ਮੁੱਖ ਖਬਰਾਂ

124 125 126 127 128 Showing 1501 to 1512 of 2241

ਸੁਪਰੀਮ ਕੋਰਟ ਵੱਲੋਂ ਟਰੰਪ ਖ਼ਿਲਾਫ਼ ਫੌਜਦਾਰੀ ਕੇਸ ਨਾ ਚਲਾਉਣ ਦਾ ਫੈਸਲਾ

ਸੁਪਰੀਮ ਕੋਰਟ ਵੱਲੋਂ ਟਰੰਪ ਖ਼ਿਲਾਫ਼ ਫੌਜਦਾਰੀ ਕੇਸ ਨਾ ਚਲਾਉਣ ਦਾ ਫੈਸਲਾ

ਚੋਣਾਂ ਤੋਂ ਪਹਿਲਾਂ ਵੱਡੀ ਰਾਹਤ ਮਿਲੀ; ਇਹ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ: ਟਰੰਪ ਨਿਊਯਾਰਕ,(ਇੰਡੋਂ ਕਨੇਡੀਅਨ ਟਾਇਮਜ਼)- ਅਮਰੀਕਾ ਦੀ ਸੁਪਰੀਮ ਕੋਰਟ ਨੇ ਅੱਜ ਟਰੰਪ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅà¨...

ਕੈਨੇਡਾ ਵਾਸੀਆਂ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਵਾਸੀਆਂ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਵੈਨਕੂਵਰ,(ਇੰਡੋਂ ਕਨੇਡੀਅਨ ਟਾਇਮਜ਼)- ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। ਲੋਕਾਂ ਨੇ ਆਪਣੇ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਜਸ਼ਨਾਂ ਵਿਚ ਸ਼ਮੂਲੀਅਤ ਕà...

ਆਸਟਰੇਲੀਆ: ਕੌਮਾਂਤਰੀ ਵਿਦਿਆਰਥੀ ਵੀਜ਼ੇ ਦੀ ਫੀਸ ’ਚ ਵਾਧਾ

ਆਸਟਰੇਲੀਆ: ਕੌਮਾਂਤਰੀ ਵਿਦਿਆਰਥੀ ਵੀਜ਼ੇ ਦੀ ਫੀਸ ’ਚ ਵਾਧਾ

ਸਿਡਨੀ,(ਇੰਡੋਂ ਕਨੇਡੀਅਨ ਟਾਇਮਜ਼)- ਆਸਟਰੇਲੀਆ ਸਰਕਾਰ ਨੇ ਅੱਜ ਭਾਵ ਪਹਿਲੀ ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀ ਵੀਜ਼ੇ ਦੀ ਫੀਸ ’ਚ ਦੋ ਗੁਣਾ ਤੋਂ ਵੱਧ ਦਾ ਵਾਧਾ ਕਰ ਦਿੱਤਾ ਹੈ। ਦੂਜੇ ਪਾਸੇ ਆਰਜ਼ੀ ਵੀਜ਼ੇ ’ਤੇ ਕੰà¨...

ਅਮਰੀਕਾ ਵਿੱਚ ਹਿੰਦੂਆਂ ਨੂੰ ਵਿਤਕਰੇ ਅਤੇ ਹਿੰਦੂਫੋਬੀਆ ਖ਼ਿਲਾਫ਼ ਹਮਾਇਤ ਦਾ ਭਰੋਸਾ

ਅਮਰੀਕਾ ਵਿੱਚ ਹਿੰਦੂਆਂ ਨੂੰ ਵਿਤਕਰੇ ਅਤੇ ਹਿੰਦੂਫੋਬੀਆ ਖ਼ਿਲਾਫ਼ ਹਮਾਇਤ ਦਾ ਭਰੋਸਾ

ਵਾਸ਼ਿੰਗਟਨ,(ਇੰਡੋਂ ਕਨੇਡੀਅਨ ਟਾਇਮਜ਼)- ਉੱਘੇ ਅਮਰੀਕੀ ਸੰਸਦ ਮੈਂਬਰਾਂ ਨੇ ਮੁਲਕ ’ਚ ਘੱਟ ਗਿਣਤੀ ਹਿੰਦੂਆਂ ਖ਼ਿਲਾਫ਼ ਵਧਦੇ ਕਥਿਤ ਹਿੰਦੂਫੋਬੀਆ ਅਤੇ ਵਿਤਕਰੇ ਖ਼ਿਲਾਫ਼ ਲੜਨ ਲਈ ਭਾਰਤੀ-ਅਮਰੀਕੀਆਂ ਨੂੰ ਹਮਾਇਤ ਦੇà¨...

ਜਡੇਜਾ ਵੱਲੋਂ ਵੀ ਟੀ-20 ਕ੍ਰਿਕਟ ਨੂੰ ਅਲਵਿਦਾ

ਜਡੇਜਾ ਵੱਲੋਂ ਵੀ ਟੀ-20 ਕ੍ਰਿਕਟ ਨੂੰ ਅਲਵਿਦਾ

ਬ੍ਰਿਜਟਾਊਨ,(ਇੰਡੋਂ ਕਨੇਡੀਅਨ ਟਾਇਮਜ਼)- ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵਾਂਗ ਭਾਰਤ ਦੇ ਹਰਫਨਮੌਲਾ ਖਿਡਾਰੀ ਰਵਿੰਦਰ ਜਡੇਜਾ ਨੇ ਵੀ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀ-20 ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿà...

ਕੈਨੇਡਾ: ਮੁਲਾਜ਼ਮਾਂ ਦੀ ਹੜਤਾਲ ਕਾਰਨ 400 ਤੋਂ ਵੱਧ ਉਡਾਣਾਂ ਰੱਦ

ਕੈਨੇਡਾ: ਮੁਲਾਜ਼ਮਾਂ ਦੀ ਹੜਤਾਲ ਕਾਰਨ 400 ਤੋਂ ਵੱਧ ਉਡਾਣਾਂ ਰੱਦ

ਟੋਰਾਂਟੋ,(ਇੰਡੋਂ ਕਨੇਡੀਅਨ ਟਾਇਮਜ਼)- ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਹਵਾਈ ਸੇਵਾ ਕੰਪਨੀ ‘ਵੈਸਟਜੈੱਟ’ ਨੇ ਸਾਂਭ-ਸੰਭਾਲ ਮੁਲਾਜ਼ਮ ਐਸੋਸੀਏਸ਼ਨ ਦੀ ਹੜਤਾਲ ਦੇ ਐਲਾਨ ਮਗਰੋਂ 407 ਉਡਾਣਾਂ ਰੱਦ ਕਰ ਦਿੱਤੀਆਂ ਜਿਸ ਕਾà...

ਮੈਂ ਆਪਣੇ ਹਿੰਦੂ ਧਰਮ ਤੋਂ ਪ੍ਰੇਰਣਾ ਲੈਂਦਾ ਹਾਂ: ਸੂਨਕ

ਮੈਂ ਆਪਣੇ ਹਿੰਦੂ ਧਰਮ ਤੋਂ ਪ੍ਰੇਰਣਾ ਲੈਂਦਾ ਹਾਂ: ਸੂਨਕ

ਲੰਡਨ,(ਇੰਡੋਂ ਕਨੇਡੀਅਨ ਟਾਇਮਜ਼)- ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਨੇ 4 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸ਼ਨਿੱਚਰਵਾਰ ਸ਼ਾਮੀਂ ਇਥੇ ਸ੍ਰੀ ਸਵਾਮੀਨਾਰਾਇਣ à¨...

ਰਾਸ਼ਟਰਪਤੀ ਚੋਣ: ਬਾਇਡਨ ਦੇ ਦੌੜ ’ਚੋਂ ਲਾਂਭੇ ਹੋਣ ਦੀ ਮੰਗ ਜ਼ੋਰ ਫੜਨ ਲੱਗੀ

ਰਾਸ਼ਟਰਪਤੀ ਚੋਣ: ਬਾਇਡਨ ਦੇ ਦੌੜ ’ਚੋਂ ਲਾਂਭੇ ਹੋਣ ਦੀ ਮੰਗ ਜ਼ੋਰ ਫੜਨ ਲੱਗੀ

ਵਾਸ਼ਿੰਗਟਨ,(ਇੰਡੋਂ ਕਨੇਡੀਅਨ ਟਾਇਮਜ਼)- ਰਾਸ਼ਟਰਪਤੀ ਦੀ ਚੋਣ ਸਬੰਧੀ ਅਟਲਾਂਟਾ ਵਿੱਚ ਕਰਵਾਈ ਬਹਿਸ ਦੌਰਾਨ ਮਾੜੀ ਕਾਰਗੁਜ਼ਾਰੀ ਮਗਰੋਂ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਅਤੇ ਮੁੱਖਧਾਰਾ ਦੇ ਅਮਰੀਕੀ ਮੀਡੀਆ ਵਿੱਚ ਰਾà¨...

ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲ ਹਮਲੇ ’ਚ ਸੱਤ ਹਲਾਕ

ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲ ਹਮਲੇ ’ਚ ਸੱਤ ਹਲਾਕ

ਕੀਵ,(ਇੰਡੋਂ ਕਨੇਡੀਅਨ ਟਾਇਮਜ਼)- ਰੂਸ ਨੇ ਦੱਖਣੀ ਯੂਕਰੇਨ ਦੇ ਇੱਕ ਕਸਬੇ ’ਤੇ ਮਿਜ਼ਾਈਲਾਂ ਦਾਗ਼ੀਆਂ ਜਿਸ ਵਿੱਚ ਤਿੰਨ ਬੱਚਿਆਂ ਸਮੇਤ ਸੱਤ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਯੂਕਰੇਨੀ ਅਧਿਕਾਰ...

ਯੂਐੱਸ ਓਪਨ: ਰਾਜਾਵਤ ਕੁਆਰਟਰ ਫਾਈਨਲ ’ਚ

ਯੂਐੱਸ ਓਪਨ: ਰਾਜਾਵਤ ਕੁਆਰਟਰ ਫਾਈਨਲ ’ਚ

ਫੋਰਟ ਵਰਥ (ਅਮਰੀਕਾ),(ਇੰਡੋਂ ਕਨੇਡੀਅਨ ਟਾਇਮਜ਼)- ਭਾਰਤ ਦੇ ਪ੍ਰਿਯਾਂਸ਼ੂ ਰਾਜਾਵਤ ਨੇ ਅੱਜ ਇੱਥੇ ਚੀਨੀ ਤਾਇਪੇ ਦੇ ਹੁਆਂਗ ਯੂ ਕਾਈ ਨੂੰ ਹਰਾ ਕੇ ਯੂਐੱਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਦੇ ਕà©...

ਇਰਾਨ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ

ਇਰਾਨ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ

ਦੁਬਈ,(ਇੰਡੋਂ ਕਨੇਡੀਅਨ ਟਾਇਮਜ਼)- ਇਰਾਨ ਵਿੱਚ ਅੱਜ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਿਛਲੇ ਮਹੀਨੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਇਕ ਜਹਾਜ਼ ਹਾਦਸੇ ਵਿੱਚ ਮੌਤ ਤੋਂ ਬਾਅਦ ਇਹ ਚੋਣਾਂ ਹੋ à¨...

ਸ੍ਰੀਲੰਕਾ: ਆਨਲਾਈਨ ਘੁਟਾਲੇ ਸਬੰਧੀ 137 ਭਾਰਤੀ ਨਾਗਰਿਕ ਗ੍ਰਿਫ਼ਤਾਰ

ਸ੍ਰੀਲੰਕਾ: ਆਨਲਾਈਨ ਘੁਟਾਲੇ ਸਬੰਧੀ 137 ਭਾਰਤੀ ਨਾਗਰਿਕ ਗ੍ਰਿਫ਼ਤਾਰ

ਕੋਲੰਬੋ:(ਇੰਡੋਂ ਕਨੇਡੀਅਨ ਟਾਇਮਜ਼)- ਸ੍ਰੀਲੰਕਾ ਦੇ ਸੀਆਈਡੀ ਨੇ ਆਨਲਾਈਨ ਘੁਟਾਲੇ ਵਿੱਚ ਸ਼ਾਮਲ ਇੱਕ ਗਰੁੱਪ ਨਾਲ ਸਬੰਧਤ ਘੱਟੋ-ਘੱਟ 137 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਨੂ...

124 125 126 127 128 Showing 1501 to 1512 of 2241
sant sagar