| 145 146 147 148 149 | Showing 1753 to 1764 of 2150 |
ਪ੍ਰਕਾਸ਼ ਪੁਰਬ: 50 ਫ਼ੀਸਦੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਅੰਮ੍ਰਿਤਸਰ-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ...
ਫ਼ਤਹਿ ਮਾਰਚ ਦਾ ਹੈਦਰਾਬਾਦ ’ਚ ਭਰਵਾਂ ਸਵਾਗਤ ਸੰਗਤ ਨੂੰ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੇ ਦਰਸ਼ਨ ਕਰਵਾਏ ਅੰਮ੍ਰਿਤਸਰ-ਨਿਹੰਗ ਜਥੇਬੰਦੀ ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਆਰ...
ਡੋਨਾਲਡ ਟਰੰਪ ਨੇ ਹਮਾਸ ਸਮਰਥਕ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਸਮਰਥਕ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਹੈ। ਟਰੰਪ ਨੇ ਇਸ ਸਬੰ...
ਐਲਕ ਗਰੋਵ ਸਿਟੀ ’ਚ ਵੈਟਰਨਸ ਡੇਅ ਸਮਾਰੋਹ ਮੌਕੇ ਸਿੱਖਾਂ ਨੇ ਕੀਤੀ ਰਿਕਾਰਡ ਤੋੜ ਸ਼ਮੂਲੀਅਤ ਸੈਕਰਾਮੈਂਟੋ - ਬੀਤੇ ਦਿਨੀਂ ਕੈਲੀਫੋਰਨੀਆ ਸੂਬੇ ਦੇ ਐਲਕ ਗਰੋਵ ਸਿਟੀ ਵੱਲੋਂ ਪਿਛਲੇ ਲਮੇਂ ਸਮੇਂ ਤੋਂ ਹਰ ਸਾਲ ਵੈਟਰਨ...
ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸਿੱਖ ਸੰਸਥਾ ਨੂੰ ਮਜ਼ਬੂਤ ਕਰਨ ਦਾ ਸੱਦਾ ਅੰਮ੍ਰਿਤਸਰ-ਇੱਥੇ ਅੱਜ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦ...
ਭਾਰਤ ਵਿਸ਼ਵ ਚੈਂਪੀਅਨ ਬਣਨ ਤੋਂ ਇਕ ਕਦਮ ਦੂਰ ਮੁੰਬਈ-ਵਿਰਾਟ ਕੋਹਲੀ(117) ਦੇ ਰਿਕਾਰਡ 50ਵੇਂ ਸੈਂਕੜੇ, ਸ਼੍ਰੇਅਸ ਅੱਈਅਰ(105) ਤੇ ਸ਼ੁਭਮਨ ਗਿੱਲ(ਨਾਬਾਦ 80) ਦੀ ਸ਼ਾਨਦਾਰ ਬੱਲੇਬਾਜ਼ੀ ਤੇ ਮੁਹੰਮਦ ਸ਼ਮੀ ਵੱਲੋਂ 57 ਦੌੜਾਂ ਬਦਲੇ ਲਈਆ...
ਗੁਰਪੁਰਬ ਤੋਂ ਘਰ-ਘਰ ਪਹੁੰਚਾਇਆ ਜਾਵੇਗਾ ਕਣਕ-ਆਟਾ ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ 27 ਨਵੰਬਰ ਤੋਂ ਸੂਬੇ ਵਿਚ ਕਣਕ-ਆਟੇ ਦੀ ਹੋਮ ਡਲਿਵਰੀ ਸ਼ੁਰੂ ਕੀਤੇ ਜਾਣ ...
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਐੱਸਜੀਪੀਸੀ ਪ੍ਰਧਾਨ ਬਣੇ ਅੰਮ੍ਰਤਿਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਤਿਸਰ(Primary Category) ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਤੀਜੀ ਵਾਰ ਸਿੱਖ ਸੰਸਥਾ ਦੇ ...
ਪੰਜਾਬ ’ਚ ਪਰਾਲੀ ਸਾੜਨ ਕਾਰਨ ਦਿੱਲੀ ਦੇ ਨਾਲ-ਨਾਲ ਹਰਿਆਣਾ ਦੇ ਲੋਕ ਵੀ ਪ੍ਰੇਸ਼ਾਨ: ਖੱਟਰ ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਪ੍ਰਦੂਸ਼ਤਿ ਹਵਾ ਸਰਹੱਦਾਂ ਤੱਕ ਸੀਮਤ ਨਹੀਂ ਹੈ...
z ਨਵੀਂ ਦਿੱਲੀ-ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿ...
ਕੇਂਦਰ ਨੂੰ ਸੰਸਦ ’ਚ ਲਿਆਉਣਾ ਚਾਹੀਦਾ ਸੀ ਸਿੱਖ ਕਤਲੇਆਮ ਦਾ ਮਤਾ: ਜਥੇਦਾਰ ਰਘਬੀਰ ਸਿੰਘ ਅੰਮ੍ਰਤਿਸਰ-ਨਵੰਬਰ 1984 ਸਿੱਖ ਕਤਲੇਆਮ ਦੀ ਚੱਲ ਰਹੀ ਵਰ੍ਹੇਗੰਢ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ...
ਪਾਕਿ: ਹਵਾਈ ਸੈਨਾ ਦੇ ਅੱਡੇ ’ਤੇ ਅਤਿਵਾਦੀ ਹਮਲਾ ਇਸਲਾਮਾਬਾਦ-ਮਾਰੂ ਹਥਿਆਰਾਂ ਨਾਲ ਲੈਸ ਨੌਂ ਅਤਿਵਾਦੀਆਂ ਨੇ ਅੱਜ ਸਵੇਰੇ ਪੰਜਾਬ ਸੂਬੇ ਵਿਚ ਪਾਕਿਸਤਾਨੀ ਏਅਰ ਫੋਰਸ ਦੇ ਇਕ ਸਿਖ਼ਲਾਈ ਅੱਡੇ ਉਤੇ ਹਮਲਾ ਕਰ ਦਿੱਤਾ...
| 145 146 147 148 149 | Showing 1753 to 1764 of 2150 |