| 5 6 7 8 9 | Showing 73 to 84 of 233 |
ਕਾਰਾਂ ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ 27 ਸਾਲਾ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਓਂਟਾਰੀਓ ਦੀ ਪੀਲ ਪੁਲੀਸ ਦੀ ਕੇਂਦਰੀ ਲੁੱਟ ਖੋਹ ਬਿਊਰੋ ਨੇ ਬਰੈਂਪਟਨ ਰਹਿੰਦੇ 27 ਸਾਲਾਂ ਦੇ ਪੰਜਾਬੀ ਨੌਜਵਾਨ ਲਵਪ੍ਰੀਤ ਮਾਨ ਨੂੰ ਕਾਰ...
ਕੈਨੇਡਾ ਦੇ ਹਵਾਈ ਅੱਡਿਆਂ ’ਤੇ ਸੇਵਾਵਾਂ ਕਈ ਘੰਟੇ ਪ੍ਰਭਾਵਿਤ ਅੱਜ ਬਾਅਦ ਦੁਪਹਿਰ 3 ਵਜੇ ਕੈਨੇਡਾ ਦੇ ਪ੍ਰਮੁੱਖ ਕੌਮਾਂਤਰੀ ਹਵਾਈ ਅੱਡਿਆਂ ਉੱਤੇ ਸਰਹੱਦੀ ਸੁਰੱਖਿਆ ਸੇਵਾਵਾਂ ਏਜੰਸੀ (ਸੀ ਬੀ ਐੱਸ ਏ) ਦੇ ਸਿਸਟਮ ਵਿ...
‘ਮੈਂ ਲੋਕਾਂ ਦੀ ਪਰਵਾਹ ਨਹੀਂ ਕਰਦਾ, ਆਪਣੀ ਖ਼ੁਸ਼ੀ ਵੇਖਦਾ ਹਾਂ..’, Canada ’ਚ ਸੜਕ ’ਤੇ ‘ਫੁਕਰੀ’ ਮਾਰਨੀ ਪਈ ਮਹਿੰਗੀ ਭਾਰਤ ਤੋਂ ਪੜ੍ਹਾਈ ਕਰਨ ਕੈਨੇਡਾ ਆਏ ਕਿਸੇ ਪਹਿਲੇ ਦਰਜੇ ਦੇ ਅਫ਼ਸਰ ਦੇ ਕਾਕੇ ਨੂੰ ਸੜਕ &...
ਅਮਰੀਕਾ ਨੇ ਕੈਨੇਡੀਅਨ ਵਸਤਾਂ ’ਤੇ ਪਾਬੰਦੀ ਲਾਈ ਅਮਰੀਕਾ ਨੇ ਕੈਨੇਡਾ ਤੋਂ ਆਉਣ ਵਾਲੇ ਡੇਅਰੀ ਉਤਪਾਦਾਂ, ਸ਼ਰਾਬ ਅਤੇ ਮੋਟਰਸਾਈਕਲਾਂ ’ਤੇ ਪਾਬੰਦੀ ਲਾ ਦਿੱਤੀ ਹੈ। ਦੋਵੇਂ ਮੁਲਕਾਂ ਵਿਚਾਲੇ ਵਪਾਰਕ ਜੰਗ ਵਧਣ ਮਗਰ...
ਐਡਮਿੰਟਨ ਵਿਚ ਮੰਦਰ ਦਾ ਲੰਗਰ ਹਾਲ ਬੰਦ ਐਡਮਿੰਟਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਭਾਰਤੀ ਕਲਚਰਲ ਸੁਸਾਇਟੀ ਆਫ਼ ਅਲਬਰਟਾ ਦੀ ਰਸੋਈ ਨੂੰ ਅਲਬਰਟਾ ਹੈਲਥ ਸਰਵਿਸਿਜ਼ (AHS) ਨੇ ਖਾਣੇ ਦੀ ਸੁਰੱਖਿਆ ਅਤੇ ਸਫ਼ਾਈ ਸਬੰਧੀ ਦਰਜà...
33 ਅਰਬ ਡਾਲਰ ਸਾਲਾਨਾ ਖਰਚ ਦੇ ਬਾਵਜੂਦ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਡਿੱਗੀ ਆਸਟਰੇਲੀਆਈ ਵਿਦਿਆਰਥੀਆਂ ਦੇ ਪੜ੍ਹਨ ਅਤੇ ਗਣਿਤ ਦੇ ਨਤੀਜੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਏ ਹਨ, ਜਿਸ ਨੇ ਦੇਸ਼ ਦੀ ...
ਕੈਨੇਡਾ ’ਚ 8 ਸਾਲ ਪਹਿਲਾਂ ਆਇਆ ਪੰਜਾਬੀ ਪਰਿਵਾਰ ਡਿਪੋਰਟ ਕੈਨੇਡਾ ਸਰਕਾਰ ਨੇ 8 ਸਾਲ ਪਹਿਲਾਂ ਇੱਥੇ ਆਏ ਇੱਕ ਭਾਰਤੀ ਪਰਿਵਾਰ ਦੀ ਸ਼ਰਨ ਮੰਗਣ ਦੀ ਬੇਨਤੀ ਰੱਦ ਕਰਦਿਆਂ ਭਾਰਤ ਵਾਪਸ ਭੇਜ (ਡਿਪੋਰਟ ਕੀਤਾ) ਦਿੱਤਾ ਹੈ।...
ਕੈਨੇਡਾ ’ਚ ਡੂੰਘਾ ਹੋਇਆ ਵਿੱਤੀ ਸੰਕਟ; ਟ੍ਰਾਂਸਪੋਰਟ ਖੇਤਰ ’ਤੇ ਦਿਵਾਲੀਆਪਣ ਦਾ ਪਰਛਾਵਾਂ ਕੈਨੇਡਾ ਵਿੱਚ ਮਹਿੰਗਾਈ, ਉੱਚੀਆਂ ਵਿਆਜ ਦਰਾਂ ਅਤੇ ਆਰਥਿਕ ਸੁਸਤੀ ਨੇ ਆਮ ਲੋਕਾਂ ਦੇ ਨਾਲ-ਨਾਲ ਛੋਟੇ ਕਾਰੋਬਾਰਾਂ &rsqu...
ਵਰਜੀਨੀਆ ਦੇ ਗੁਰਦੁਆਰੇ ’ਚ ਗੈਸ ਲੀਕ ਹੋਣ ਕਾਰਨ ਲੱਗੀ ਸੀ ਅੱਗ ਬੀਤੇ ਦਿਨੀਂ ਵਰਜੀਨੀਆ ਦੇ ਗੁਰਦੁਆਰਾ ਦਸਮੇਸ਼ ਦਰਬਾਰ ’ਚ ਅੱਗ ਲੱਗਣ ਕਾਰਨ ਨੁਕਸਾਨੇ ਗਏ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪਾਂ ਦੇ ਸਸਕਾਰ ...
ਇਰਾਨ ’ਤੇ ਨਵੇਂ ਫ਼ੌਜੀ ਹਮਲੇ ਨਹੀਂ ਕਰਾਂਗੇ: ਡੋਨਲਡ ਟਰੰਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਕਿ ਪੱਛਮੀ ਏਸ਼ੀਆ ਦੇ ਸਹਿਯੋਗੀ ਮੁਲਕਾਂ ਨੇ ਇਰਾਨ ਨਾਲ ਪੰਜ ਮਹੀਨਿਆਂ ਤੋਂ ਜਾਰੀ ਜੰਗ ਦੇ ਖ਼ਾਤਮà©...
ਏਥਨਜ਼ ਨੇੜੇ ਜੰਗਲ ਦੀ ਅੱਗ ਬੁਝਾਉਂਦਿਆਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾਏ; ਦੋ ਹਲਾਕ ਯੂਨਾਨ (ਗਰੀਸ) ਦੀ ਰਾਜਧਾਨੀ ਏਥਨਜ਼ ਦੇ ਪੱਛਮੀ ਪਾਸੇ ਜੰਗਲੀ ਅੱਗ ਨੂੰ ਬੁਝਾਉਂਦਿਆਂ ਦੋ ਹੈਲੀਕਾਪਟਰ ਅੱਜ ਆਪਸ ਵਿੱਚ ਟਕਰਾ ਗà...
ਮਰਨ ਵਾਲਿਆਂ ਦੀ ਗਿਣਤੀ ਵਧ ਕੇ 72 ਹੋਈ ਸਪੇਨ ਦੇ ਉੱਤਰੀ ਅਫਰੀਕੀ ਇਲਾਕੇ ਸਿਉਟਾ ਵਿੱਚ ਵੀਰਵਾਰ ਨੂੰ ਮੋਰੱਕੋ ਵੱਲੋਂ ਵੱਡੇ ਪੱਧਰ ’ਤੇ ਪਰਵਾਸੀਆਂ ਦੇ ਦਾਖ਼ਲੇ ਦੌਰਾਨ ਵਾਪਰੇ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿ...
| 5 6 7 8 9 | Showing 73 to 84 of 233 |