| 123 124 125 126 127 | Showing 1489 to 1500 of 2241 |
ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਅੱਜ ਲਵੇਗਾ ਹਲਫ਼ ਅੰਮ੍ਰਿਤਸਰ-ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਹਲਫ਼ ਲਵੇਗਾ। ਅੰਮ੍ਰਿਤਪ...
ਜੰਗ ਵਿਚ ਧੱਕੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨਾਲ ਜੁੜੇ ਸਰੋਕਾਰਾਂ ਨੂੰ ਉਭਾਰਿਆ ਅਸਤਾਨਾ (ਕਜ਼ਾਖ਼ਿਸਤਾਨ),(ਇੰਡੋਂ ਕਨੇਡੀਅਨ ਟਾਇਮਜ਼)- ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂਕਰੇਨ ਨਾਲ ਲੱਗਦੀ ਸਰਹੱਦ &rsquo...
ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਦਾ ਬੰਗਲੂਰੂ ਤਬਾਦਲਾ ਨਵੀਂ ਦਿੱਲੀ- ਪਿਛਲੇ ਮਹੀਨੇ ਚੰਡੀਗੜ੍ਹ ਹਵਾਈ ਅੱਡੇ ’ਤੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈà...
ਗਿਆਨੀ ਕੇਵਲ ਸਿੰਘ ਨੇ ਖਾਲਸਾ ਪੰਥ ਦੇ ਨਾਂ ਲਿਖਿਆ ਖੁੱਲ੍ਹਾ ਪੱਤਰ ਅੰਮ੍ਰਿਤਸਰ-ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇ...
ਬ੍ਰਿਟੇਨ ਵਿੱਚ ਆਮ ਚੋਣਾਂ ਲਈ ਵੋਟਾਂ ਅੱਜ ਲੰਡਨ-ਬ੍ਰਿਟੇਨ ’ਚ ਆਮ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ’ਚ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ ਲੱਗੀ ਹੋਈ ਹੈ। ਸੂਨਕ...
ਸੰਸਦ ਮੈਂਬਰ ਵਜੋਂ ਅੰਮ੍ਰਿਤਪਾਲ ਸਿੰਘ ਭਲਕੇ ਲਵੇਗਾ ਹਲਫ਼ ਚੰਡੀਗੜ੍ਹ:ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਬਤੌਰ ਸੰਸਦ ਮੈਂਬਰ ਹਲਫ...
ਜੁਲਾਈ ਮਹੀਨੇ ਰੂਸ ਕੋਲ ਰਹੇਗੀ ਸਲਾਮਤੀ ਕੌਂਸਲ ਦੀ ਪ੍ਰਧਾਨਗੀ ਸੰਯੁਕਤ ਰਾਸ਼ਟਰ,(ਇੰਡੋਂ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਵਿਚ ਮਾਸਕੋ ਦੇ ਸਫ਼ੀਰ ਨੇ ਭਾਰਤ ਨੂੰ ‘ਰੂਸ ਦਾ ਪੁਰਾਣਾ ਦੋਸਤ’ ਦੱਸਦਿਆਂ ਕਿਹਾ ਕਿ à...
ਪ੍ਰਚੰਡ ਨੂੰ ਸੱਤਾ ਤੋਂ ਬਾਹਰ ਕਰਨ ਲਈ ਨੇਪਾਲੀ ਕਾਂਗਰਸ ਤੇ ਸੀਪੀਐੱਨ-ਯੂਐੱਮਐੱਲ ਵਿਚਾਲੇ ਸਮਝੌਤਾ ਕਾਠਮੰਡੂ,(ਇੰਡੋਂ ਕਨੇਡੀਅਨ ਟਾਇਮਜ਼)- ਨੇਪਾਲ ’ਚ ਨਵੇਂ ਘਟਨਾਕ੍ਰਮ ਤਹਿਤ ਦੋ ਵੱਡੀਆਂ ਪਾਰਟੀਆਂ ਨੇਪਾਲੀ ਕਾਂà¨...
ਵਾਸ਼ਿੰਗਟਨ,(ਇੰਡੋਂ ਕਨੇਡੀਅਨ ਟਾਇਮਜ਼)- ਨਿਊਯਾਰਕ ਵਿੱਚ ‘ਭਾਰਤ ਦਿਵਸ’ ਮੌਕੇ 18 ਅਗਸਤ ਨੂੰ ਹੋਣ ਵਾਲੀ ਪਰੇਡ ਵਿੱਚ ਰਾਮ ਮੰਦਰ ਦੀ ਝਾਕੀ ਪ੍ਰਦਰਸ਼ਿਤ ਕੀਤੀ ਜਾਵੇਗੀ। ਨਿਊਯਾਰਕ ਅਤੇ ਇਸ ਦੇ ਆਸ-ਪਾਸ ਦੇ ਹਜ਼ਾਰਾਂ ਭà...
ਯੂਐੱਨ ਵਰਕਿੰਗ ਗਰੁੱਪ ਨੇ ਪੀਟੀਆਈ ਮੁਖੀ ਦੀ ਗ੍ਰਿਫ਼ਤਾਰੀ ਨੂੰ ‘ਆਪਹੁਦਰੀ’ ਤੇ ‘ਸਿਆਸਤ ਤੋਂ ਪ੍ਰੇਰਿਤ’ ਦੱਸਿਆ ਇਸਲਾਮਾਬਾਦ,(ਇੰਡੋਂ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਵਰਕਿੰਗ ਸਮੂਹ ਨੇ ਵੱਖ ਵੱਖ ਕੇਸ...
ਚਾਰ ਸਾਲਾਂ ਬਾਅਦ ਮਾਪਿਆਂ ਨੂੰ ਮਿਲਣ ਲਈ ਵਤਨ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ,(ਇੰਡੋਂ ਕਨੇਡੀਅਨ ਟਾਇਮਜ਼)- ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾਣ ਲਈ ਸਵਾਰ ਹੋਈ 24 ਵਰ੍ਹਿਆਂ ਦੀ ਇੱਕ ਭਾਰਤੀ ਲੜà...
ਨਵੀਂ ਦਿੱਲੀ,(ਇੰਡੋਂ ਕਨੇਡੀਅਨ ਟਾਇਮਜ਼)- ਭਾਰਤ ਅਤੇ ਪਾਕਿਸਤਾਨ ਨੇ ਇੱਕ ਦੂਜੇ ਦੀਅ ਜੇਲ੍ਹਾਂ ਵਿਚ ਬੰਦ ਨਾਗਰਿਕ ਕੈਦੀਆਂ ਅਤੇ ਮਛੇਰਿਆਂ ਬਾਰੇ ਵੇਰਵੇ ਸਾਂਝੇ ਕੀਤੇ ਹਨ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਨਵੀਂ ਦਿੱਲੀ à...
| 123 124 125 126 127 | Showing 1489 to 1500 of 2241 |