ਮੁੱਖ ਖਬਰਾਂ

119 120 121 122 123 Showing 1441 to 1452 of 2150

ਕਰਤਾਰਪੁਰ ਸਾਹਿਬ ਵਿੱਚ ਅੱਜ ਸਥਾਪਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਕਰਤਾਰਪੁਰ ਸਾਹਿਬ ਵਿੱਚ ਅੱਜ ਸਥਾਪਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਲਾਹੌਰ,(ਇੰਡੋਂ ਕਨੇਡੀਅਨ ਟਾਇਮਜ਼)- ਲਹਿੰਦੇ ਪੰਜਾਬ ਦੀ ਹਕੂਮਤ ਨੇ ਅੱਜ ਕਿਹਾ ਕਿ ਉਹ 26 ਜੂਨ ਨੂੰ ਸਿੱਖ ਸਾਮਰਾਜ ਦੇ ਪਹਿਲੇ ਹਾਕਮ ਮਹਾਰਾਜਾ ਰਣਜੀਤ ਸਿੰਘ ਦਾ ਪੁਰਾਣਾ ਬੁੱਤ ਕਰਤਾਰਪੁਰ ਸਾਹਿਬ ’ਚ ਮੁੜ ਸਥਾਪਤ ਕਰੇਗੀ ...

ਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀ

ਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀ

ਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ...

ਭਾਰਤੀ ਪੁਰਸ਼ ਤੇ ਮਹਿਲਾ ਤੀਰਅੰਦਾਜ਼ਾਂ ਨੇ ਓਲੰਪਿਕ ਕੋਟਾ ਹਾਸਲ ਕੀਤਾ

ਭਾਰਤੀ ਪੁਰਸ਼ ਤੇ ਮਹਿਲਾ ਤੀਰਅੰਦਾਜ਼ਾਂ ਨੇ ਓਲੰਪਿਕ ਕੋਟਾ ਹਾਸਲ ਕੀਤਾ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼) -ਭਾਰਤ ਨੇ ਅੱਜ ਇੱਥੇ ਵਿਸ਼ਵ ਤੀਰਅੰਦਾਜ਼ੀ ਦੀ ਨਵੀਨਤਮ ਦਰਜਾਬੰਦੀ ਦੇ ਆਧਾਰ ’ਤੇ ਪੈਰਿਸ ਓਲੰਪਿਕ ਲਈ ਤੀਰਅੰਦਾਜ਼ੀ ਵਿੱਚ ਪੁਰਸ਼ ਅਤੇ ਮਹਿਲਾ ਟੀਮ ਕੋਟਾ ਹਾਸਲ ਕਰ ਲਿਆ। ਭਾਰਤ...

ਟੀ-20 ਵਿਸ਼ਵ ਕੱਪ ਕ੍ਰਿਕਟ: ਬੰਗਲਾਦੇਸ਼ ਨੂੰ ਹਰਾ ਕੇ ਅਫ਼ਗ਼ਾਨਿਸਤਾਨ ਸੈਮੀ ’ਚ, ਆਸਟਰੇਲੀਆ ਟੂਰਨਾਮੈਂਟ ’ਚੋਂ ਬਾਹਰ

ਟੀ-20 ਵਿਸ਼ਵ ਕੱਪ ਕ੍ਰਿਕਟ: ਬੰਗਲਾਦੇਸ਼ ਨੂੰ ਹਰਾ ਕੇ ਅਫ਼ਗ਼ਾਨਿਸਤਾਨ ਸੈਮੀ ’ਚ, ਆਸਟਰੇਲੀਆ ਟੂਰਨਾਮੈਂਟ ’ਚੋਂ ਬਾਹਰ

ਕਿੰਗਸਟਾਊਨ, (ਇੰਡੋ ਕਨੇਡੀਅਨ ਟਾਇਮਜ਼) -ਅਫ਼ਗ਼ਾਨਿਸਤਾਨ ਨੇ ਸੁਪਰ ਅੱਠ ਗੇੜ ਦੇ ਮੀਂਹ ਨਾਲ ਪ੍ਰਭਾਵਿਤ ਆਖਰੀ ਮੈਚ ਵਿੱਚ ਬੰਗਲਾਦੇਸ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱ...

ਰੂਸ: ਦਾਗ਼ਿਸਤਾਨ ਵਿੱਚ ਗਿਰਜਾਘਰਾਂ ਤੇ ਪੁਲੀਸ ਚੌਕੀਆਂ ’ਤੇ ਹਮਲਾ; 20 ਹਲਾਕ

ਰੂਸ: ਦਾਗ਼ਿਸਤਾਨ ਵਿੱਚ ਗਿਰਜਾਘਰਾਂ ਤੇ ਪੁਲੀਸ ਚੌਕੀਆਂ ’ਤੇ ਹਮਲਾ; 20 ਹਲਾਕ

ਮਾਸਕੋ,(ਇੰਡੋ ਕਨੇਡੀਅਨ ਟਾਇਮਜ਼) -ਰੂਸ ਦੇ ਦੱਖਣੀ ਦਾਗ਼ਿਸਤਾਨ ਖ਼ਿੱਤੇ ’ਚ ਅੱਜ ਹਥਿਆਰ ਬੰਦ ਦਹਿਸ਼ਤ ਗਰਦਾਂ ਨੇ 15 ਪੁਲੀਸ ਅਧਿਕਾਰੀਆਂ ਅਤੇ ਇੱਕ ਪਾਦਰੀ ਸਣੇ 20 ਨਾਗਰਿਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂ...

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

ਦੁਬਈ, (ਇੰਡੋ ਕਨੇਡੀਅਨ ਟਾਇਮਜ਼) -ਇਰਾਨ ਸੁਪਰੀਮ ਨੇਤਾ ਅਯਾਤੁੱਲਾ ਅਲੀ ਖੁਮੇਨੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਦੁਸ਼ਮਣ ’ਤੇ ਕਾਬੂ ਪਾਉਣ’ ਲਈ ਵੱਧ ਤੋਂ ਵੱਧ ਗਿਣਤੀ ‘ਚ ਵ...

ਅਸਾਂਜ ਅਮਰੀਕਾ ਨਾਲ ਸਮਝੌਤੇ ਤਹਿਤ ਦੋਸ਼ ਕਬੂਲ ਕਰਕੇ ਜੇਲ੍ਹ ਜਾਣ ਤੋਂ ਬਚਣਗੇ

ਅਸਾਂਜ ਅਮਰੀਕਾ ਨਾਲ ਸਮਝੌਤੇ ਤਹਿਤ ਦੋਸ਼ ਕਬੂਲ ਕਰਕੇ ਜੇਲ੍ਹ ਜਾਣ ਤੋਂ ਬਚਣਗੇ

ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼) -ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜ ਅਮਰੀਕੀ ਨਿਆਂ ਵਿਭਾਗ ਨਾਲ ਹੋਏ ਸਮਝੌਤੇ ਤਹਿਤ ਇਕ ਗੰਭੀਰ ਦੋਸ਼ ਮੰਨਣਗੇ, ਜਿਸ ਨਾਲ ਗੁਪਤ ਦਸਤਾਵੇਜ਼ ਪ੍ਰਕਾਸ਼ਤ ਕਰਨ ਨਾਲ ਸਬੰਧਤ ਉਸ ਕ...

ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ-ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ

ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ-ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ

ਦੁਬਈ, (ਇੰਡੋ ਕਨੇਡੀਅਨ ਟਾਇਮਜ਼) - ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਆਪਣੇ ਹਮਰੁਤਬਾ ਅਬਦੁੱਲ੍ਹਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਦੋਵਾਂ ਦੇਸ਼ਾਂ ਦਰਮਿਆਨ ਬਹੁਪੱਖੀ ਵਿਆਪਕ ਰਣਨੀਤਕ ਭਾਈ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਹਿਊਸਟਨ, (ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦਾ...

ਐੱਸਐਂਡਪੀ ਨੇ ਮੌਜੂਦਾ ਵਿੱਤੀ ਸਾਲ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.8 ਫ਼ੀਸਦੀ ਰੱਖਿਆ

ਐੱਸਐਂਡਪੀ ਨੇ ਮੌਜੂਦਾ ਵਿੱਤੀ ਸਾਲ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.8 ਫ਼ੀਸਦੀ ਰੱਖਿਆ

ਨਵੀਂ ਦਿੱਲੀ,(ਇੰਡੋਂ ਕਨੇਡੀਅਨ ਟਾਇਮਜ਼)- ਐੱਸਐਂਡਪੀ ਗਲੋਬਲ ਰੇਟਿੰਗਜ਼ ਨੇ ਮੌਜੂਦਾ ਵਿੱਤੀ ਸਾਲ (2024-25) ਲਈ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਕਾਸ ਦਰ ਦੇ ਅਨੁਮਾਨ ਨੂੰ 6.8 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਅ...

ਸ੍ਰੀਲੰਕਾ ਵੱਲੋਂ 18 ਭਾਰਤੀ ਮਛੇਰੇ ਗ੍ਰਿਫ਼ਤਾਰ

ਸ੍ਰੀਲੰਕਾ ਵੱਲੋਂ 18 ਭਾਰਤੀ ਮਛੇਰੇ ਗ੍ਰਿਫ਼ਤਾਰ

ਕੋਲੰਬੋ: (ਇੰਡੋਂ ਕਨੇਡੀਅਨ ਟਾਇਮਜ਼)-ਸ੍ਰੀਲੰਕਾ ਦੇ ਸਮੁੰਦਰੀ ਪਾਣੀਆਂ ’ਚ ਮੱਛੀਆਂ ਫੜਨ ਦੇ ਦੋਸ਼ ਹੇਠ ਉਥੋਂ ਦੀ ਜਲ ਸੈਨਾ ਨੇ 18 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ ਤਿੰਨ ਕਿਸ਼ਤੀਆ...

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨ ਵਫ਼ਦ ਜੰਮੂ ਪੁੱਜਿਆ

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨ ਵਫ਼ਦ ਜੰਮੂ ਪੁੱਜਿਆ

ਜੰਮੂ, (ਇੰਡੋਂ ਕਨੇਡੀਅਨ ਟਾਇਮਜ਼)-ਸਿੰਧੂ ਜਲ ਸੰਧੀ ਤਹਿਤ ਜੰਮੂ-ਕਸ਼ਮੀਰ ਵਿੱਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਨਿਰਪੱਖ ਮਾਹਿਰਾਂ ਦੇ ਨਾਲ ਪਾਕਿਸਤਾਨੀ ਵਫ਼ਦ ਐਤਵਾਰ ਸ਼ਾਮ ਇੱਥੇ ਪਹੁੰਚਿਆ। 1960 ਦੀ ਸ...

119 120 121 122 123 Showing 1441 to 1452 of 2150
ad