| 165 166 167 168 169 | Showing 1993 to 2004 of 2243 |
ਮਾਨਸਾ (ਏਐੱਨਆਈ) : ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮੂਸੇਵਾਲਾ ਦੇ ਪਿਤ...
ਨਵੀਂ ਦਿੱਲੀ, : ਸਟਾਰ ਮੁੱਕੇਬਾਜ਼ ਨਿਖਤ ਜ਼ਰੀਨ ਤੇ ਲਵਲੀਨਾ ਬੋਰਗੋਹਾਈ ਨੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕਰ ਲਿਆ ਹੈ, ਜੋ ਕਿ 2024 ਪੈਰਿਸ ਓਲੰਪਿਕ ਖੇਡਾਂ ਲਈ ਵੀ ਪਹਿਲਾ ਕੁਆਲੀਫਾਇਰ ਹੈ। ਭਾਰਤੀ ਮੁੱਕੇਬਾਜ਼ ਟੀਮ ਦੇ...
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਬà¨...
ਜਾਸ, ਕਾਸ਼ੀਪੁਰ : ਪੰਜਾਬ ਦੇ ਗੈਂਗਸਟਰਾਂ ਨੂੰ ਕਾਸ਼ੀਪੁਰ ਤੇ ਖਾਸ ਕਰਕੇ ਕੁੰਡੇਸ਼ਵਰੀ 'ਚ ਪਨਾਹ ਮਿਲਦੀ ਰਹੀ ਹੈ। ਇੱਥੇ ਕਈ ਅਜਿਹੇ ਵੱਡੇ ਫਾਰਮ ਹਾਊਸ ਹਨ, ਜਿੱਥੇ ਅਪਰਾਧੀਆਂ ਦੇ ਮਹੀਨਿਆਂ ਤਕ ਰਹਿਣ ਦਾ ਪ੍ਰਬੰਧ ਕੀਤਾ à¨...
ਚੰਡੀਗੜ੍ਹ, - ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਵਿਚਾਰ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਖ਼ਤਰਾ ਹੈ | ਰà¨...
ਚੰਡੀਗੜ੍ਹ, - ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ...
ਸ਼ਾਹਬਾਦ - ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ 'ਚ ਗਿ੍ਫ਼ਤਾਰ ਸ਼ਾਹਬਾਦ ਦੀ ਸਿਧਾਰਥ ਕਾਲੋਨੀ ਵਾਸੀ ਬਲਜੀਤ ਕੌਰ ਦੇ ਭਰਾ ਹਰਜਿੰਦਰ ਸਿੰਘ ਨੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਆਉਣ ਤੋਂ ਬਾਅਦ ਮੀਡੀਆ ਦੇ ਸਾਹਮਣà...
ਲੁਧਿਆਣਾ, ਅੰਮ੍ਰਿਤਪਾਲ ਸਿੰਘ 18 ਮਾਰਚ ਦੀ ਰਾਤ ਨੂੰ ਕਰੀਬ 50 ਮਿੰਟ ਤੱਕ ਲੁਧਿਆਣਾ ਦੀਆਂ ਸੜਕਾਂ ’ਤੇ ਘੁੰਮਦਾ ਰਿਹਾ ਪਰ ਇਸ ਬਾਰੇ ਪੁਲੀਸ ਨੂੰ ਕੋਈ ਖ਼ਬਰ ਨਾ ਲੱਗੀ। ਹਾਰਡੀਜ਼ ਵਰਲਡ ਤੋਂ ਉਸ ਨੂੰ ਆਟੋ ’ਚ ਬਿਠਾ ਕà©...
ਮੋਗਾ : ਸ਼ਨਿੱਚਰਵਾਰ ਨੂੰ ਵੱਡੇ ਤੜਕੇ ਆਏ ਤੇਜ ਮੀਂਹ ਨਾਲ ਗੜਿਆਂ ਨੇ ਮੋਗਾ ਖੇਤਰ ਵਿਚ ਸੈਂਕੜੇ ਕਣਕ ਅਤੇ ਮੱਕੀ ਦੀ ਫਸਲ ਨੂੰ ਬਰਬਾਦ ਕਰ ਦਿੱਤਾ। ਗੜਿਆਂ ਨਾਲ ਆਲੂਆਂ ਦੀ ਪੁਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਈ ਮੱਕੀ...
ਲੰਡਨ, ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੈਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਹਮਾਇਤੀ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਤੋਂ ਬਾਅਦ ਇੱਥੇ ਭਾਰਤੀ ਹਾਈ ਕਮਿਸ਼ਨ ’ਚ ਸੁਰੱਖਿਆ ਦੀ ਸਮੀਖà¨...
ਪਟਿਆਲਾ, ਨਾਭਾ ਸਥਿਤ ਜੇਲ੍ਹ ਵਿੱਚੋਂ ਲਗਪਗ ਛੇ ਸਾਲ ਪਹਿਲਾਂ ਗੈਂਗਸਟਰ ਪਲਵਿੰਦਰ ਪਿੰਦਾ ਦੀ ਅਗਵਾਈ ਹੇਠ ਦਰਜਨ ਹਥਿਆਰਬੰਦ ਵਿਅਕਤੀਆਂ ਵੱਲੋਂ ਪੁਲੀਸ ਦੀ ਵਰਦੀ ਪਾ ਕੇ ਚਾਰ ਗੈਂਗਸਟਰਾਂ ਅਤੇ ਦੋ ਖਾੜਕੂਆਂ ਨੂੰ ਛà...
ਫ਼ਰੀਦਕੋਟ, ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਿੱਜੀ ਤੌਰ ’ਤੇ ਸਥਾਨਕ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ à¨...
| 165 166 167 168 169 | Showing 1993 to 2004 of 2243 |