| 137 138 139 140 141 | Showing 1657 to 1668 of 2243 |
ਪੈੱਨ ਹਿਲਜ਼/ਐਕਰੋਨ (ਇੰਡੋ ਕਨੇਡੀਅਨ ਟਾਇਮਜ਼)-ਪਿੱਟਸਬਰਗ ਦੇ ਬਾਰ ਵਿਚ ਹੋਈ ਗੋਲੀਬਾਰੀ ਵਿਚ ਦੋ ਵਿਅਕਤੀ ਹਲਾਕ ਤੇ ਸੱਤ ਹੋਰ ਜ਼ਖ਼ਮੀ ਹੋ ਗਏ। ਐਲੀਗੈਨੀ ਕਾਊਂਟੀ ਪੁਲੀਸ ਵਿਭਾਗ ਦੇ ਹੋਮੀਸਾਈਡ ਯੂਨਿਟ ਨੇ ਕਿਹਾ ਕਿ ਉà¨...
ਸਿੰਗਾਪੁਰ,-(ਇੰਡੋ ਕਨੇਡੀਅਨ ਟਾਇਮਜ਼)-ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਚੀਨ ਹੋਰ ਦੇਸ਼ਾਂ ’ਤੇ ਆਗਾਮੀ ਯੂਕਰੇਨ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਬਣਾ ਰਿਹà¨...
ਅੰਮ੍ਰਿਤਸਰ, (ਇੰਡੋ ਕਨੇਡੀਅਨ ਟਾਇਮਜ਼)-ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸੱਚਖੰਡ ਸà©...
ਪਟਿਆਲਾ,(ਇੰਡੋ ਕਨੇਡੀਅਨ ਟਾਇਮਜ਼)-ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਨੇ ਭਾਵੇਂ ਆਪੋ-ਆਪਣੀ ਚੋਣ ਮੁਹਿੰਮ ਨੂੰ ਨਿਖਾਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਪਰ ਇਸ ਦੇ ਬਾਵਜੂਦ ਕਈ ਉਮੀਦਵਾਰ ਅੰਤਲੇ ਦਿਨ ਵੀ ਵੱਖ-ਵੱਖ ਢੰ...
ਨਿਊ ਯਾਰਕ/ਵਾਸ਼ਿੰਗਟਨ-(ਇੰਡੋ ਕਨੇਡੀਅਨ ਟਾਇਮਜ਼)-ਡੋਨਲਡ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੈਨੀਅਲਸ ਨੂੰ ਗੁਪਤ ਤਰੀਕੇ ਨਾਲ ਪੈਸੇ ਦੇਣ ਦੇ ਮਾਮਲੇ ਵਿਚ ਰਿਕਾਰਡ ’ਚ ਹੇਰਾਫੇਰੀ ਕਰਨ ਦੇ 34 ਦੋਸ਼ਾਂ ਤਹਿਤ ਦੋਸ਼ੀ ਕਰਾਰ à¨...
ਬ੍ਰਾਤੀਸਲਾਵਾ, (ਇੰਡੋ ਕਨੇਡੀਅਨ ਟਾਇਮਜ਼)-ਸਲੋਵਾਕੀਆ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਮਾਗਮ ਦੌਰਾਨ ਹੋਏ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ...
ਸੰਯੁਕਤ ਰਾਸ਼ਟਰ,(ਇੰਡੋ ਕਨੇਡੀਅਨ ਟਾਇਮਜ਼)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਵੱਲੋਂ ਕੌਮਾਂਤਰੀ ਸੰਯੁਕਤ ਰਾਸ਼ਟਰ ਸ਼ਾਂਤੀਦੂਤ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਭਾਰਤੀ ਮਹਿਲਾ ਸ਼ਾਂਤੀਦੂਤ...
ਨਵੀਂ ਦਿੱਲੀ, -(ਇੰਡੋ ਕਨੇਡੀਅਨ ਟਾਇਮਜ਼)-ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਯੂਕੇ ਦੇ ਬੈਂਕ ਵਾਲਟਾਂ ਵਿਚ ਰੱਖਿਆ ਕਰੀਬ 100 ਟਨ ਸੋਨਾ ਭਾਰਤ ਵਿਚਲੇ ਆਪਣੇ ਵਾਲਟਾਂ ਵਿਚ ਤਬਦੀਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕà©...
ਕੰਨਿਆਕੁਮਾਰੀ -(ਇੰਡੋ ਕਨੇਡੀਅਨ ਟਾਇਮਜ਼)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਵਿਵੇਕਾਨੰਦ ਰੌਕ ਮੈਮੋਰੀਅਲ ’ਚ ਚੜ੍ਹਦੇ ਸੂਰਜ ਨੂੰ ਅਰਘ ਦਿੱਤਾ। ਮੋਦੀ ਦੋ ਦਿਨ ਦੀ ਧਿਆਨ ਸਾਧਨਾ ਲਈ ਰੌਕ ਮੈਮੋਰੀਅਲ ਪਹੁੰ...
ਬੈਂਕਾਕ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਦੇ ਸਚਿਨ ਸਿਵਾਚ (57 ਕਿਲੋ) ਅਤੇ ਸੰਜੀਤ ਕੁਮਾਰ (92 ਕਿਲੋ) ਅੱਜ ਇੱਥੇ ਮੁੱਕੇਬਾਜ਼ੀ ਵਿਸ਼ਵ ਕੁਆਲੀਫਾਇਰ ’ਚ ਆਪੋ-ਆਪਣੇ ਵਿਰੋਧੀਆਂ ’ਤੇ ਜਿੱਤ ਦਰਜ ਕਰ ਕੇ ਪੈਰਿਸ ਓਲੰਪਿਕ ਲਈ ...
ਸਟਾਵੇਂਗਰ,(ਇੰਡੋ ਕਨੇਡੀਅਨ ਟਾਇਮਜ਼ )-ਭਾਰਤੀ ਗਰੈਂਡਮਾਸਟਰ ਆਰ ਪ੍ਰਗਨਾਨੰਦਾ ਨੇ ਇੱਥੇ ਵਿਸ਼ਵ ਦੇ ਅੱਵਲ ਦਰਜਾ ਖਿਡਾਰੀ ਮੈਗਨਸ ਕਾਰਲਸਨ ਖ਼ਿਲਾਫ਼ ਕਲਾਸੀਕਲ ਫਾਰਮੈਟ ਵਿੱਚ ਆਪਣੀ ਪਹਿਲੀ ਜਿੱਤ ਦਰਜ ਕਰ ਕੇ ਨਾਰਵੇ ਸà¨...
ਸ਼ਾਂਤੀਦੂਤਾਂ ਵੱਲੋਂ ਕਮਜ਼ੋਰ ਭਾਈਚਾਰਿਆਂ ਦੀ ਰੱਖਿਆ ਲਈ ਦਿਖਾਏ ਸਮਰਪਣ ਨੂੰ ਸਲਾਹਿਆ ਨਿਊਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਕਿਹਾ ਕਿ ਵਿਸ਼ਵ ਸ਼à...
| 137 138 139 140 141 | Showing 1657 to 1668 of 2243 |