| 140 141 142 143 144 | Showing 1693 to 1704 of 2243 |
(ਇੰਡੋ ਕਨੇਡੀਅਨ ਟਾਇਮਜ਼)-ਨਵੀਂ ਦਿੱਲੀ: ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਅੱਜ ਸਪੱਸ਼ਟ ਕੀਤਾ ਕਿ ਉਹ ਜ਼ਖਮੀ ਨਹੀਂ ਹੈ ਪਰ ਉਹ ਚੈੱਕ ਗਣਰਾਜ ਵਿੱਚ 28 ਮਈ ਨੂੰ ਹੋਣ ਵਾਲੇ ਓਸਤ੍ਰਾਵਾ ਗੋਲਡਨ ਸਪ...
(ਇੰਡੋ ਕਨੇਡੀਅਨ ਟਾਇਮਜ਼)-ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਕਿਫ਼ਾਇਤੀ ਗੇਂਦਬਾਜ਼ੀ ਅਤੇ ਵੈਂਕਟੇਸ਼ ਅਈਅਰ ਦੇ ਨਾਬਾਦ ਨੀਮ ਸੈਂਕੜੇ ਦੀ ਮਦਦ ਨਾਲ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) 2024 ਦੇ ਇਕਪਾੜ ਫਾ...
ਇਸਲਾਮਾਬਾਦ (ਇੰਡੋ ਕਨੇਡੀਅਨ ਟਾਇਮਜ਼)-ਅਫ਼ਗਾਨਿਸਤਾਨ ਦੇ ਉੱਤਰ-ਪੂਰਬੀ ਖੇਤਰ ਵਿੱਚ ਭਾਰੀ ਮੀਂਹ ਨਾਲ ਅਚਾਨਕ ਆਏ ਹੜ੍ਹ ਕਾਰਨ ਇੱਕ ਪਰਿਵਾਰ ਦੇ ਦਸ ਮੈਂਬਰਾਂ ਸਮੇਤ ਘੱਟੋ ਘੱਟ 15 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਪਿਸ਼ਾਵਰ (ਇੰਡੋ ਕਨੇਡੀਅਨ ਟਾਇਮਜ਼)-ਪਾਕਿਸਤਾਨ ਦੇ ਗੜਬੜ ਵਾਲੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਅੱਜ ਅਤਿਵਾਦੀਆਂ ਖ਼ਿਲਾਫ਼ ਅਪਰੇਸ਼ਨ ਦੌਰਾਨ ਘੱਟੋ-ਘੱਟ ਪੰਜ ਅਤਿਵਾਦੀ ਮਾਰੇ ਗਏ, ਜਦੋਂਕਿ ਕੈਪਟਨ ਸਮੇਤ ਦੋ ਪਾਕਿਸਤਾ...
(ਇੰਡੋ ਕਨੇਡੀਅਨ ਟਾਇਮਜ਼)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਖੇਤੀ ਪ੍ਰਧਾਨ ਉੱਤਰੀ ਸੂਬੇ ਪੰਜਾਬ ਦੇ ਚੋਣ ਨਤੀਜੇ ਸਭ ਨੂੰ ਹੈਰਾਨ ਕਰ ਦੇਣਗੇ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਲਈ à...
(ਇੰਡੋ ਕਨੇਡੀਅਨ ਟਾਇਮਜ਼)-ਗਾਜ਼ਾ ਵੱਲੋਂ ਕੀਤੇ ਰਾਕੇਟ ਹਮਲੇ ਮਗਰੋਂ ਪਿਛਲੇ ਕਈ ਮਹੀਨਿਆਂ ਵਿੱਚ ਪਹਿਲੀ ਵਾਰ ਅੱਜ ਤਲ ਅਵੀਵ ਸਮੇਤ ਮੱਧ ਇਜ਼ਰਾਈਲ ਵਿੱਚ ਰਾਕੇਟ ਸਾਇਰਨ ਸੁਣਾਈ ਦਿੱਤੇ। ਹਮਲੇ ਦੀ ਜ਼ਿੰਮੇਵਾਰੀ ਹਮਾਸ ਨà...
ਠਾਣੇ, (ਇੰਡੋ ਕਨੇਡੀਅਨ ਟਾਇਮਜ਼)-ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਧਮਾਕਾ ਹੋਣ ਦੇ ਮਾਮਲੇ ਵਿਚ ਹਾਦਸੇ ਵਾਲੀ ਥਾਂ ਤੋਂ ਇਕ ਹੋਰ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 9 ਹੋ à¨...
(ਇੰਡੋ ਕਨੇਡੀਅਨ ਟਾਇਮਜ਼)-ਚੇਨੱਈ ਵਿੱਚ ਸ਼ੁੱਕਰਵਾਰ ਨੂੰ ਆਈਪੀਐੱਲ ਮੈਚ ਦੌਰਾਨ ਰਾਜਸਥਾਨ ਰੌਇਲਜ਼ ਦੇ ਬੱਲੇਬਾਜ਼ ਦੀ ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ। ਹੈਦਰਾਬਾਦ ਇਹ à...
ਸੰਗਰੂਰ, (ਇੰਡੋ ਕਨੇਡੀਅਨ ਟਾਇਮਜ਼)-ਜੇਠ ਮਹੀਨੇ ਦੀ ਵਧ ਰਹੀ ਗਰਮੀ ਦੇ ਨਾਲ ਹੀ ਸਿਆਸੀ ਚੋਣ ਪਿੜ ਵੀ ਤਪਣ ਲੱਗਿਆ ਹੈ। ਜਿਉਂ-ਜਿਉਂ ਗਰਮੀ ਵਧ ਰਹੀ ਹੈ, ਤਿਉਂ-ਤਿਉਂ ਪਹਿਲੀ ਜੂਨ ਨੇੜੇ ਆਉਣ ਕਾਰਨ ਸਿਆਸੀ ਪਾਰਾ ਵੀ ਚੜ੍ਹ ਰਿਹà...
ਮੁੰਬਈ, (ਇੰਡੋ ਕਨੇਡੀਅਨ ਟਾਇਮਜ਼)-ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਅੱਜ ਭਾਰਤ ਦੇ ਮੁੱਖ ਕੋਚ ਲਈ ਬੋਰਡ ਵੱਲੋਂ ਆਸਟਰੇਲੀਆ ਦੇ ਸਾਬਕਾ ਕ੍ਰਿਕਟਰਾਂ ਨਾਲ ਸੰਪਰਕ ਕੀਤੇ ਜਾਣ ਦੇ ਦਾਅਵੇ...
ਕੋਲਕਾਤਾ, (ਇੰਡੋ ਕਨੇਡੀਅਨ ਟਾਇਮਜ਼)-ਪੱਛਮੀ ਬੰਗਾਲ ਸੀਆਈਡੀ ਨੇ ਬੰਗਲਾਦੇਸ਼ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦੇ ‘ਕਤਲ’ ਵਿੱਚ ਕਥਿਤ ਸ਼ਮੂਲੀਅਤ ਲਈ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਪੁਲੀਸ ਨੂੰ à¨...
ਤਹਿਰਾਨ,(ਇੰਡੋ ਕਨੇਡੀਅਨ ਟਾਇਮਜ਼)-ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਜਿਸ ਹੈਲੀਕਾਪਟਰ ਵਿੱਚ ਸਵਾਰ ਸਨ ਉਸ ਦੇ ਹਾਦਸਾਗ੍ਰਸਤ ਹੁੰਦੇ ਹੀ ਉਸ ਵਿੱਚ ਅੱਗ ਲੱਗ ਗਈ ਸੀ ਅਤੇ ਇਸ ਗੱਲ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ ਕਿ à¨...
| 140 141 142 143 144 | Showing 1693 to 1704 of 2243 |