| 144 145 146 147 148 | Showing 1741 to 1752 of 2243 |
ਇੱਥੇ ਸ੍ਰੀ ਗੁਰੂ ਰਵਿਦਾਸ ਸਭਾ ਬ੍ਰਿਸਬੇਨ ਵੱਲੋਂ ਕਮਿਊਨਿਟੀ ਰੇਡੀਓ ਫੋਰ ਈਬੀ ’ਚ ਡਾ. ਭੀਮ ਰਾਓ ਅੰਬੇਡਕਰ ਦਾ 133ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਮੰਚ ਸੰਚਾਲਕ ਰਿਤਿਕਾ ਅਹੀਰ ਨੇ ਹਾਜ਼ਰੀਨ ਦਾ ਸਵਾਗਤ à¨...
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ’ਤੇ ਭ੍ਰਿਸ਼ਟਾਚਾਰ ਦੇ ਨਵੇਂ ਦੋਸ਼ ਪਾਕਿਸਤਾਨ ਦੇ ਕੌਮੀ ਇਹਤਸਾਬ (ਜਵਾਬਦੇਹੀ) ਬਿਓਰੋ (ਐੱਨਏਬੀ) ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ &rsqu...
ਪ੍ਰਧਾਨ ਮੰਤਰੀ ਰਿਸ਼ੀ ਸੂਨਕ ਵੱਲੋਂ ਬਰਤਾਨੀਆ ਦੇ ਪੋਸਟ ਸਟੱਡੀ ਵੀਜ਼ਾ ’ਤੇ ਰੋਕ ਲਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਵੀਜ਼ਾ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀ ਕੋਰਸ ਪੂਰਾ ਕਰਨ ਤੋਂ ਬਾਅਦ ਬਰਤਾਨੀà¨...
ਪੰਜਾਬ ਦਾ ਸ਼ਰਾਬ ਘੁਟਾਲਾ ਦਿੱਲੀ ਨਾਲੋਂ ਵੀ ਵੱਡਾ: ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ à...
(ਇੰਡੋ ਕਨੇਡੀਅਨ ਟਾਈਮਜ਼)-ਮਨੋਨੀਤ ਰਾਸ਼ਟਰਪਤੀ ਪੀਟਰ ਪੈਲੇਗਰੀਨੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਰਾਇਟਰਜ਼ ਬਾਂਸਕਾ ਬਿਸਟ੍ਰਿਕਾ(ਸਲੋਵਾਕੀਆ),-ਸਲੋਵਾਕ ਪ੍ਰਧਾਨ ਮੰਤਰੀ ਰੌਬਰਟ ਫਿਕੋ ਦੀ ਹੱਤਿਆ ਦੀ ਕੋਸ਼ਿਸ਼ ...
(ਇੰਡੋ ਕਨੇਡੀਅਨ ਟਾਈਮਜ਼-ਦੱਖਣੀ ਕੋਰੀਆ ਨੂੰ ਉੱਤਰੀ ਕੋਰੀਆ ਵੱਲੋਂ ਆਪਣੇ ਪੂਰਬੀ ਤੱਟ ਨੇੜੇ ਬੈਲਿਸਟਿਕ ਮਿਜ਼ਾਈਲ ਦੀ ਪਰਖ ਕਰਨ ਸੂਚਨਾ ਮਿਲੀ ਹੈ। ਦੱਖਣੀ ਕੋਰੀਆ ਦੀ ਨਿਊਜ਼ ਏਜੰਸੀ ਨੇ ਕਿਹਾ ਕਿ ਪਰਖ ਅੱਜ ਕੀਤੀ ਗਈ ਪà¨...
(ਇੰਡੋ ਕਨੇਡੀਅਨ ਟਾਈਮਜ਼)-ਮੈਲਬਰਨ ਦੇ ਗੁਰੂ-ਘਰ ’ਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼। ਤੇਜਸ਼ਦੀਪ ਸਿੰਘ ਅਜਨੌਦਾ ਆਸਟਰੇਲੀਆ ਦੇ ਪ੍ਰਧਾਨ ਮà©...
ਸੰਯੁਕਤ ਰਾਸ਼ਟਰ(ਇੰਡੋ ਕਨੇਡੀਅਨ ਟਾਈਮਜ਼) ਨੇ 2024 ਲਈ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ’ਚ ਸੋਧ ਕੀਤੀ ਹੈ। ਦੇਸ਼ ਦਾ ਅਰਥਚਾਰਾ ਇਸ ਸਾਲ ਤਕਰੀਬਨ 7 ਫ਼ੀਸਦ ਤੱਕ ਵਧਣ ਦਾ ਅਨੁਮਾਨ ਹੈ ਜੋ ਮੁੱਖ ਤੌਰ ’ਤੇ ਮਜ਼ਬੂਤ ਜਨਤਕ ਨਿਵ...
ਵਾਸ਼ਿੰਗਟਨ, (ਇੰਡੋ ਕਨੇਡੀਅਨ ਟਾਇਮਜ਼)- ਭਾਰਤੀ ਮੂਲ ਦੀਆਂ ਦੋ ਅਮਰੀਕੀ ਵਿਦਿਆਰਥਣਾਂ ਨੇ ਕਿਹਾ ਹੈ ਕਿ ਬਾਇਡਨ ਪ੍ਰਸ਼ਾਸਨ ਨੂੰ ਗਾਜ਼ਾ ’ਚ ਜੰਗ ਨੂੰ ਲੈ ਕੇ ਨੌਜਵਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਵਿਦਿਆਰਥਣਾਂ ਨà...
ਦੋਦਾ, (ਇੰਡੋ ਕਨੇਡੀਅਨ ਟਾਇਮਜ਼ )- ਗਰਮੀ ਤੋਂ ਬਚਣ ਲਈ ਜਲਘਰ ਗਿੱਦੜਬਾਹਾ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਅੱਠ ਬੱਚੇ ਨਹਾਉਣ ਗਏ ਪਰ ਉਨ੍ਹਾਂ ਵਿਚੋਂ ਦੋ ਲੜਕੀਆਂ ਮਧੂ ਪੁੱਤਰੀ ਗੋਪਾਲ ਸਿੰਘ ਅਤੇ ਪ੍ਰੀਤੀ ਪੁੱਤਰੀ ਸੁਰਿੰà...
ਅੰਮ੍ਰਿਤਸਰ, (ਇੰਡੋ ਕਨੇਡੀਅਨ ਟਾਇਮਜ਼)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਮੁੜ ਜੇਲ੍ਹ ਜਾਣ ਤੋਂ ਬਚਾਉਣ ਵਾਸਤੇ ਉ...
ਨਵੀਂ ਦਿੱਲੀ, (ਇੰਡੋ ਕਨੇਡੀਅਨ ਟਾਇਮਜ਼ )- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਿਸ਼ੇਸ਼ ਅਦਾਲਤ ਵੱਲੋਂ ਮਨੀ ਲਾਂਡਰਿੰਗ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕà...
| 144 145 146 147 148 | Showing 1741 to 1752 of 2243 |