ਮੁੱਖ ਖਬਰਾਂ

143 144 145 146 147 Showing 1729 to 1740 of 2243

‘ਭਾਰਤ ਨਾਲ ਧਾਰਮਿਕ ਬਰਾਦਰੀ ਬਾਰੇ ਸੰਵਾਦ ਜਾਰੀ’

‘ਭਾਰਤ ਨਾਲ ਧਾਰਮਿਕ ਬਰਾਦਰੀ ਬਾਰੇ ਸੰਵਾਦ ਜਾਰੀ’

ਵਾਸ਼ਿੰਗਟਨ,-(ਇੰਡੋ ਕਨੇਡੀਅਨ ਟਾਇਮਜ਼)ਅਮਰੀਕਾ ਦੇ ਸਿਖਰਲੇ ਅਧਿਕਾਰੀ ਨੇ ਕਿਹਾ ਕਿ ਬਾਇਡਨ ਪ੍ਰਸ਼ਾਸਨ ਸਾਰਿਆਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਤੇ ਉਸ ਦੇ ਪ੍ਰਚਾਰ ਪਾਸਾਰ ਲਈ ਵਚਨਬੱਧ ਹੈ। ਅਧਿਕਾਰੀ ਨੇ ਕਿਹ...

ਇਜ਼ਰਾਇਲੀ ਬਲਾਂ ਵੱਲੋਂ ਪੱਛਮੀ ਕੰਢੇ ’ਤੇ ਹਮਲਾ; ਸੱਤ ਫਲਸਤੀਨੀ ਹਲਾਕ

ਇਜ਼ਰਾਇਲੀ ਬਲਾਂ ਵੱਲੋਂ ਪੱਛਮੀ ਕੰਢੇ ’ਤੇ ਹਮਲਾ; ਸੱਤ ਫਲਸਤੀਨੀ ਹਲਾਕ

(ਇੰਡੋ ਕਨੇਡੀਅਨ ਟਾਇਮਜ਼)ਇਜ਼ਰਾਇਲੀ ਬਲਾਂ ਵੱਲੋਂ ਅੱਜ ਪੱਛਮੀ ਕੰਢੇ ’ਚ ਇੱਕ ਦਹਿਸ਼ਤੀ ਟਿਕਾਣੇ ’ਤੇ ਕੀਤੇ ਹਮਲੇ ਦੌਰਾਨ ਇੱਕ ਡਾਕਟਰ ਸਣੇ ਘੱਟੋ-ਘੱਟ ਸੱਤ ਫਲਸਤੀਨੀ ਮਾਰੇ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰ...

ਹੇਮਕੁੰਟ ਸਾਹਿਬ ਨੂੰ ਦਸਵੇਂ ਗੁਰੂ ਦੇ ਪਿਛਲੇ ਜਨਮ ਨਾਲ ਜੋੜਨ ’ਤੇ ਇਤਰਾਜ਼ ਜਤਾਇਆ |

ਹੇਮਕੁੰਟ ਸਾਹਿਬ ਨੂੰ ਦਸਵੇਂ ਗੁਰੂ ਦੇ ਪਿਛਲੇ ਜਨਮ ਨਾਲ ਜੋੜਨ ’ਤੇ ਇਤਰਾਜ਼ ਜਤਾਇਆ |

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 22 ਮਈ ਨੂੰ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਗੁਰਦੁਆਰਾ ਹੇਮਕੁੰਟ ਬਾਰੇ ਦਸਵੇਂ ਗੁਰੂ ਸ੍ਰ...

ਭਾਰਤ ਦੀ ਮਿਕਸਡ ਰਿਲੇਅ ਟੀਮ ਨੇ ਕੌਮੀ ਰਿਕਾਰਡ ਬਣਾਇਆ

ਭਾਰਤ ਦੀ ਮਿਕਸਡ ਰਿਲੇਅ ਟੀਮ ਨੇ ਕੌਮੀ ਰਿਕਾਰਡ ਬਣਾਇਆ

ਬੈਂਕਾਕ, -ਭਾਰਤ ਦੀ ਮਿਕਸਡ 4×400 ਮੀਟਰ ਰਿਲੇਅ ਟੀਮ ਨੇ ਅੱਜ ਇੱਥੇ ਪਹਿਲੀ ਏਸ਼ਿਆਈ ਰਿਲੇਅ ਚੈਂਪੀਅਨਸ਼ਿਪ ਵਿੱਚ ਕੌਮੀ ਰਿਕਾਰਡ ਬਣਾ ਕੇ ਸੋਨ ਤਗਮਾ ਜਿੱਤਿਆ ਹਾਲਾਂਕਿ ਭਾਰਤੀ ਟੀਮ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰà¨...

ਮਹੀਨੇ ਮਗਰੋਂ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਚੁੱਕਿਆ

ਮਹੀਨੇ ਮਗਰੋਂ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਚੁੱਕਿਆ

ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 17 ਅਪਰੈਲ ਤੋਂ ਸ਼ੰਭੂ ਰੇਲਵੇ ਸਟੇਸ਼ਨ ਕੋਲ ਰੇਲਵੇ ਟਰੈਕ ’ਤੇ ਲà¨...

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਭਰੋਸੇ ਦੀ ਵੋਟ ਹਾਸਲ ਕੀਤੀ

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਭਰੋਸੇ ਦੀ ਵੋਟ ਹਾਸਲ ਕੀਤੀ

 ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਨੇ ਅੱਜ ਸੰਸਦ ’ਚ ਭਰੋਸੇ ਦੀ ਵੋਟ ਹਾਸਲ ਕਰ ਲਈ ਹੈ ਜੋ ਉਨ੍ਹਾਂ ਦਾ ਅਹੁਦਾ ਸੰਭਾਲਣ ਦੇ 18 ਮਹੀਨੇ ਅੰਦਰ ਚੌਥਾ ਸ਼ਕਤੀ ਪ੍ਰਦਰਸ਼ਨ ਸੀ। ਇਸ ਨਾਲ ਉਨ੍ਹਾਂ ਨà©...

ਜੂਲੀਅਨ ਅਸਾਂਜ ਨੂੰ ਅਮਰੀਕਾ ਹਵਾਲਗੀ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ

ਜੂਲੀਅਨ ਅਸਾਂਜ ਨੂੰ ਅਮਰੀਕਾ ਹਵਾਲਗੀ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ

 ਬਰਤਾਨੀਆ ਦੀ ਇੱਕ ਅਦਾਲਤ ਨੇ ਅੱਜ ਨਿਰਦੇਸ਼ ਦਿੱਤੇ ਹਨ ਕਿ ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਜਾਸੂਸੀ ਦੇ ਦੋਸ਼ ਹੇਠ ਖੁਦ ਨੂੰ ਅਮਰੀਕਾ ਹਵਾਲੇ ਕਰਨ ਦੇ ਹੁਕਮਾਂ ਖ਼ਿਲਾਫ਼ ਅਪੀਲ ਕਰ ਸਕਦੇ ਹਨ। ਹਾਈ ਕੋਰਟ ਦੇ ਦੋ ਜà...

ਗੋਪੀ ਨੇ ਪਹਿਲਾ ਭਾਰਤੀ ਪੁਲਾੜ ਸੈਲਾਨੀ ਬਣਨ ’ਤੇ ਖ਼ੁਸ਼ੀ ਜਤਾਈ

ਗੋਪੀ ਨੇ ਪਹਿਲਾ ਭਾਰਤੀ ਪੁਲਾੜ ਸੈਲਾਨੀ ਬਣਨ ’ਤੇ ਖ਼ੁਸ਼ੀ ਜਤਾਈ

ਹਿਊਸਟਨ,-ਪਾਇਲਟ ਗੋਪੀ ਥੋਟਾਕੁਰਾ ਨੇ ਕਿਹਾ ਹੈ ਕਿ ਉਸ ਨੂੰ ਐਮਾਜ਼ੋਨ ਦੇ ਬਾਨੀ ਜੈੱਫ ਬੇਜ਼ੋਸ ਦੇ ਬਲੂ ਓਰਿਜਨ ਦੇ ਐੱਨਐੱਸ-25 ਮਿਸ਼ਨ ’ਤੇ ਇਕ ਸੈਲਾਨੀ ਵਜੋਂ ਪੁਲਾੜ ’ਚ ਜਾਣ ਵਾਲਾ ਪਹਿਲਾ ਭਾਰਤੀ ਬਣਨ ’ਤੇ ਮਾਣ ਹੈà...

ਹੈਲੀਕਾਪਟਰ ਹਾਦਸੇ ’ਚ ਇਰਾਨ ਦਾ ਰਾਸ਼ਟਰਪਤੀ ਰਈਸੀ ਹਲਾਕ

ਹੈਲੀਕਾਪਟਰ ਹਾਦਸੇ ’ਚ ਇਰਾਨ ਦਾ ਰਾਸ਼ਟਰਪਤੀ ਰਈਸੀ ਹਲਾਕ

   ਉੱਤਰ-ਪੱਛਮੀ ਇਰਾਨ ਦੇ ਪਹਾੜੀ ਇਲਾਕੇ ਵਿਚ ਧੁੰਦ ਤੇ ਖ਼ਰਾਬ ਮੌਸਮ ਕਰਕੇ ਵਾਪਰੇ ਹੈਲੀਕਾਪਟਰ ਹਾਦਸੇ ਵਿਚ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ (63) ਦੀ ਮੌਤ ਹੋ ਗਈ। ਹੈਲੀਕਾਪਟਰ ਵਿਚ ਰਈਸੀ ਤੋਂ ਇਲਾਵਾ ਵਿਦੇਸ਼ à¨...

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕੀਤਾ ਗਿਆ। ਇਸ ਦੌਰਾਨ ਇੱਥੋ...

ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ à¨...

ਹੈਦਰਾਬਾਦ ਦੀ ਪੰਜਾਬ ’ਤੇ ਚਾਰ ਵਿਕਟਾਂ ਨਾਲ ਜਿੱਤ

ਹੈਦਰਾਬਾਦ ਦੀ ਪੰਜਾਬ ’ਤੇ ਚਾਰ ਵਿਕਟਾਂ ਨਾਲ ਜਿੱਤ

ਹੈਦਰਾਬਾਦ ਦੀ ਪੰਜਾਬ ’ਤੇ ਚਾਰ ਵਿਕਟਾਂ ਨਾਲ ਜਿੱਤ ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਪੰਜਾਬ ਕਿੰਗà...

143 144 145 146 147 Showing 1729 to 1740 of 2243
sant sagar