| 173 174 175 176 177 | Showing 2089 to 2100 of 2243 |
ਨਵੀਂ ਦਿੱਲੀ, - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਪਣੇ ਬਰਤਾਨਵੀ ਹਮਰੁਤਬਾ ਜੇਮਜ਼ ਕਲੀਵਰਲੀ ਨੂੰ ਕਿਹਾ ਹੈ ਕਿ ਭਾਰਤ 'ਚ ਕੰਮ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਸੰਬੰਧਿਤ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ à...
ਫਾਜਿ਼ਲਕਾ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਨ ਲਈ ਗੰਨੇ ਦੀ ਕਾਸਤ ਨੂੰ ਉਤਸਾਹਿ...
ਚੰਡੀਗੜ੍ਹ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨà©...
ਨਵੀਂ ਦਿੱਲੀ, - ਦਿੱਲੀ ਦੀ ਸ਼ਰਾਬ ਨੀਤੀ 'ਚ ਕਥਿਤ ਘੁਟਾਲਾ ਮਾਮਲੇ 'ਚ ਬੈਕਫੁਟ 'ਤੇ ਆਈ ਕੇਜਰੀਵਾਲ ਸਰਕਾਰ ਖ਼ਿਲਾਫ਼ ਭਾਜਪਾ ਤੇ ਕਾਂਗਰਸ ਨੇ ਹਮਲੇ ਤੇਜ਼ ਕਰ ਦਿੱਤੇ ਹਨ | ਸ਼ਰਾਬ ਘੁਟਾਲਾ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ...
ਚੰਡੀਗੜ੍ਹ,- ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਤੂਫਾਨ ਚੱਲਣ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਹੈà...
ਬਠਿੰਡਾ : ਵਿਜੀਲੈਂਸ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਅਤੇ ਉਸ ਦੇ ਪੀਏ ਰੇਸਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਪਿੰਡ ਘੁੱਦਾ ਦੀ ਸਰਪੰਚ ਦੇ ਪਤੀ ਪਿ੍ਰਤਪਾਲ ਕਾਕਾ ਤੋਂ ਲੈਣ ਦà...
ਅੰਮ੍ਰਿਤਸਰ -- ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਗੁਰੂ ਰਾਮਦਾਸ ਲੰਗਰਘਰ ਦੀਆਂ ਰਸਦਾਂ ਲਈ ਸਟੋਰ ਦੀ ਇਮਾਰਤ ਵਾਸਤੇ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂà¨...
ਪਟਿਆਲਾ, : ਸੋਮਵਾਰ ਸਵੇਰ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਤੇ ਵਿਦਿਆਰਥੀਆਂ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਹੋਈ ਲੜਾਈ ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ ਅਰਬਨ ਅਸਟੇਟ ਥਾਣਾ ਦੀ ਪà©...
ਚੰਡੀਗੜ੍ਹ, 27 ਫਰਵਰੀ-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਵਾਸ 'ਤੇ ਉਕਤ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦà...
ਨਵੀਂ ਦਿੱਲੀ, 27 ਫਰਵਰੀ-ਸ਼ਰਾਬ ਨੀਤੀ ਘੁਟਾਲਾ ਮਾਮਲੇ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 5 ਦਿਨਾਂ ਲਈ ਸੀ.ਬੀ.ਆਈ. ਹਿਰਾਸਤ 'ਚ ਭੇਜ ਦਿੱਤਾ ਹੈ। ਉਹ 4 ਮਾਰਚ ਤੱਕ à...
ਮੋਹਾਲੀ, 27 ਫਰਵਰੀ : ਪੰਜਾਬ ਮੰਡੀ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡà©...
ਅੰਮ੍ਰਿਤਸਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੋਰਟਲ ਤੇ ਪਹਿਲਾਂ ਤੋਂ ਮੌਜੂਦ ਰਾਸ਼ਨ ਕਾਰਡਾਂ ਦੀ ਸਰਕਾਰ ਵੱਲੋਂ ਵੈਰੀਫਿਕੇਸ਼ਨ ਕਰਵਾਈ ਗਈ ਸੀ ਅਤੇ ਵà©...
| 173 174 175 176 177 | Showing 2089 to 2100 of 2243 |