ਮਨੋਰੰਜਨ/2/page/post/ਭਾਰਤੀ ਅਮਰੀਕੀ ਜੋੜੇ ਨੇ ਹਿਊਸਟਨ ਯੂਨੀਵਰਸਿਟੀ ਨੂੰ ਦਾਨ ਕੀਤੇ 10 ਲੱਖ ਅਮਰੀਕੀ ਡਾਲਰ/category/ਮੁੱਖ ਖਬਰਾਂ

1 2 3 4 5 Showing 25 to 36 of 661

ਸਿੰਗਾਪੁਰ ਏਅਰਲਾਈਨ ਵੱਲੋਂ ਟਰਬੂਲੈਂਸ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦੀ ਪੇਸ਼ਕਸ਼

ਸਿੰਗਾਪੁਰ ਏਅਰਲਾਈਨ ਵੱਲੋਂ ਟਰਬੂਲੈਂਸ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦੀ ਪੇਸ਼ਕਸ਼

ਸਿੰਗਾਪੁਰ (ਇੰਡੋ ਕਨੇਡੀਅਨ ਟਾਇਮਜ਼)-ਸਿੰਗਾਪੁਰ ਏਅਰਲਾਈਨਜ਼ ਨੇ ਪਿਛਲੇ ਮਹੀਨੇ ਟਰਬੂਲੈਂਸ ਹਾਦਸੇ ਦਾ ਸ਼ਿਕਾਰ ਹੋਏ ਇੱਕ ਜਹਾਜ਼ ’ਚ ਸਵਾਰ 211 ਮੁਸਾਫ਼ਰਾਂ ਨੂੰ ਅੱਜ ਪੂਰਾ ਹਵਾਈ ਕਿਰਾਇਆ ਵਾਪਸ ਕਰਨ ਤੇ ਵਿੱਤੀ ਮੁਆਵ...

ਪਾਕਿਸਤਾਨੀ ਮੀਡੀਆ ਨੂੰ ਚੁੱਪ ਰਹਿਣ ਲਈ ਕੀਤਾ ਜਾ ਰਿਹੈ ਮਜਬੂਰ: ਇਮਰਾਨ

ਪਾਕਿਸਤਾਨੀ ਮੀਡੀਆ ਨੂੰ ਚੁੱਪ ਰਹਿਣ ਲਈ ਕੀਤਾ ਜਾ ਰਿਹੈ ਮਜਬੂਰ: ਇਮਰਾਨ

ਲਾਹੌਰ, (ਇੰਡੋ ਕਨੇਡੀਅਨ ਟਾਇਮਜ਼)-ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ ਦੇਸ਼ ਦੇ ਮੀਡੀਆ ਨੂੰ ਚੁੱਪ ਰਹਿਣ ਲਈ ਮਜਬੂਰ ...

ਰੂਸ-ਬੇਲਾਰੂਸ ਵੱਲੋਂ ਮਸ਼ਕਾਂ ਦਾ ਦੂਜਾ ਗੇੜ ਸ਼ੁਰੂ

ਰੂਸ-ਬੇਲਾਰੂਸ ਵੱਲੋਂ ਮਸ਼ਕਾਂ ਦਾ ਦੂਜਾ ਗੇੜ ਸ਼ੁਰੂ

ਮਾਸਕੋ,(ਇੰਡੋ ਕਨੇਡੀਅਨ ਟਾਇਮਜ਼)-ਰੂਸ ਤੇ ਇਸ ਦੇ ਭਾਈਵਾਲ ਬੇਲਾਰੂਸ ਨੇ ਆਪਣੀਆਂ ਫੌਜਾਂ ਨੂੰ ਜੁਗਤੀਪੂਰਨ ਪਰਮਾਣੂ ਹਥਿਆਰਾਂ ਬਾਰੇ ਸਿਖਲਾਈ ਦੇਣ ਦੇ ਇਰਾਦੇ ਨਾਲ ਮਸ਼ਕਾਂ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਹੈ। ਇਹ ਮਸ਼ਕਾ...

ਸੰਯੁਕਤ ਰਾਸ਼ਟਰ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਪ੍ਰਵਾਨ

ਸੰਯੁਕਤ ਰਾਸ਼ਟਰ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਪ੍ਰਵਾਨ

ਸੰਯੁਕਤ ਰਾਸ਼ਟਰ,(ਇੰਡੋ ਕਨੇਡੀਅਨ ਟਾਇਮਜ਼)-ਸੰਯੁਕਤ ਰਾਸ਼ਟਰ (ਯੂਐੱਨ) ਸੁਰੱਖਿਆ ਕੌਂਸਲ ਨੇ ਗਾਜ਼ਾ ’ਚ ਇਜ਼ਰਾਈਲ ਤੇ ਹਮਾਸ ਵਿਚਾਲੇ ਅੱਠ ਮਹੀਨੇ ਤੋਂ ਜਾਰੀ ਜੰਗ ਖਤਮ ਕਰਨ ਦੇ ਮਕਸਦ ਤਹਿਤ ਆਪਣੇ ਮਤੇ ਨੂੰ ਮਨਜ਼ੂਰੀ ਦੇ ...

ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਈ

ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਈ

ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)-ਪੰਜਾਬ ਦੇ ਛੇ ਜ਼ਿਲ੍ਹਿਆਂ ਅਤੇ ਕੌਮੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ ਅੱਜ ਸ਼ੁਰੂ ਹੋ ਗਈ ਹੈ। ਝੋਨੇ ਦੀ ਲੁਆਈ ਵਾਸਤੇ ਅੱਜ ਅੱਠ ਘੰਟੇ ਬਿਜਲੀ ਸਪਲਾਈ ਸ਼ੁਰੂ ...

ਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗ੍ਰਿਫ਼ਤਾਰ

ਕੈਨੇਡਾ: ਸਰੀ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਸਬੰਧੀ 4 ਨੌਜਵਾਨ ਗ੍ਰਿਫ਼ਤਾਰ

ਓਟਵਾ,(ਇੰਡੋ ਕਨੇਡੀਅਨ ਟਾਇਮਜ਼) - ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਾਰਤੀ ਮੂਲ ਦੇ 28 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾ...

ਮਲਾਵੀ ਦੇ ਉਪ ਰਾਸ਼ਟਰਪਤੀ ਦਾ ਜਹਾਜ਼ ਲਾਪਤਾ, ਭਾਲ ਜਾਰੀ

ਮਲਾਵੀ ਦੇ ਉਪ ਰਾਸ਼ਟਰਪਤੀ ਦਾ ਜਹਾਜ਼ ਲਾਪਤਾ, ਭਾਲ ਜਾਰੀ

ਬਲਾਂਟਾਇਰ (ਇੰਡੋ ਕਨੇਡੀਅਨ ਟਾਇਮਜ਼ ) - ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਨੌਂ ਹੋਰਾਂ ਨੂੰ ਲੈ ਕੇ ਜਾ ਰਿਹਾ ਇਕ ਫੌਜੀ ਜਹਾਜ਼ ਅੱਜ ਲਾਪਤਾ ਹੋ ਗਿਆ। ਜਹਾਜ਼ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਅੱਜ ਰਾਸ਼ਟਰਪਤੀ ਦਫ਼ਤਰ ਨੇ ਦਿੱ...

ਅੰਮ੍ਰਿਤਸਰ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, (ਇੰਡੋ ਕਨੇਡੀਅਨ ਟਾਇਮਜ਼ ) - ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਇਥੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅ...

ਸ਼ਾਹਬਾਜ਼ ਤੇ ਨਵਾਜ਼ ਸ਼ਰੀਫ਼ ਵੱਲੋਂ ਮੋਦੀ ਨੂੰ ਸ਼ੁਭਕਾਮਨਾਵਾਂ

ਸ਼ਾਹਬਾਜ਼ ਤੇ ਨਵਾਜ਼ ਸ਼ਰੀਫ਼ ਵੱਲੋਂ ਮੋਦੀ ਨੂੰ ਸ਼ੁਭਕਾਮਨਾਵਾਂ

ਇਸਲਾਮਾਬਾਦ, (ਇੰਡੋ ਕਨੇਡੀਅਨ ਟਾਇਮਜ਼) - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਵੱਡੇ ਭਰਾ ਤੇ ਹਾਕਮ ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ਼ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ...

ਭਾਰਤ ਆਪਸੀ ਸਮਝ ਦੇ ਆਧਾਰ ’ਤੇ ਕੈਨੇਡਾ ਨਾਲ ਕੰਮ ਕਰਨ ਲਈ ਆਸਵੰਦ: ਮੋਦੀ

ਭਾਰਤ ਆਪਸੀ ਸਮਝ ਦੇ ਆਧਾਰ ’ਤੇ ਕੈਨੇਡਾ ਨਾਲ ਕੰਮ ਕਰਨ ਲਈ ਆਸਵੰਦ: ਮੋਦੀ

ਨਵੀਂ ਦਿੱਲੀ, (ਇੰਡੋ ਕਨੇਡੀਅਨ ਟਾਇਮਜ਼ ) - ਭਾਰਤ-ਕੈਨੇਡਾ ਸਬੰਧਾਂ ’ਚ ਅੱਜ ਉਸ ਸਮੇਂ ਤਲਖ਼ੀ ਦੇਖਣ ਨੂੰ ਮਿਲੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਜਸਟਿਨ ਟਰੂਡੋ ਦੇ ਇੱਕ ਵਧਾਈ ਸੰਦ...

ਟੀ-20 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਨਿਊਯਾਰਕ,-(ਇੰਡੋ ਕਨੇਡੀਅਨ ਟਾਇਮਜ਼)-ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਏ’ ਮੈਚ ਵਿੱਚ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਪਾਕਿਸਤਾਨ ਦੀ ...

ਹਾਕੀ: ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਗ੍ਰੇਟ ਬ੍ਰਿਟੇਨ ਤੋਂ ਹਾਰੀਆਂ

ਹਾਕੀ: ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਗ੍ਰੇਟ ਬ੍ਰਿਟੇਨ ਤੋਂ ਹਾਰੀਆਂ

ਲੰਡਨ,-(ਇੰਡੋ ਕਨੇਡੀਅਨ ਟਾਇਮਜ਼)-ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਅੱਜ ਇੱਥੇ ਐੱਫਆਈਐੱਚ ਪ੍ਰੋ ਲੀਗ ਵਿੱਚ ਸਖ਼ਤ ਮੁਕਾਬਲੇ ਦੌਰਾਨ ਗ੍ਰੇਟ ਬ੍ਰਿਟੇਨ ਤੋਂ 2-3 ਗੋਲਾਂ ਨਾਲ ਹਾਰ ਗਈਆਂ। ਮਹਿਲਾ ਟੀਮ ਦੀ ਇਹ ਅੱਠਵੀਂ ...

1 2 3 4 5 Showing 25 to 36 of 661
sant sagar