ਮੁੱਖ ਖਬਰਾਂ

112 113 114 115 116 Showing 1357 to 1368 of 2241

ਏਅਰ ਇੰਡੀਆ ਵੱਲੋਂ ਤਲ ਅਵੀਵ ਦੀਆਂ ਉਡਾਣਾਂ ਅਗਲੇ ਨੋਟਿਸ ਤੱਕ ਮੁਅੱਤਲ

ਏਅਰ ਇੰਡੀਆ ਵੱਲੋਂ ਤਲ ਅਵੀਵ ਦੀਆਂ ਉਡਾਣਾਂ ਅਗਲੇ ਨੋਟਿਸ ਤੱਕ ਮੁਅੱਤਲ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਅਗਲੇ ਨੋਟਿਸ ਤੱਕ ਤਲ ਅਵੀਵ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਮੁਅੱਤਲ ਕਰਨ ਦਾ ਐਲà...

ਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: 

ਆਕਲੈਂਡ ਵਿੱਚ ਜਲਦੀ ਖੋਲ੍ਹਿਆ ਜਾਵੇਗਾ ਭਾਰਤੀ ਕੌਂਸਲਖ਼ਾਨਾ: 

ਰਾਸ਼ਟਰਪਤੀ ਨੇ ਪਰਵਾਸੀ ਭਾਰਤੀਆਂ ਵੱਲੋਂ ਨਿਊਜ਼ੀਲੈਂਡ ਦੇ ਵਿਕਾਸ ’ਚ ਪਾਏ ਯੋਗਦਾਨ ਨੂੰ ਸਲਾਹਿਆ ਆਕਲੈਂਡ,(ਇੰਡੋ ਕਨੇਡੀਅਨ ਟਾਇਮਜ਼)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਵੱਲੋਂ ਨਿਊਜ਼ਲੈਂਡ ਨਾà¨...

ਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤ

ਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤ

ਵਿਨਹੇਡੋ,(ਇੰਡੋਂ ਕਨੇਡੀਅਨ ਟਾਇਮਜ਼)- ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾà...

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ ਢਾਕਾ-ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਕਮਾਨ ਸੰਭਾਲ ਲਈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰ...

ਭਾਰਤ ਨੇ ਹਾਕੀ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ

ਭਾਰਤ ਨੇ ਹਾਕੀ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ

ਭਾਰਤ ਨੇ ਹਾਕੀ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾ ਵੀਰਵਾਰ ਨੂੰ ਪੈਰਿਸ ਸਮੇਂ ਮੁਤਾਬਕ ਦੁਪਹਿਰ 3.51 ਵਜੇ ਦਾ ਉਹ ਮਾਣ-ਮੱਤਾ ਪਲ। ਟੀਮ ਦੇ ਪ੍ਰੇਰਨਾ ਸਰੋਤ ਖਿਡਾਰੀ ਅਤੇ ਗੋਲ ’ਤੇ ਕੰਧ ਬਣ ਕੇ ਡਟੇ ਰਹਿਣ ਵਾਲੇ ਪੀਆਰ ਸ੍ਰ...

ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ: ਜੈਸ਼ੰਕਰ

ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ: ਜੈਸ਼ੰਕਰ

ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ: ਜੈਸ਼ੰਕਰ ਨਵੀਂ ਦਿੱਲੀ-ਇਥੇ ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਰੂਸੀ ਫੌਜ ਵਿੱਚ ਭਰਤੀ ...

ਔਰਤ ਦੇ ਕਾਤਲ ਨੂੰ ਜ਼ਹਿਰ ਦਾ ਟੀਕਾ ਲਗਾ ਕੇ ਦਿੱਤੀ ਸਜ਼ਾ-ਏ-ਮੌਤ

ਔਰਤ ਦੇ ਕਾਤਲ ਨੂੰ ਜ਼ਹਿਰ ਦਾ ਟੀਕਾ ਲਗਾ ਕੇ ਦਿੱਤੀ ਸਜ਼ਾ-ਏ-ਮੌਤ

ਸਾਲਟ ਲੇਕ ਸਿਟੀ (ਇੰਡੋ ਕਨੇਡੀਅਨ ਟਾਇਮਜ਼), ਆਪਣੀ ਮਹਿਲਾ ਦੋਸਤ ਦੀ ਮਾਂ ਦਾ ਗਲ਼ ਵੱਢ ਕੇ ਉਸ ਨੂੰ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਵੀਰਵਾਰ ਸਵੇਰੇ ਜ਼ਹਿਰ ਦਾ ਟੀਕਾ ਲਗਾ ਕੇ ਸਜ਼ਾ-ਏ-ਮੌਤ ਦਿੱਤੀ ਗਈ। 2010 ਤੋਂ ਬਾਅਦ ਸੂਬੇ...

ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਵੱਲੋਂ ਬੰਗਲਾਦੇਸ਼ ਵਿੱਚ ਹਿੰਦੂਆਂ ਖ਼ਿਲਾਫ਼ ਹਿੰਸਾ ਤੁਰੰਤ ਰੋਕਣ ਦੀ ਅਪੀਲ

ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਵੱਲੋਂ ਬੰਗਲਾਦੇਸ਼ ਵਿੱਚ ਹਿੰਦੂਆਂ ਖ਼ਿਲਾਫ਼ ਹਿੰਸਾ ਤੁਰੰਤ ਰੋਕਣ ਦੀ ਅਪੀਲ

ਨਿਊਯਾਰਕ/ਵਾਸ਼ਿੰਗਟਨ, (ਇੰਡੋ ਕਨੇਡੀਅਨ ਟਾਇਮਜ਼)- ਦੋ ਪ੍ਰਮੁੱਖ ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਰੋ ਖੰਨਾ ਤੇ ਰਾਜਾ ਕ੍ਰਿਸ਼ਨਮੂਰਤੀ ਨੇ ਸ਼ੇਖ਼ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਤੋਂ ਲਾਂਭੇ ਹੋਣ ਮਗਰੋਂ ਬੰਗਲਾ...

ਭਾਰਤ-ਪਾਕਿ ਵਿਚਾਲੇ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਹੋਵੇ: ਫਰਹਾਨ ਹੱਕ

ਭਾਰਤ-ਪਾਕਿ ਵਿਚਾਲੇ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਹੋਵੇ: ਫਰਹਾਨ ਹੱਕ

ਸੰਯੁਕਤ ਰਾਸ਼ਟਰ:(ਇੰਡੋ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ (ਯੂ.ਐੱਨ.) ਮੁਖੀ ਅੰਤੋਨੀਓ ਗੁਟੇਰੇਜ਼ ਦੇ ਉਪ ਤਰਜਮਾਨ ਫਰਹਾਨ ਹੱਕ ਨੇ ਕਿਹਾ ਕਿ ਕਸ਼ਮੀਰ ਮੁੱਦੇ ਦਾ ਆਖਰੀ ਹੱਲ ਯੂਐੱਨ ਚਾਰਟਰ ਤਹਿਤ ਸ਼ਾਂਤਮਈ ਤਰੀਕਿਆਂ ਅਤੇ à¨...

ਭਾਰਤ ਤੇ ਨਿਊਜ਼ੀਲੈਂਡ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਵਚਨਬੱਧ

ਭਾਰਤ ਤੇ ਨਿਊਜ਼ੀਲੈਂਡ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਵਚਨਬੱਧ

ਵੈਲਿੰਗਟਨ, (ਇੰਡੋ ਕਨੇਡੀਅਨ ਟਾਇਮਜ਼)- ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਭਾਰਤ-ਨਿਉੂਜ਼ੀਲੈਂਡ ਵਿਚਾਲੇ ਦੁਵੱਲੇ ਸਬੰਧਾਂ ਖਾਸਕਰ ਸਿੱਖਿਆ, ਵਪਾ...

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

ਢਾਕਾ, (ਇੰਡੋ ਕਨੇਡੀਅਨ ਟਾਇਮਜ਼)- ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਕਮਾਨ ਸੰਭਾਲ ਲਈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰਾਸ਼ਟਰਪਤੀ ਪੈਲੇਸ ‘ਬੰਗਭà¨...

ਮੈਕਸੀਕੋ: ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ, 12 ਜ਼ਖਮੀ

ਮੈਕਸੀਕੋ: ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ, 12 ਜ਼ਖਮੀ

ਮੈਕਸੀਕੋ ਸਿਟੀ,(ਇੰਡੋਂ ਕਨੇਡੀਅਨ ਟਾਇਮਜ਼)- ਮੱਧ ਮੈਕਸੀਕੋ ਸੂਬੇ ਦੇ ਪੁਏਬਲਾ ਦੇ ਗੁਆਡਾਲੁਪੇ ਵਿਕਟੋਰੀਆ ਦੀ ਨਗਰਪਾਲਿਕਾ ਨੇੜੇ ਸੜਕ ਹਾਦਸੇ ਦੌਰਾਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਜ਼ਖ...

112 113 114 115 116 Showing 1357 to 1368 of 2241
ad