ਖਬਰਾਂ

5 6 7 8 9 Showing 73 to 84 of 139

ਪਰਵਾਸੀ ਭਾਰਤੀਆਂ ਨੂੰ ਏਅਰ ਇੰਡੀਆ ’ਚ ਸੌ ਫੀਸਦ ਨਿਵੇਸ਼ ਦੀ ਖੁੱਲ੍ਹ

ਪਰਵਾਸੀ ਭਾਰਤੀਆਂ ਨੂੰ ਏਅਰ ਇੰਡੀਆ ’ਚ ਸੌ ਫੀਸਦ ਨਿਵੇਸ਼ ਦੀ ਖੁੱਲ੍ਹ

ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਏਅਰ ਇੰਡੀਆ ਵਿੱਚ ਸੌ ਫੀਸਦ ਨਿਵੇਸ਼ (ਭਾਈਵਾਲੀ ਖਰੀਦਣ) ਦੀ ਖੁੱਲ੍ਹ ਦੇ ਦਿੱਤੀ ਹੈ। ਮੋਦੀ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਕੀਤਾ ਹੈ ਜਦੋਂ ਸਰਕਾਰ ਕੌਮੀ ਕੈਰੀਅਰ ਦ...

ਸੱਜਣ ਕੁਮਾਰ ਨੂੰ ਏਮਜ਼ ਬੋਰਡ ਅੱਗੇ ਪੇਸ਼ ਹੋਣ ਦੇ ਨਿਰਦੇਸ਼

ਸੱਜਣ ਕੁਮਾਰ ਨੂੰ ਏਮਜ਼ ਬੋਰਡ ਅੱਗੇ ਪੇਸ਼ ਹੋਣ ਦੇ ਨਿਰਦੇਸ਼

ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਏਮਜ਼ ਹਸਪਤਾਲ ਦੇ ਬੋਰਡ ਅੱਗੇ ਵੀਰਵਾਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜ...

ਪਤੀ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਜਸਵੀਰ ਕੌਰ

ਪਤੀ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਜਸਵੀਰ ਕੌਰ

ਪੰਜਾਬ ਵਿਧਾਨ ਸਭਾ ਵਿੱਚ ਅੱਜ ਬਹਿਬਲ ਕਲਾਂ ਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਵਿਧਵਾ ਨੇ ਪਹੁੰਚ ਕੇ ਮੀਡੀਆ ਦੇ ਸਾਹਮਣੇ ਸੂਬੇ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿ...

ਕਰੋਨਾਵਾਇਰਸ: ਦੇਸ਼ ਭਰ ਵਿੱਚ ਪੀੜਤਾਂ ਦੀ ਗਿਣਤੀ 29 ਹੋਈ

ਕਰੋਨਾਵਾਇਰਸ: ਦੇਸ਼ ਭਰ ਵਿੱਚ ਪੀੜਤਾਂ ਦੀ ਗਿਣਤੀ 29 ਹੋਈ

ਭਾਰਤ ’ਚ ਕਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਵਧ ਕੇ 29 ਹੋ ਗਈ ਹੈ। ਇਨ੍ਹਾਂ ’ਚ 16 ਇਤਾਲਵੀ ਸੈਲਾਨੀ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਐਲਾਨ ਕੀਤਾ ਕਿ ਕੌਮਾਂਤਰੀ ਉਡਾਣਾਂ ਰਾਹੀਂ ਮੁਲਕ ਆਉਣ ਵਾਲ...

ਪ੍ਰਧਾਨ ਮੰਤਰੀ ਦਾ ਭਾਸ਼ਣ, ‘ਸਟੈਂਡ ਅੱਪ ਕਾਮੇਡੀ’ ਅਤੇ ‘ਫਿਰਕੂ ਸਫਬੰਦੀ’ ਵਿਚਾਲੇ ਘੁੰਮਦਾ ਰਿਹਾ: ਕਾਂਗਰਸ

ਪ੍ਰਧਾਨ ਮੰਤਰੀ ਦਾ ਭਾਸ਼ਣ, ‘ਸਟੈਂਡ ਅੱਪ ਕਾਮੇਡੀ’ ਅਤੇ ‘ਫਿਰਕੂ ਸਫਬੰਦੀ’ ਵਿਚਾਲੇ ਘੁੰਮਦਾ ਰਿਹਾ: ਕਾਂਗਰਸ

ਕਾਂਗਰਸ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਣ ਨੂੰ ‘ਸਟੈਂਡ ਅੱਪ ਕਾਮੇਡੀ ਅਤੇ ਫਿਰੂ ਸਫਬੰਦੀ’ ’ਤੇ ਕੇਂਦਰਿਤ ਗਰਦਾਨਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਨੂੰ ਗੁੰਮਰਾਹ ਕਰਨ ਬਾਰ...

ਊਧਵ ਅੱਜ ਲੈਣਗੇ ਮੁੱਖ ਮੰਤਰੀ ਵਜੋਂ ਹਲਫ਼

ਊਧਵ ਅੱਜ ਲੈਣਗੇ ਮੁੱਖ ਮੰਤਰੀ ਵਜੋਂ ਹਲਫ਼

ਸ਼ਿਵ ਸੈਨਾ ਮੁਖੀ ਊਧਵ ਠਾਕਰੇ 28 ਨਵੰਬਰ ਨੂੰ ਸ਼ਿਵਾਜੀ ਪਾਰਕ ਵਿੱਚ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੂਬੇ ’ਚ 20 ਸਾਲ ਬਾਅਦ ਪਾਰਟੀ ਕੋਲ ਇਹ ਅ...

ਪ੍ਰਧਾਨ ਮੰਤਰੀ ਤੇ ਪਰਿਵਾਰਕ ਮੈਂਬਰਾਂ ਨੂੰ ਹੀ ਮਿਲੇਗੀ ਐੱਸਪੀਜੀ

ਪ੍ਰਧਾਨ ਮੰਤਰੀ ਤੇ ਪਰਿਵਾਰਕ ਮੈਂਬਰਾਂ ਨੂੰ ਹੀ ਮਿਲੇਗੀ ਐੱਸਪੀਜੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਬੱਚਿਆਂ ਰਾਹੁਲ ਤੇ ਪ੍ਰਿਯੰਕਾ ਦੀ ਸੁਰੱਖਿਆ ਵਾਪਸ ਨਹੀਂ ਲਈ ਗਈ ਹੈ ਸਗੋਂ ਇਸ ’ਚ ਬਦਲਾਅ ਕਰਕੇ &...

ਢਿੱਲਵਾਂ ਕਤਲ ਮਾਮਲਾ: ਸੁਖਬੀਰ ਤੇ ਰੰਧਾਵਾ ਦਰਮਿਆਨ ਰਾਜਨੀਤੀ ਭਖ਼ੀ

ਢਿੱਲਵਾਂ ਕਤਲ ਮਾਮਲਾ: ਸੁਖਬੀਰ ਤੇ ਰੰਧਾਵਾ ਦਰਮਿਆਨ ਰਾਜਨੀਤੀ ਭਖ਼ੀ

ਸ਼੍ਰੋਮਣੀ ਅਕਾਲੀ ਦਲ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਰਮਿਆਨ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦੇ ਮੁੱਦੇ ’ਤੇ ਰਾਜਨੀਤੀ ਭਖਦੀ ਜਾ ਰਹੀ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜੇਲ੍ਹ ਮੰ...

ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਦਿੱਲੀ ਦੀ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦੇ ਸਾਬਕਾ ਸੀਐੱਮਡੀ ਸੁਨੀਲ ਗੋਧਵਾਨੀ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਅੱਜ 7 ਦਸੰਬਰ ਤ...

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਮੁਹਾਲੀ ਪੁਲੀਸ ਨੇ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਪਿਛਲੇ ਸਾਲ ਵਿਸਾਖੀ ਵਾਲੀ ਰਾਤ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਦੀ ਗ੍ਰਿ...

ਸ੍ਰੀ ਸ੍ਰੀ ਰਵੀਸ਼ੰਕਰ ਦਾ ਫ਼ਰੀਦਕੋਟ ’ਚ ਜ਼ੋਰਦਾਰ ਵਿਰੋਧ

ਸ੍ਰੀ ਸ੍ਰੀ ਰਵੀਸ਼ੰਕਰ ਦਾ ਫ਼ਰੀਦਕੋਟ ’ਚ ਜ਼ੋਰਦਾਰ ਵਿਰੋਧ

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਆਏ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕ...

ਪੰਜਾਬ ਨੂੰ ‘ਵਿੱਤੀ ਐਮਰਜੈਂਸੀ’ ਦਾ ਸਾਹਮਣਾ

ਪੰਜਾਬ ਨੂੰ ‘ਵਿੱਤੀ ਐਮਰਜੈਂਸੀ’ ਦਾ ਸਾਹਮਣਾ

ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ...

5 6 7 8 9 Showing 73 to 84 of 139