ਮੁੱਖ ਖਬਰਾਂ

127 128 129 130 131 Showing 1537 to 1548 of 2241

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

ਇਰਾਨ ’ਚ ਰਾਸ਼ਟਰਪਤੀ ਦੀਆਂ ਚੋਣਾਂ ਸ਼ੁੱਕਰਵਾਰ ਨੂੰ, ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ

ਦੁਬਈ, (ਇੰਡੋ ਕਨੇਡੀਅਨ ਟਾਇਮਜ਼) -ਇਰਾਨ ਸੁਪਰੀਮ ਨੇਤਾ ਅਯਾਤੁੱਲਾ ਅਲੀ ਖੁਮੇਨੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਦੁਸ਼ਮਣ ’ਤੇ ਕਾਬੂ ਪਾਉਣ’ ਲਈ ਵੱਧ ਤੋਂ ਵੱਧ ਗਿਣਤੀ ‘ਚ ਵà...

ਅਸਾਂਜ ਅਮਰੀਕਾ ਨਾਲ ਸਮਝੌਤੇ ਤਹਿਤ ਦੋਸ਼ ਕਬੂਲ ਕਰਕੇ ਜੇਲ੍ਹ ਜਾਣ ਤੋਂ ਬਚਣਗੇ

ਅਸਾਂਜ ਅਮਰੀਕਾ ਨਾਲ ਸਮਝੌਤੇ ਤਹਿਤ ਦੋਸ਼ ਕਬੂਲ ਕਰਕੇ ਜੇਲ੍ਹ ਜਾਣ ਤੋਂ ਬਚਣਗੇ

ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼) -ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜ ਅਮਰੀਕੀ ਨਿਆਂ ਵਿਭਾਗ ਨਾਲ ਹੋਏ ਸਮਝੌਤੇ ਤਹਿਤ ਇਕ ਗੰਭੀਰ ਦੋਸ਼ ਮੰਨਣਗੇ, ਜਿਸ ਨਾਲ ਗੁਪਤ ਦਸਤਾਵੇਜ਼ ਪ੍ਰਕਾਸ਼ਤ ਕਰਨ ਨਾਲ ਸਬੰਧਤ ਉਸ ਕ...

ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ-ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ

ਜੈਸ਼ੰਕਰ ਵੱਲੋਂ ਯੂਏਈ ਨਾਲ ਬਹੁ-ਪੱਖੀ ਵਿਆਪਕ ਰਣਨੀਤਕ ਭਾਈਵਾਲੀ ਦੀ ਸਮੀਖਿਆ

ਦੁਬਈ, (ਇੰਡੋ ਕਨੇਡੀਅਨ ਟਾਇਮਜ਼) - ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਆਪਣੇ ਹਮਰੁਤਬਾ ਅਬਦੁੱਲ੍ਹਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਦੋਵਾਂ ਦੇਸ਼ਾਂ ਦਰਮਿਆਨ ਬਹੁਪੱਖੀ ਵਿਆਪਕ ਰਣਨੀਤਕ ਭਾਈà...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਹਿਊਸਟਨ, (ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦਾ...

ਐੱਸਐਂਡਪੀ ਨੇ ਮੌਜੂਦਾ ਵਿੱਤੀ ਸਾਲ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.8 ਫ਼ੀਸਦੀ ਰੱਖਿਆ

ਐੱਸਐਂਡਪੀ ਨੇ ਮੌਜੂਦਾ ਵਿੱਤੀ ਸਾਲ ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.8 ਫ਼ੀਸਦੀ ਰੱਖਿਆ

ਨਵੀਂ ਦਿੱਲੀ,(ਇੰਡੋਂ ਕਨੇਡੀਅਨ ਟਾਇਮਜ਼)- ਐੱਸਐਂਡਪੀ ਗਲੋਬਲ ਰੇਟਿੰਗਜ਼ ਨੇ ਮੌਜੂਦਾ ਵਿੱਤੀ ਸਾਲ (2024-25) ਲਈ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਕਾਸ ਦਰ ਦੇ ਅਨੁਮਾਨ ਨੂੰ 6.8 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਅà©...

ਸ੍ਰੀਲੰਕਾ ਵੱਲੋਂ 18 ਭਾਰਤੀ ਮਛੇਰੇ ਗ੍ਰਿਫ਼ਤਾਰ

ਸ੍ਰੀਲੰਕਾ ਵੱਲੋਂ 18 ਭਾਰਤੀ ਮਛੇਰੇ ਗ੍ਰਿਫ਼ਤਾਰ

ਕੋਲੰਬੋ: (ਇੰਡੋਂ ਕਨੇਡੀਅਨ ਟਾਇਮਜ਼)-ਸ੍ਰੀਲੰਕਾ ਦੇ ਸਮੁੰਦਰੀ ਪਾਣੀਆਂ ’ਚ ਮੱਛੀਆਂ ਫੜਨ ਦੇ ਦੋਸ਼ ਹੇਠ ਉਥੋਂ ਦੀ ਜਲ ਸੈਨਾ ਨੇ 18 ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ ਤਿੰਨ ਕਿਸ਼ਤੀਆ...

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨ ਵਫ਼ਦ ਜੰਮੂ ਪੁੱਜਿਆ

ਸਿੰਧੂ ਜਲ ਸੰਧੀ: ਦੋ ਪਣਬਿਜਲੀ ਪ੍ਰਾਜੈਕਟਾਂ ਦੇ ਨਿਰੀਖਣ ਲਈ ਪਾਕਿਸਤਾਨ ਵਫ਼ਦ ਜੰਮੂ ਪੁੱਜਿਆ

ਜੰਮੂ, (ਇੰਡੋਂ ਕਨੇਡੀਅਨ ਟਾਇਮਜ਼)-ਸਿੰਧੂ ਜਲ ਸੰਧੀ ਤਹਿਤ ਜੰਮੂ-ਕਸ਼ਮੀਰ ਵਿੱਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਨਿਰੀਖਣ ਕਰਨ ਲਈ ਨਿਰਪੱਖ ਮਾਹਿਰਾਂ ਦੇ ਨਾਲ ਪਾਕਿਸਤਾਨੀ ਵਫ਼ਦ ਐਤਵਾਰ ਸ਼ਾਮ ਇੱਥੇ ਪਹੁੰਚਿਆ। 1960 ਦੀ ਸà...

ਯੂਕਰੇਨ ਵੱਲੋਂ ਰੂਸ ਤੇ ਕ੍ਰੀਮੀਆ ’ਚ ਹਵਾਈ ਹਮਲੇ; ਛੇ ਹਲਾਕ

ਯੂਕਰੇਨ ਵੱਲੋਂ ਰੂਸ ਤੇ ਕ੍ਰੀਮੀਆ ’ਚ ਹਵਾਈ ਹਮਲੇ; ਛੇ ਹਲਾਕ

ਕੀਵ, (ਇੰਡੋਂ ਕਨੇਡੀਅਨ ਟਾਇਮਜ਼)-ਯੂਕਰੇਨ ਵੱਲੋਂ ਰੂਸ ’ਤੇ ਮਿਜ਼ਾਈਲਾਂ ਤੇ ਡਰੋਨਾਂ ਰਾਹੀਂ ਕੀਤੇ ਹਮਲਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਹਮਲੇ ’ਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ। ਉਧਰ, ਰੂਸੀ ਅਧਿਕਾਰੀà...

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ: ਸਟੋਰ ’ਤੇ ਲੁੱਟ ਦੌਰਾਨ ਭਾਰਤੀ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ

ਹਿਊਸਟਨ,(ਇੰਡੋਂ ਕਨੇਡੀਅਨ ਟਾਇਮਜ਼)-ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨà©...

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਦੋ ਦਿਨ ਦੇ ਭਾਰਤ ਦੌਰੇ ’ਤੇ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਦੋ ਦਿਨ ਦੇ ਭਾਰਤ ਦੌਰੇ ’ਤੇ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੀਤੀ ਮੁਲਾਕਾਤ; ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਤੈਅ ਨਵੀਂ ਦਿੱਲੀ:(ਇੰਡੋਂ ਕਨੇਡੀਅਨ ਟਾਇਮਜ਼) - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੇ ਦੋ ਦਿਨਾ ਸਰਕਾਰੀ ਦੌਰੇ &rsq...

ਰੂਸੀ ਫੌਜ ’ਚ ਭਰਤੀ 10 ਭਾਰਤੀ ਰਿਹਾਅ, ਮੁਲਕ ਭੇਜੇ

ਰੂਸੀ ਫੌਜ ’ਚ ਭਰਤੀ 10 ਭਾਰਤੀ ਰਿਹਾਅ, ਮੁਲਕ ਭੇਜੇ

ਨਵੀਂ ਦਿੱਲੀ:(ਇੰਡੋਂ ਕਨੇਡੀਅਨ ਟਾਇਮਜ਼) - ਰੂਸ-ਯੂਕਰੇਨ ਜੰਗ ਦਰਮਿਆਨ ਰੂਸੀ ਫੌਜ ਵਿਚ ਭਰਤੀ ਕੀਤੇ 10 ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਨ ਮਗਰੋਂ ਵਾਪਸ ਭਾਰਤ ਭੇਜ ਦਿੱਤਾ ਗਿਆ ਹੈ। ਇਹ ਦਾਅਵਾ ਭਾਰਤੀ ਵਿਦੇਸ਼ ਮੰਤਰਾਲੇ à...

ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਜਨੇਵਾ:(ਇੰਡੋਂ ਕਨੇਡੀਅਨ ਟਾਇਮਜ਼) - ਸਵਿਟਜ਼ਰਲੈਂਡ ਦੀ ਅਦਾਲਤ ਨੇ ਕਰੋੜਪਤੀ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲ...

127 128 129 130 131 Showing 1537 to 1548 of 2241
sant sagar