| 130 131 132 133 134 | Showing 1573 to 1584 of 2243 |
ਮੈਲਬਰਨ, (ਇੰਡੋ ਕਨੇਡੀਅਨ ਟਾਇਮਜ਼) - ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨਾਲ ਦੋਵਾਂ ਮੁਲਕਾਂ ਦਰਮਿਆਨ ਮਤਭੇਦਾਂ ਦਾ ‘ਸਹੀ ਢੰਗ ਨਾਲ à¨...
ਸਿਓਲ:(ਇੰਡੋ ਕਨੇਡੀਅਨ ਟਾਇਮਜ਼) - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਮੰਗਲਵਾਰ ਨੂੰ ਦੋ ਰੋਜ਼ਾ ਦੌਰੇ ’ਤੇ ਉੱਤਰੀ ਕੋਰੀਆ ਪਹੁੰਚਣਗੇ। ਦੋਵਾਂ ਮੁਲਕਾਂ ਨੇ ਇਹ ਐਲਾਨ ਕੀਤਾ ਹੈ। ਇਹ 24 ਸਾਲਾਂ ’ਚ ਪੂਤਿਨ ਦਾ ਉੱਤਰੀ ...
ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼) - ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਅੱਜ ਪੁਲੀਸ ਦਾ ਇੱਕ ਵਾਹਨ ਪਲਟਣ ਕਾਰਨ ਪੰਜ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋਏ ਹਨ। ਏਆਰਵਾਈ ਨਿਊਜ਼ ਨੇ...
ਵਾਸ਼ਿੰਗਟਨ: (ਇੰਡੋ ਕਨੇਡੀਅਨ ਟਾਇਮਜ਼)-ਚੈੱਕ ਗਣਰਾਜ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ (52) ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਹੈ। ਗੁਪਤਾ ਉੱਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ ’ਤੇ ਕਤà...
ਲਾਹੌਰ, (ਇੰਡੋ ਕਨੇਡੀਅਨ ਟਾਇਮਜ਼)-ਪਾਕਿਸਤਾਨ ਦੇ ਯੋਜਨਾ ਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਦਾਅਵਾ ਕਿ ਦੇਸ਼ ਦੇ ਲੋਕਾਂ ਦਾ ਮੰਨਣਾ ਹੈ ਕਿ ਮੁਲਕ ਦੀ ਆਰਥਿਕ ਸਥਿਰਤਾ ਲਈ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮ...
ਓਬਬੁਰਗੇਨ/ਨਵੀਂ ਦਿੱਲੀ, (ਇੰਡੋ ਕਨੇਡੀਅਨ ਟਾਇਮਜ਼)-ਭਾਰਤ ਨੇ ਅੱਜ ਸਵਿਟਜ਼ਰਲੈਂਡ ਦੀ ਮੇਜ਼ਬਾਨੀ ਵਾਲੇ ਸਿਖਰ ਸੰਮੇਲਨ ਦੌਰਾਨ ਯੂਕਰੇਨ ਸ਼ਾਂਤੀ ਸਮਝੌਤੇ ਨਾਲ ਸਬੰਧਿਤ ਕਿਸੇ ਵੀ ਬਿਆਨ ਤੋਂ ਪਾਸਾ ਵੱਟਿਆ ਹੈ। ਭਾਰਤ ਨੇ ...
ਕੋਲੰਬੋ, (ਇੰਡੋ ਕਨੇਡੀਅਨ ਟਾਇਮਜ਼)-ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਕਿਹਾ ਹੈ ਕਿ ਭਾਰਤ ਨਾਲ ਜ਼ਮੀਨੀ ਤੌਰ ’ਤੇ ਸੰਪਰਕ ਕਾਇਮ ਕਰਨ ਦੀ ਤਜਵੀਜ਼ ਦਾ ਅਧਿਐਨ ਅੰਤਿਮ ਪੜਾਅ ’ਤੇ ਹੈ। ਉੱਤਰ-ਪੂਰਬੀ ਜ਼...
ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)-ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਹਿਦ ਲਿਆ ਹੈ ਕਿ ਪਾਕਿਸਤਾਨ ਦੀ ਵਿਦੇਸ਼ੀ ਸਹਾਇਤਾ ’ਤੇ ਨਿਰਭਰਤਾ ਛੇਤੀ ਖ਼ਤਮ ਕੀਤੀ ਜਾਵੇਗੀ। ਆਰਥਿਕ ਸੁਧਾਰਾਂ ਦੇ ਖਾਕੇ ਦਾ ਜ਼ਿਕਰ ਕà...
ਰੋਚੈਸਟਰ ਹਿੱਲਜ਼,(ਇੰਡੋ ਕਨੇਡੀਅਨ ਟਾਇਮਜ਼)-ਅਮਰੀਕਾ ਦੇ ਮਿਸ਼ਿਗਨ ਦੇ ਡੇਟ੍ਰੋਇਟ ਸ਼ਹਿਰ ਵਿੱਚ ਸ਼ਨਿੱਚਰਵਾਰ ਨੂੰ ਇੱਕ ਪਾਰਕ ’ਚ ਗੋਲੀਬਾਰੀ ਦੀ ਘਟਨਾ ’ਚ ਦੋ ਬੱਚਿਆਂ ਅਤੇ ਉਨ੍ਹਾਂ ਦੀ ਮਾਂ ਸਣੇ ਨੌਂ ਜਣੇ ਜ਼ਖ਼ਮੀ ਹà...
ਪਟਿਆਲਾ, (ਇੰਡੋ ਕਨੇਡੀਅਨ ਟਾਇਮਜ਼)-ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਸਣੇ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ.ਜ਼, ਐੱਸ.ਪੀ.à...
ਕੋਹਲੀ ਦੇ ਪ੍ਰਦਰਸ਼ਨ ’ਤੇ ਹੋਣਗੀਆਂ ਸਭ ਦੀਆਂ ਨਜ਼ਰਾਂ; ਮੀਂਹ ਕਾਰਨ ਵਿਘਨ ਪੈਣ ਦਾ ਖ਼ਦਸ਼ਾ ਲੌਡਰਹਿਲ,(ਇੰਡੋ ਕਨੇਡੀਅਨ ਟਾਇਮਜ਼) - ਟੀ20 ਵਿਸ਼ਵ ਕੱਪ ਦੇ ਆਪਣੇ ਆਖ਼ਰੀ ਗਰੁੱਪ ਏ ਮੈਚ ਵਿੱਚ ਸ਼ਨਿੱਚਰਵਾਰ ਨੂੰ ਇੱਥੇ ਭਾਰਤ à¨...
ਜੌਹਾਨਸਬਰਗ, (ਇੰਡੋ ਕਨੇਡੀਅਨ ਟਾਇਮਜ਼ ) ਦੱਖਣੀ ਅਫਰੀਕਾ ਵਿਚ ਦੋ ਹਫਤੇ ਪਹਿਲਾਂ ਹੋਈਆਂ ਆਮ ਚੋਣਾਂ ਵਿਚ ਅਫਰੀਕਨ ਨੈਸ਼ਨਲ ਕਾਂਗਰਸ (ਏਐੱਨਸੀ) ਨੂੰ 40 ਫੀਸਦੀ ਵੋਟਾਂ ਮਿਲਣ ਦੇ ਬਾਵਜੂਦ ਦੇਸ਼ ਦੀ ਸੰਸਦ ਨੇ ਸਿਰਿਲ ਰਾਮਫੋà...
| 130 131 132 133 134 | Showing 1573 to 1584 of 2243 |