| 134 135 136 137 138 | Showing 1621 to 1632 of 2243 |
ਦੀਰ ਅਲ ਬਲਾਹ,-(ਇੰਡੋ ਕਨੇਡੀਅਨ ਟਾਇਮਜ਼)-ਹਮਾਸ ਵੱਲੋਂ ਬੰਧਕ ਬਣਾਏ ਗਏ ਚਾਰ ਲੋਕਾਂ ਨੂੰ ਛੁਡਾਉਣ ਲਈ ਇਜ਼ਰਾਇਲੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਔਰਤਾਂ ਤੇ ਬੱਚਿਆਂ ਸਮੇਤ ਘੱਟੋ-ਘੱਟ 274 ਫਲਸਤੀਨੀਆਂ ਦੀ ਮੌਤ ਹੋ à¨...
ਲੁਧਿਆਣਾ,-(ਇੰਡੋ ਕਨੇਡੀਅਨ ਟਾਇਮਜ਼)-ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਉਹ ਮੋਦੀ ਸਰਕਾਰ ਵਿੱਚ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਪੰਜਾਬ...
ਮਿਊਨਿਖ਼,(ਇੰਡੋ ਕਨੇਡੀਅਨ ਟਾਇਮਜ਼ ) - ਭਾਰਤੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ (ਰਾਈਫਲ/ਪਿਸਟਲ) ਦੇ ਆਖ਼ਰੀ ਦਿਨ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨਜ਼ ਮੁਕਾਬਲੇ ਵਿੱਚ ਕ...
ਜਾਰਜਟਾਊਨ, (ਇੰਡੋ ਕਨੇਡੀਅਨ ਟਾਇਮਜ਼) - ਕਪਤਾਨ ਰਾਸ਼ਿਦ ਖ਼ਾਨ ਅਤੇ ਫਜ਼ਲਹਕ ਫ਼ਾਰੂਕੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਦੀ ਹਮਲਾਵਰ ਬੱਲੇਬਾਜ਼ੀ ਸਦਕਾ ਅਫ਼ਗ਼ਾਨਿਸਤਾਨ ਨੇ ਟੀ-20 ਵਿਸ਼ਵ ਕੱà...
ਇਸਲਾਮਾਬਾਦ (ਇੰਡੋ ਕਨੇਡੀਅਨ ਟਾਇਮਜ਼) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੇਸ਼ ਦੇ ਸੁਪਰੀਮ ਕੋਰਟ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੱਤੀ ਹੈ। ਕੌਮੀ ਜਵਾਬਦੇਹੀ ਆਰ...
ਇਸਲਾਮਾਬਾਦ (ਇੰਡੋ ਕਨੇਡੀਅਨ ਟਾਇਮਜ਼ ) : ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣà¨...
ਨਵੀਂ ਦਿੱਲੀ, (ਇੰਡੋ ਕਨੇਡੀਅਨ ਟਾਇਮਜ਼ )- ਰੂਸ ਦੇ ਸੇਂਟ ਪੀਟਰਸਬਰਗ ਨੇੜੇ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਦਰਿਆ ਵੋਲਖ਼ੋਵ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਰਹà...
ਨਵੀਂ ਦਿੱਲੀ, (ਇੰਡੋ ਕਨੇਡੀਅਨ ਟਾਇਮਜ਼) - ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਪੀਣ ਵਾਲੇ ਪਾਣੀ ਦੀ ਵੱਡੀ ਕਮੀ ਦਿੱਲੀ ਵਿਚ ‘ਹੋਂਦ ਦੀ ਸਮੱਸਿਆ’ ਬਣ ਗਈ ਹੈ। ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਹਦਾਇਤ ਕੀਤੀ ਉਹ ਸ਼ੁà...
ਮਿਊਨਿਖ਼, (ਇੰਡੋ ਕਨੇਡਿਅਨ ਟਾਇਮਜ਼) - ਸਰਬਜੋਤ ਸਿੰਘ ਨੇ ਸਾਬਕਾ ਵਿਸ਼ਵ ਚੈਂਪੀਅਨ ਅਤੇ ਚਾਰ ਵਾਰ ਦੇ ਓਲੰਪੀਅਨ ਦੀ ਮੌਜੂਦਗੀ ਵਾਲੇ ਪੁਰਸ਼ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤ ਕੇ ਅੱਜ ਇੱਥੇ ਆਈਐੱਸਐੱà...
ਸਿੰਧ ਦੇ ਸੈਰ ਸਪਾਟਾ ਮੰਤਰੀ ਨੇ ਹਿੰਦੂਆਂ ਅਤੇ ਜੈਨੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਵਕਾਲਤ ਕਰਾਚੀ/ਦੁਬਈ, (ਇੰਡੋ ਕਨੇਡੀਅਨ ਟਾਇਮਜ਼ ) - ਪਾਕਿਸਤਾਨ ਦੇ ਇੱਕ ਸੂਬਾਈ ਮੰਤਰੀ ਨੇ ਭਾਰ...
ਅਵਾਸ਼ਿੰਗਟਨ, (ਇੰਡੋ ਕਨੇਡੀਅਨ ਟਾਇਮਜ਼ )- ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਸਹੁੰ ਚੁੱਕਣ ਦੀ ਤਿਆਰੀ ਵਿਚਾਲੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਅਮਰੀਕà¨...
ਦੀਰ ਅਲ-ਬਲਾਹ,(ਇੰਡੋ ਕਨੇਡੀਅਨ ਟਾਇਮਜ਼) - ਇਜ਼ਰਾਇਲੀ ਫ਼ੌਜ ਵੱਲੋਂ ਗਾਜ਼ਾ ਦੇ ਇਕ ਸਕੂਲ ’ਤੇ ਕੀਤੇ ਗਏ ਹਮਲੇ ’ਚ 33 ਸ਼ਰਨਾਰਥੀ ਮਾਰੇ ਗਏ। ਮ੍ਰਿਤਕਾਂ ’ਚ 14 ਫ਼ਲਸਤੀਨੀ ਔਰਤਾਂ ਅਤੇ 9 ਬੱਚੇ ਸ਼ਾਮਲ ਹਨ। ਇਸੇ ਤਰ੍ਹਾਂ ਇà¨...
| 134 135 136 137 138 | Showing 1621 to 1632 of 2243 |