| 149 150 151 152 153 | Showing 1801 to 1812 of 2243 |
ਯੂਕਰੇਨ ਜੰਗ ਦੇ ਖ਼ਾਤਮੇ ਲਈ ਕੂਟਨੀਤੀ ਹੀ ਇਕੋ ਇਕ ਰਾਹ: ਮੋਦੀ ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਪੰਜਵੇਂ ਕਾਰਜਕà¨...
ਕੇਂਦਰ ਵੱਲੋਂ ਮੂਸੇਵਾਲਾ ਦੇ ਮਾਪਿਆਂ ਬਾਰੇ ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ-ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਆਈਵੀਐੱਫ ਇਲਾਜ ਰਾਹ...
ਲਹਿੰਦੇ ਪੰਜਾਬ ਦੇ ਸਕੂਲਾਂ ’ਚ ਪੰਜਾਬੀ ਪੜ੍ਹਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਅੰਮ੍ਰਿਤਸਰ-ਪਾਕਿਸਤਾਨ ’ਚ ਲਹਿੰਦੇ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂà...
ਲੋਕ ਸਭਾ ਚੋਣਾਂ: ਮੁੱਖ ਮੰਤਰੀ ਵੱਲੋਂ ਪੁਲੀਸ ਅਫ਼ਸਰਾਂ ਨਾਲ ਮੀਟਿੰਗ ਲੁਧਿਆਣਾ-ਅਗਾਮੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪੁਲੀਸ ਲਾਈਨ...
ਕਿਸਾਨ ਮੋਰਚੇ ਦੀ ਦਿੱਲੀ ਵਿੱਚ ਮਹਾਪੰਚਾਇਤ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੇ ਰੇਲਾਂ ਤੇ ਬੱਸਾਂ ਰਾਹੀਂ ਪਾਏ ਚਾਲੇ ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਦਿੱਲੀ ਵ...
ਭਾਜਪਾ ਵੱਲੋਂ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਨਵੀਂ ਦਿੱਲੀ-ਭਾਜਪਾ ਨੇ ਬੁੱਧਵਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਉੱਘੇ ਗਾਇਕ ਹੰਸ ਰਾਜ ਹੰਸ ਨੂੰ ਦਿੱਲੀ ਤà©...
ਭੁੱਖ ਹੜਤਾਲ: ਦਮਦਮੀ ਟਕਸਾਲ ਅਤੇ ਕਈ ਜਥੇਬੰਦੀਆਂ ਨੇ ਸਮਰਥਨ ਦਿੱਤਾ ਅੰਮ੍ਰਿਤਸਰ-ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਉਨ੍ਹਾਂ à...
ਗਿਆਨੀ ਰਘਬੀਰ ਸਿੰਘ ਤੇ ਧਾਮੀ ਵੱਲੋਂ ਰਮੇਸ਼ ਸਿੰਘ ਅਰੋੜਾ ਨੂੰ ਵਧਾਈ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ...
ਹਾਈ ਕੋਰਟ ਵੱਲੋਂ ਕਿਸਾਨ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਖਨੌਰੀ ਬਾਰਡਰ ’ਤੇ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਅਤੇ ਪ੍ਰਦਰਸ਼ਨਕਾਰੀ ਕà...
ਧਾਮੀ ਨੇ ਦੇਹਰਾਦੂਨ ਤੋਂ ਅੰਮ੍ਰਿਤਸਰ, ਅਯੁੱਧਿਆ ਤੇ ਵਾਰਾਨਸੀ ਲਈ ਹਵਾਈ ਸੇਵਾ ਸ਼ੁਰੂ ਕਰਵਾਈ ਦੇਹਰਾਦੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਦੇਹਰਾਦੂਨ ਤੋਂ ਅਯੁੱਧਿਆ, ਅੰਮ੍ਰਿਤਸਰ ਅਤੇ ਵਾà¨...
ਪਾਲੀ ਭੁਪਿੰਦਰ, ਹਰਵਿੰਦਰ ਤੇ ਗੁਰਪ੍ਰੀਤ ਖਾਲਸਾ ਨੂੰ ਸੰਗੀਤ ਨਾਟਕ ਅਕਾਦਮੀ ਐਵਾਰਡ ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਾਲ 2022 ਤੇ 2023 ਲਈ ਪੰਜਾਬ ਤੋਂ ਪਾਲੀ ਭੁਪਿੰਦਰ ਸਿੰਘ, ਹਰਵਿੰਦਰ ਕੁਮਾਰ ਸ਼ਰਮਾ ਅ...
ਟੀਐੱਮਸੀ ਨੂੰ ਹਾਸ਼ੀਏ ’ਤੇ ਧੱਕੇਗਾ ਸੰਦੇਸ਼ਖਲੀ ਦਾ ਤੂਫਾਨ: ਮੋਦੀ ਬਾਰਾਸਾਤ (ਪੱਛਮੀ ਬੰਗਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹà...
| 149 150 151 152 153 | Showing 1801 to 1812 of 2243 |