨਵਾਂ ਇਮੀਗ੍ਰੇਸ਼ਨ ਕਾਨੂੰਨ, 'ਬਿੱਲ ਸੀ-12' ਲਾਗੂ ਹੋਣ ਤੋਂ ਬਾਅਦ 30,000 ਪਰਵਾਸੀਆਂ 'ਤੇ ਮੁਲਕ ਵਿੱਚà©...
ਟੋਰਾਂਟੋ ’ਚ ਵਿਸਾਖੀ ਅਤੇ ‘ਸਿੱਖ ਹੈਰੀਟੇਜ ਮਹੀਨੇ’ ਦੀਆਂ ਰੌਣਕਾਂ: ਮਾਰਕ ਕਾਰਨੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ ਟੋਰਾਂਟੋ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ‘ਸਿੱਖ ਵਿਰਾਸਤੀ ਮਹੀ...
ਭਾਖੜਾ ਬੋਰਡ ’ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਸ਼ਰਤੀਆ ਨੁਮਾਇੰਦਗੀ ਖ਼ਤਮ ਕੀਤੇ ਜਾਣ ਮਗਰੋਂ ਪੰਜਾਬ ਅਤੇ ਕੇਂਦਰ ਵਿਚਾਲੇ ਮੁੜ ਟਕਰਾਅ ਦਾ ਮੁੱਢ ਬੱਝਣ ਲੱਗਾ ਹੈ। ਭਾਖੜ...
ਮਹਿਲਾਵਾਂ ਨੂੰ 33 ਫੀਸਦ ਰਾਖਵਾਂਕਰਨ ਦੇਣ ਦੀ ਤਿਆਰੀ 2029 ਦੀਆਂ ਅਗਲੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਮਹਿਲਾ ਰਾਖਵਾਂਕਰਨ ਬਿੱਲ ਨੂੰ ‘ਕਾਰਜਸ਼ੀਲ’ ਕਰਨ ਲਈ ਲੋਕ ਸਭਾ ਦੀਆਂ ਕੁੱਲ ਮੌਜੂਦਾ 543 ਸੀਟਾਂ ਨੂੰ ਵਧਾ ਕੇ 8...
ਕੈਨੇਡਾ: ਮਾਰਕ ਕਾਰਨੀ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਹਟਾਉਣ ਦਾ ਐਲਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਤਿੰਨ ਜ਼ਿਮਨੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਤੋਂ ਅਗਲੇ ਹੀ ਦਿਨ ਇਕ ਅਹਿਮ ਫ਼ੈ...
ਕੱਚੇ ਤੇਲ ਦੀਆਂ ਕੀਮਤਾਂ 150 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ ਦੇ ਨੇੜੇ ਪੁੱਜੀਆਂ ਲੰਡਨ-ਯੂਰਪ ਵਿੱਚ ਤੁਰੰਤ ਡਿਲਿਵਰੀ ਵਾਲੇ ਕੱਚੇ ਤੇਲ ਦੀਆਂ ਕੀਮਤਾਂ ਸੋਮਵਾਰ ਨੂੰ 150 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ à¨...
ਪੰਜਾਬੀ ਬਹੁਗਿਣਤੀ ਵਾਲੇ ਇਲਾਕੇ ਸਰੀ ਸੈਂਟਰਲ ਵਿੱਚ ਗੋਲੀਆਂ ਚੱਲੀਆਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਪੰਜਾਬੀ ਅਤੇ ਭਾਰਤੀ-ਕੈਨੇਡੀਅਨ ਭਾਈਚਾਰੇ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਸਰੀ ਸੈਂਟਰਲ' ਵਿ...
| 14 15 16 17 18 | Showing 181 to 192 of 233 |