ਮੁੱਖ ਖਬਰਾਂ

99 100 101 102 103 Showing 1201 to 1212 of 2241

ਇਜ਼ਰਾਈਲ ਵੱਲੋਂ ਦੱਖਣੀ ਲਿਬਨਾਨ ’ਚ ਜ਼ਮੀਨੀ ਹਮਲੇ ਸ਼ੁਰੂ

ਇਜ਼ਰਾਈਲ ਵੱਲੋਂ ਦੱਖਣੀ ਲਿਬਨਾਨ ’ਚ ਜ਼ਮੀਨੀ ਹਮਲੇ ਸ਼ੁਰੂ

ਅੱਧੀ ਰਾਤ ਨੂੰ ਕੀਤੀ ਕਾਰਵਾਈ ‘ਸੀਮਤ ਤੇ ਸਥਾਨਕ’ ਅਪਰੇਸ਼ਨ ਕਰਾਰ ਯੇਰੂਸ਼ਲਮ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਇਲੀ ਫੌਜ ਨੇ ਅੱਜ ਦੱਖਣੀ ਲਿਬਨਾਨ ਵਿਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਆਪਣà...

ਡੋਵਾਲ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨਾਲ ਮੁਲਾਕਾਤ

ਡੋਵਾਲ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨਾਲ ਮੁਲਾਕਾਤ

ਪੈਰਿਸ,(ਇੰਡੋ ਕਨੇਡੀਅਨ ਟਾਇਮਜ਼)- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜੀਆਂ ਸ਼à©...

ਸਪੇਸਐੱਕਸ ਕੈਪਸੂਲ ਪੁਲਾੜ ਸਟੇਸ਼ਨ ’ਤੇ ਪੁੱਜਾ

ਸਪੇਸਐੱਕਸ ਕੈਪਸੂਲ ਪੁਲਾੜ ਸਟੇਸ਼ਨ ’ਤੇ ਪੁੱਜਾ

ਕੇਪ ਕੇਨਵਰਲ (ਅਮਰੀਕਾ),(ਇੰਡੋ ਕਨੇਡੀਅਨ ਟਾਇਮਜ਼)- ਕੌਮਾਂਤਰੀ ਪੁਲਾੜ ਸਟੇਸ਼ਨ ’ਚ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਸਮੇਤ ਜੂਨ ਤੋਂ ਫਸੇ ਦੋ ਅਮਰੀਕੀ ਪੁਲਾੜ ਯਾਤਰੀਆਂ ਨੂੰ ਧਰਤੀ ’ਤੇ ਲਿਆਉਣ ਲਈ ਸਪੇਸਐੱਕਸ ਦਾ à¨...

ਇਮਰਾਨ ਖ਼ਿਲਾਫ਼ ਅਤਿਵਾਦ ਦਾ ਨਵਾਂ ਕੇਸ ਦਰਜ

ਇਮਰਾਨ ਖ਼ਿਲਾਫ਼ ਅਤਿਵਾਦ ਦਾ ਨਵਾਂ ਕੇਸ ਦਰਜ

ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਰਾਵਲਪਿੰਡੀ ਦੇ ਲਿਆਕਤ ਬਾਗ ਇਲਾਕੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦੇ ਸੱਦੇ ’ਤੇ ਕੀਤੇ ਪ੍ਰਦਰਸ਼ਨ ਮਗਰੋਂ ਪੰਜਾਬ ਪੁਲੀਸ ਨੇ ਉਨ੍ਹਾਂ ...

ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ: ਹੈਰਿਸ

ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ: ਹੈਰਿਸ

ਲਾਸ ਏਂਜਲਸ/ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਚੋਣਾਂ ’ਚ ਆਪਣੇ ਵਿਰੋਧੀ ਉਮੀਦਵਾਰ ਡੋਨਲਡ ਟ...

ਇਜ਼ਰਾਇਲੀ ਹਵਾਈ ਹਮਲੇ ਵਿੱਚ ਬੇਰੂਤ ’ਚ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ

ਇਜ਼ਰਾਇਲੀ ਹਵਾਈ ਹਮਲੇ ਵਿੱਚ ਬੇਰੂਤ ’ਚ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ

ਲਿਬਨਾਨ ’ਚ ਹਮਾਸ ਦੇ ਕਮਾਂਡਰ ਨੂੰ ਬਣਾਇਆ ਨਿਸ਼ਾਨਾ ਯੇਰੂਸ਼ਲਮ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਇਲੀ ਫ਼ੌਜ ਵੱਲੋਂ ਮੱਧ ਬੇਰੂਤ ’ਚ ਕੀਤੇ ਹਵਾਈ ਹਮਲੇ ਦੌਰਾਨ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਫਲਸਤੀਨੀ à¨...

ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਵਾਲੇ ਪੰਜਾਬੀ ਗ੍ਰਿਫ਼ਤਾਰ

ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਵਾਲੇ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ’ਤੇ ਬੰਦੂਕ ਤਾਣ ਕੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼...

ਕੈਨੇਡਾ: ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਕੈਨੇਡਾ: ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖ਼ਿਲਾਫ਼ ਰੋਸ ਵਿਖਾਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਬੀਤੀ ਸ਼ਾਮ ਮਿਸੀਸਾਗਾ ਸ਼ਹਿਰ ਵਿà©...

ਇਜ਼ਰਾਇਲੀ ਹਮਲੇ ’ਚ ਹਿਜ਼ਬੁੱਲ੍ਹਾ ਦਾ ਇੱਕ ਹੋਰ ਉੱਚ ਅਧਿਕਾਰੀ ਹਲਾਕ

ਇਜ਼ਰਾਇਲੀ ਹਮਲੇ ’ਚ ਹਿਜ਼ਬੁੱਲ੍ਹਾ ਦਾ ਇੱਕ ਹੋਰ ਉੱਚ ਅਧਿਕਾਰੀ ਹਲਾਕ

ਯੇਰੂਸ਼ਲਮ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਇਲੀ ਸੈਨਾ ਨੇ ਅੱਜ ਕਿਹਾ ਕਿ ਉਸ ਨੇ ਹਵਾਈ ਹਮਲੇ ’ਚ ਹਿਜ਼ਬੁੱਲ੍ਹਾ ਦੇ ਇੱਕ ਹੋਰ ਕਮਾਂਡਰ ਨੂੰ ਮਾਰ-ਮੁਕਾਇਆ ਹੈ। ਇਜ਼ਰਾਈਲ ਵੱਲੋਂ ਉੱਤਰ-ਪੂਰਬੀ ਲਿਬਨਾਨ ’ਚ ਕੀਤੇ ਗਏ à¨...

ਕੈਨੇਡਾ ਦੇ ਕਿਊਬਿਕ ਸੂਬੇ ’ਚ ਪੱਗ ਬੰਨ੍ਹਣ ’ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬਿਕ ਸੂਬੇ ’ਚ ਪੱਗ ਬੰਨ੍ਹਣ ’ਤੇ ਲੱਗੀ ਪਾਬੰਦੀ

ਵਿਨੀਪੈਗ,(ਇੰਡੋ ਕਨੇਡੀਅਨ ਟਾਇਮਜ਼)- ਕੈਨੇਡਾ ਦੇ ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ’ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ ’ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ à¨...

ਪਾਕਿਸਤਾਨ ਨੇ ਯੂਐੱਨ ’ਚ ਮੁੜ ਅਲਾਪਿਆ ਕਸ਼ਮੀਰ ਦਾ ਰਾਗ਼

ਪਾਕਿਸਤਾਨ ਨੇ ਯੂਐੱਨ ’ਚ ਮੁੜ ਅਲਾਪਿਆ ਕਸ਼ਮੀਰ ਦਾ ਰਾਗ਼

ਸੰਯੁਕਤ ਰਾਸ਼ਟਰ(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿਚ ਜੰਮੂ ਕਸ਼ਮੀਰ ਦਾ ਰਾਗ ਮੁੜ ਅਲਾਪਦਿਆਂ ਕਿਹਾ ਕਿ ਭਾਰਤ ਨੂੰ ਧਾਰਾ 370 ਮਨਸੂਖ ਕਰਨ...

ਯੂਐੱਨ ਮੁਖੀ ਗੁਟੇਰੇਜ਼ ਤੇ ਨਵੇਂ ਪ੍ਰਧਾਨ ਯੈਂਗ ਨੂੰ ਮਿਲੇ ਜੈਸ਼ੰਕਰ

ਯੂਐੱਨ ਮੁਖੀ ਗੁਟੇਰੇਜ਼ ਤੇ ਨਵੇਂ ਪ੍ਰਧਾਨ ਯੈਂਗ ਨੂੰ ਮਿਲੇ ਜੈਸ਼ੰਕਰ

ਨਿਊ ਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਤੇ ਯੂਐੱਨ ਜਨਰਲ ਅਸੈਂਬਲੀ ਦੇ ਨਵੇਂ ਪ੍ਰਧਾਨ ਫਿਲੇਮੋਨ ਯੈਂਗ ਨੂੰ ਵੱਖੋ-ਵੱਖਰੇ ਤੌ...

99 100 101 102 103 Showing 1201 to 1212 of 2241
ad