| 169 170 171 172 173 | Showing 2041 to 2052 of 2243 |
ਚੰਡੀਗੜ੍ਹ, : ਦੋ ਸਾਬਕਾ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਵਿਜੇ ਇੰਦਰ ਸਿੰਗਲਾ ਦੀ ਅੱਜ 17 ਮਾਰਚ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ੀ ਹੈ। ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਨੇ ਮੁਹਾਲੀ ਦਫਤਰ ਵਿਚ ਤਲਬ ਕੀਤਾ ਹੈ...
ਗੁਰਦਾਸਪੁਰ : ਆਪਣੀ ਸਕੂਟਰੀ ਤੇ ਸ਼ਹਿਰੋਂ ਆਪਣੇ ਘਰ ਵਾਪਸ ਜਾ ਰਹੀ ਇਕ ਔਰਤ ਨੂੰ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰਾਂ ਦੇ ਲੱਤ ਮਾਰ ਕੇ ਸੁੱਟ ਦਿੱਤਾ ਅਤੇ ਜਦੋਂ ਸਕੂਟਰੀ ਸਮੇਤ ਡਿੱਗ ਪਈ ਤਾਂ ਉਸ ਦੇ ਕੰਨਾਂ ਵਿੱਚੋਂ ਸà©...
ਦਿੱਲੀ ਪੁਲਿਸ ਦੀ IFSO ਯੂਨਿਟ ਨੇ ਦੋਸ਼ੀ ਨੂੰ ਫੜਨ ਲਈ ਇੰਸਟਾਗ੍ਰਾਮ ਆਈਡੀ ਰਾਹੀਂ ਦੋਸ਼ੀ ਨਾਲ ਸੰਪਰਕ ਕੀਤਾ ਅਤੇ 6000 ਦੇ ਨਕਲੀ ਨੋਟਾਂ ਦੀ ਮੰਗ ਕੀਤੀ। ਕੋਟਕਪੂਰਾ : ਤੁਸੀਂ ਨਕਲੀ ਨੋਟਾਂ ਨੂੰ ਅਸਲੀ ਕਹਿ ਕੇ ਧੋਖਾਧੜੀ ਦੇ...
ਮਾਨਸਾ, ਮਾਨਸਾ ਦੇ ਪਿੰਡ ਕੋਟਲੀ ਕਲਾਂ ’ਚ ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲ਼ੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲ਼ੀ ਦੇ ਛਰੇ ਲੱਗਣ ਕਾਰਨ ਬੱਚੇ ਦੀ ਭੈਣ ਵੀ ਜ਼ਖ਼ਮੀ ਹੋ ਗਈ। ਜਾਣà¨...
ਚੰਡੀਗੜ੍ਹ, ਹੁਣ ਗੈਂਗਸਟਰ ਲਾਰੈਂਸ ਦੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਨੇ ਸਰਕਾਰਾਂ ਨà©...
ਕੋਟਕਪੂਰਾ : ਦੇਸ਼ ਨੂੰ ਅੱਗੇ ਲਿਜਾਣ ਲਈ ਸਮਾਜਿਕ ਬੁਰਾਈਆਂ ਨੂੰ ਕਾਬੂ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ ਸਮਾਜ ਜਾਗਰੂਕ ਹੁੰਦਾ ਹੈ, ਇਸ ਦੇ ਨਾਲ ਹੀ ਲੋਕਾਂ ਦੇ ਜੀਵਨ ਵਿੱਚ ਕਈ ਸਕਾਰਾਤਮਕ ਬਦਲਾਅ ਵੀ ਆਉਂਦੇ à¨...
ਗੋਇੰਦਵਾਲ ਸਾਹਿਬ, ਗੋਇੰਦਵਾਲ ਸਾਹਿਬ ਜੇਲ੍ਹ ਵਿਚ ਕੈਦੀਆਂ ਦੇ ਦੋ ਗੁੱਟਾਂ ਵਿਚ ਫਿਰ ਤੋਂ ਲੜਾਈ ਹੋਣ ਦੀ ਖਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲੰਘੀ ਸ਼ਾਮ 5 ਵਜੇ ਇਹ ਲੜਾਈ ਹੋਈ ਜਿਸ ਵਿਚ ਇਕ ਹਵਾਲਾਤੀ ਦੇ ਸਿਰ ਵਿà¨...
ਚੰਡੀਗੜ੍ਹ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ ’ਤੇ ਅੱਧਾ ਦਰਜਨ ਕੈਬਨਿਟ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਕਰ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਇਕੱਠਿਆਂ ਅੱਧਾ à¨...
ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਗਮਾਡਾ ਦੀ ਸਮਾਪਤ ਹੋਈ ਈ-ਨਿਲਾਮੀ ਦੇ ਸਫਲ ਬੋਲੀਕਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ...
-ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ -ਸਰਹੱਦੋਂ ਪਾਰ ਅਤੇ ਨਾਲ ਲੱਗਦੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਤੇ ਨਜ਼ਰ ਰੱਖਣਾ ਇਸ ...
ਸ੍ਰੀ ਅਨੰਦਪੁਰ ਸਾਹਿਬ, : ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੂਰ ਅੰਦਸ਼ੀ ਅਤੇ ਅਗਾਂਹਵਾਧੂ ਸੋਚ ਸਦਕਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾ ਤਹਿਤ ਵਿੱਤ ਮੰਤਰੀ ਹਰਪਾਲ ਸ...
ਬਟਾਲਾ, : ਬਟਾਲਾ ਦੇ ਨਿਊ ਹਰਨਾਮ ਨਗਰ ਇਲਾਕੇ ‘ਚ ਦੇਰ ਰਾਤ ਮਾਹੌਲ ਉਦੋਂ ਦਹਿਸਤ ਭਰਿਆ ਬਣ ਗਿਆ, ਜਦੋਂ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਦੇ ਚੱਲਦੇ ਸਾਬਕਾ ਐੱਮਸੀ ਦੇ ਬੇਟ...
| 169 170 171 172 173 | Showing 2041 to 2052 of 2243 |