ਮੁੱਖ ਖਬਰਾਂ

105 106 107 108 109 Showing 1273 to 1284 of 2241

ਟਰੰਪ ਦਾ ਅਰਲਿੰਗਟਨ ਦੌਰਾ ਸਿਆਸੀ ਸਟੰਟ: ਹੈਰਿਸ

ਟਰੰਪ ਦਾ ਅਰਲਿੰਗਟਨ ਦੌਰਾ ਸਿਆਸੀ ਸਟੰਟ: ਹੈਰਿਸ

ਟਰੰਪ ਦਾ ਅਰਲਿੰਗਟਨ ਦੌਰਾ ਸਿਆਸੀ ਸਟੰਟ: ਹੈਰਿਸ ਵਾਸ਼ਿੰਗਟਨ-ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ‘ਅਰਲਿੰਗਟਨ ਨੈਸ਼ਨਲ ਸਿਮੇਟਰੀ’ ਦੇ ਦੌਰੇ ਨੂੰ ਪਵਿੱਤਰ ਧਰਤੀ ਦਾ ਅ...

ਰੂਸ ਵੱਲੋਂ 150 ਤੋਂ ਵੱਧ ਯੂਕਰੇਨੀ ਡਰੋਨ ਫੁੰਡਣ ਦਾ ਦਾਅਵਾ

ਰੂਸ ਵੱਲੋਂ 150 ਤੋਂ ਵੱਧ ਯੂਕਰੇਨੀ ਡਰੋਨ ਫੁੰਡਣ ਦਾ ਦਾਅਵਾ

ਰੂਸ ਵੱਲੋਂ 150 ਤੋਂ ਵੱਧ ਯੂਕਰੇਨੀ ਡਰੋਨ ਫੁੰਡਣ ਦਾ ਦਾਅਵਾ ਮਾਸਕੋ-ਰੂਸੀ ਰੱਖਿਆ ਮੰਤਰਾਲੇ ਨੇ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਰੂਸ ਦੀਆਂ ਹਵਾਈ ਸੈਨਾਵਾਂ ਵੱਲੋਂ 158 ਯੂਕਰੇਨੀ ਡਰੋਨ ਸੁੱਟ ਲੈਣ ਦਾ ਦà¨...

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ ਅੰਮ੍ਰਿਤਸਰ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਰਿਹਾਈ ਲਈ ਅੱਜ ...

ਰਾਜਪਾਲ ਅਤੇ ਮੁੱਖ ਮੰਤਰੀ ਹਰਿਮੰਦਰ ਸਾਹਿਬ ’ਚ ਨਤਮਸਤਕ

ਰਾਜਪਾਲ ਅਤੇ ਮੁੱਖ ਮੰਤਰੀ ਹਰਿਮੰਦਰ ਸਾਹਿਬ ’ਚ ਨਤਮਸਤਕ

ਰਾਜਪਾਲ ਅਤੇ ਮੁੱਖ ਮੰਤਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਅੰਮ੍ਰਿਤਸਰ-ਸੂਬੇ ਦੇ ਨਵ-ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼...

ਸੁਖਬੀਰ ਨੇ ਅਕਾਲ ਤਖ਼ਤ ’ਤੇ ਖਿਮਾ ਯਾਚਨਾ ਦਾ ਪੱਤਰ ਸੌਂਪਿਆ

ਸੁਖਬੀਰ ਨੇ ਅਕਾਲ ਤਖ਼ਤ ’ਤੇ ਖਿਮਾ ਯਾਚਨਾ ਦਾ ਪੱਤਰ ਸੌਂਪਿਆ

ਸੁਖਬੀਰ ਨੇ ਅਕਾਲ ਤਖ਼ਤ ’ਤੇ ਖਿਮਾ ਯਾਚਨਾ ਦਾ ਪੱਤਰ ਸੌਂਪਿਆ ਅੰਮ੍ਰਿਤਸਰ-ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ’ਤà...

ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਪਟੀਸ਼ਨ ਵਾਪਸ ਲੈਣ ਸਬੰਧੀ ਸਿੰਘ ਸਾਹਿਬਾਨ ਨੇ ਮੰਗੀ ਰਾਇ

ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਪਟੀਸ਼ਨ ਵਾਪਸ ਲੈਣ ਸਬੰਧੀ ਸਿੰਘ ਸਾਹਿਬਾਨ ਨੇ ਮੰਗੀ ਰਾਇ

ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਪਟੀਸ਼ਨ ਵਾਪਸ ਲੈਣ ਸਬੰਧੀ ਸਿੰਘ ਸਾਹਿਬਾਨ ਨੇ ਮੰਗੀ ਰਾਇ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ  ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਬਲਵੰਤ ਸਿੰà¨...

ਓਲੰਪੀਅਨ ਵਿਨੇਸ਼ ਫੋਗਾਟ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਓਲੰਪੀਅਨ ਵਿਨੇਸ਼ ਫੋਗਾਟ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਓਲੰਪੀਅਨ ਵਿਨੇਸ਼ ਫੋਗਾਟ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ-ਭਾਰਤ ਦੀ ਕੁਸ਼ਤੀ ਖਿਡਾਰਨ ਤੇ ਓਲੰਪੀਅਨ ਵਿਨੇਸ਼ ਫੋਗਾਟ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। à¨...

ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਅੰਮ੍ਰਿਤਸਰ-ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫà...

ਸਿੱਖ ਕਤਲੇਆਮ: ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ

ਸਿੱਖ ਕਤਲੇਆਮ: ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ

ਸਿੱਖ ਕਤਲੇਆਮ: ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ ਨਵੀਂ ਦਿੱਲੀ-ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹà...

ਕਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

ਕਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

ਕਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ ਚੰਡੀਗੜ੍ਹ-ਕਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ à...

ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦਾ ਐਲਾਨ

ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦਾ ਐਲਾਨ

ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦਾ ਐਲਾਨ ਸਿਡਨੀ-ਆਸਟਰੇਲੀਆ ਸਰਕਾਰ ਨੇ ਵੱਡੇ ਸ਼ਹਿਰਾਂ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਨੂੰ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼à¨...

ਕਤਰ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭਾਰਤੀ ਦੂਤਾਵਾਸ ਨੂੰ ਸੌਂਪੇ

ਕਤਰ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭਾਰਤੀ ਦੂਤਾਵਾਸ ਨੂੰ ਸੌਂਪੇ

ਕਤਰ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭਾਰਤੀ ਦੂਤਾਵਾਸ ਨੂੰ ਸੌਂਪੇ ਨਵੀਂ ਦਿੱਲੀ:ਬਿਨਾਂ ਮਨਜ਼ੂਰੀ ਤੋਂ ਇਕ ਧਾਰਮਿਕ ਸਥਾਨ ਚਲਾਉਣ ’ਤੇ ਕਤਰ ਅਥਾਰਿਟੀਜ਼ ਵੱਲੋਂ ਹਾਸਲ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂà¨...

105 106 107 108 109 Showing 1273 to 1284 of 2241
ad