| 156 157 158 159 160 | Showing 1885 to 1896 of 2243 |
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫ਼ਿਲਮ ਵਿਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁਧ ਫ਼ਿਲਮਾਂਕਣ ਨੂੰ ਲੈ ਕੇ ‘...
ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਚਲਾਨ ਅਦਾਲਤ ’ਚ ਕੀਤਾ ਪੇਸ਼ ਅੰਮ੍ਰਿਤਸਰ - ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਦਰਜ ਕੀਤੇ ਗਏ ਆà...
ਲੰਡਨ: ਸਿੱਖਾਂ ਦੇ ਸਮਾਗਮ ’ਚ ਚਾਕੂ ਨਾਲ ਹਮਲੇ ਕਾਰਨ ਦੋ ਜ਼ਖ਼ਮੀ, ਮੁਲਜ਼ਮ ਗ੍ਰਿਫ਼ਤਾਰ ਲੰਡਨ-ਬਰਤਾਨੀਆ ਦੇ ਪੱਛਮੀ ਲੰਡਨ ਵਿੱਚ ਸਿੱਖ ਭਾਈਚਾਰੇ ਦੇ ਸਮਾਗਮ ਦੌਰਾਨ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕਰਨ ਦੇ à¨...
ਗੁਰਦਾਸਪੁਰ ਦੇ 38 ਹੋਰ ਪਿੰਡਾਂ ’ਚ ਹੜ੍ਹ, 30 ਹਜ਼ਾਰ ਲੋਕ ਬੇਘਰ ਤੇ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਗੁਰਦਾਸਪੁਰ-ਇਸ ਜ਼ਿਲ੍ਹੇ ਦੇ 38 ਹੋਰ ਪਿੰਡ ਪਾਣੀ ਦੀ ਮਾਰ ਹੇਠ ਆਉਣ ਕਾਰਨ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਕੁੱਲ ਗà...
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਕੇਂਦਰ ਮੁੜ ਸਥਾਪਤ ਅੰਮ੍ਰਿਤਸਰ-ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਮਗਰੋਂ ਡੈਮਾਂ ਵਿੱਚ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਕੁਝ ਜ਼ਿਲ੍ਹਿਆਂ à¨...
ਭਾਰਤ ਨਾਲ ਮਨੁੱਖੀ ਹੱਕਾਂ ਬਾਰੇ ਫ਼ਿਕਰਾਂ ਨੂੰ ਸਾਂਝੇ ਕਰਦੇ ਰਹਾਂਗੇ: ਅਮਰੀਕਾ ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਅੱਜ ਕਿਹਾ ਕਿ ਅਮਰੀਕਾ ਭਾਰਤ ਦੇ ਨਾਲ ਮਨੁੱਖੀ ਹੱਕਾਂ ਦਾ ਮੁੱਦਾ à¨...
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਕੋਲ ਅੱਜ ਕਰਨਗੇ ਸਿਫ਼ਾਰਸ਼ ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਅੱਜ ਰਾਸ਼ਟਰਪਤੀ ਆਰਿਫ਼ ਅਲਵੀ ਕੋਲ ਦੇਸ਼ ਵà¨...
ਭਾਜਪਾ ਦੇ ਵਫ਼ਦ ਵੱਲੋਂ ਨੂਹ ਦਾ ਦੌਰਾ, ‘ਆਪ’ ਆਗੂਆਂ ਨੂੰ ਰਾਹ ’ਚ ਹੀ ਰੋਕਿਆ ਗੁਰੂਗ੍ਰਾਮ-ਭਾਜਪਾ ਦੇ ਵਫ਼ਦ ਨੇ ਨੂਹ ਪੁੱਜ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ। ਹਾਲà¨...
ਬਿਨਾਂ ਗਲਤ ਇਰਾਦੇ ਦੇ ਔਰਤ ਨੂੰ ਗਲੇ ਲਾਉਣਾ ਕੋਈ ਅਪਰਾਧ ਨਹੀਂ: ਬ੍ਰਿਜ ਭੂਸ਼ਨ ਨਵੀਂ ਦਿੱਲੀ: ਮਹਿਲਾ ਪਹਿਲਵਾਨਾਂ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਭਾਰਤੀ ਕੁਸ਼ਤੀ ਫੈਡਰੇਸ਼ਨ (ਡ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਬਹਾਲ ਨਵੀਂ ਦਿੱਲੀ-ਸੁਪਰੀਮ ਕੋਰਟ ਵੱਲੋਂ ਮਾਣਹਾਨੀ ਕੇਸ ’ਚ ਸਜ਼ਾ ’ਤੇ ਰੋਕ ਲਾਏ ਜਾਣ ਦੇ ਕਰੀਬ ਚਾਰ ਮਹੀਨੇ ਅਯੋਗ ਰਹਿਣ ਮਗਰੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅੱਜ ਲੋਕ ਸà¨...
ਬਿਲਕੀਸ ਬਾਨੋ ਕੇਸ: ਮੁਸਲਮਾਨਾਂ ਦੇ ਖੂਨ ਦੇ ਪਿਆਸੇ ਸਨ ਮੁਲਜ਼ਮ ਨਵੀਂ ਦਿੱਲੀ-ਸੁਪਰੀਮ ਕੋਰਟ ਵਿੱਚ ਅੱਜ ਬਿਲਕੀਸ ਬਾਨੋ ਦੇ ਵਕੀਲ ਨੇ ਦੱਸਿਆ ਕਿ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਸੱਤ ਪਰਿਵਾਰਿਕ ਮੈਂਬà...
ਕੂਟਨੀਤਕ ਪ੍ਰਤੀਨਿਧਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹੈ: ਕੈਨੇਡਾ ਟੋਰਾਂਟੋ-ਕੈਨੇਡਾ ਦੇ ਜਨਤਕ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਉਹ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਧਮਕੀਆਂ ਭਰੇ ਆਨਲਾਈਨ ਵੀਡੀਓ ਨਸ਼ਰ ਹੋਣ ਤà...
| 156 157 158 159 160 | Showing 1885 to 1896 of 2243 |