| 179 180 181 182 183 | Showing 2161 to 2172 of 2243 |
ਚੰਡੀਗੜ੍ਹ, ਅਡਾਨੀ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇਥੇ ਪੰਜਾਬ ਭਾਜਪਾ ਦੇ ਦਫ਼ਤਰ ਵੱਲ ਕੂਚ ਕਰ ਰਹੇ ‘ਆਪ’ ਕਾਰਕੁਨਾਂ ਨੂੰ ਕਾਬੂ ਹੇਠ ਕਰਨ ਲਈ ਪੁਲੀਸ ਨੇ ਪਾਣੀ ਦੀਆਂ ਬੁਛà¨...
ਮੰਡੀ ਤੇ ਕੁੱਲੂ ਵਿਚਾਲੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਜ਼ਿਲ੍ਹੇ ਵਿੱਚ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ à...
ਇੰਟਰਨੈਸ਼ਨਲ ਡੈਸਕ- ਅਮਰੀਕਾ ਸਥਿਤ ਇਕ ਪ੍ਰਮੁੱਖ ਵਪਾਰ ਸਮਰਥਕ ਸਮੂਹ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਕਾਰਜਕਾਲ 'ਚ ਹੋਏ ਇਸ ਸਾਲ ਦੇ ਵਾਧੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਦੁਵੱਲੇ ...
ਵਾਸ਼ਿੰਗਟਨ- ਅਮਰੀਕਾ ਵਿੱਚ ਬਾਈਡੇਨ ਪ੍ਰਸ਼ਾਸਨ ਨੇ ਭਾਰਤੀ ਉਪ ਮਹਾਂਦੀਪ ਵਿੱਚ ਅਲ-ਕਾਇਦਾ ਦੇ (ਏਕਿਊਆਈਐਸ) ਦੋ ਨੇਤਾਵਾਂ ਅਤੇ ਅਫਗਾਨਿਸਤਾਨ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਅੰਦੋਲਨ ਦੇ ਦੋ ਨੇਤਾਵà...
ਕੈਲੀਫੋਰਨੀਆ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਉਸ ਨੂੰ ਕੈਲੀਫੋਰਨੀਆ ਤੋਂ ਫੜਿਆ ਹੈ।...
ਵਾਸ਼ਿੰਗਟਨ- ਮੁੰਬਈ ਵਿੱਚ 26 ਨਵੰਬਰ, 2008 ਨੂੰ ਹੋਏ ਅੱਤਵਾਦੀ ਹਮਲਿਆਂ ਨੂੰ 14 ਸਾਲ ਬੀਤ ਚੁੱਕੇ ਹਨ। ਅੱਤਵਾਦੀਆਂ ਨੇ ਇਕੋ ਸਮੇਂ ਤਾਜ ਹੋਟਲ, ਸੀਐਸਟੀ ਸਟੇਸ਼ਨ ਸਮੇਤ ਕਈ ਵੱਡੀਆਂ ਥਾਵਾਂ 'ਤੇ ਹਮਲੇ ਕੀਤੇ, ਜਿਸ ਵਿਚ 8 ਸੁਰੱਖਿ...
ਗੈਥਰਸਬਰਗ- ਅਮਰੀਕਾ ਦੇ ਮੈਰੀਲੈਂਡ ਕਾਉਂਟੀ ਵਿਚ ਐਤਵਾਰ ਸ਼ਾਮ ਨੂੰ ਇਕ ਛੋਟਾ ਜਹਾਜ਼ ਬਿਜਲੀ ਦੀਆਂ ਤਾਰਾਂ ਵਿਚ ਫਸ ਗਿਆ। ਹਾਲਾਂਕਿ ਹਾਦਸੇ ਵਿਚ ਜਹਾਜ਼ ਵਿਚ ਸਵਾਰ 2 ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਅਧਿਕਾ...
ਵਾਸ਼ਿੰਗਟਨ- ਵ੍ਹਾਈਟ ਹਾਊਸ ਦੇ ਇੱਕ ਉੱਚ ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਭਾਰਤ-ਅਮਰੀਕਾ ਸਬੰਧਾਂ ਦੇ ਇਤਿਹਾਸ ਵਿੱਚ 2022 ਇੱਕ ਵੱਡਾ ਸਾਲ ਰਿਹਾ ਹੈ ਅਤੇ ਸਾਲ 2023 ਹੋਰ ਵੀ ਬਿਹਤਰ ਹੋਣ ਵਾਲਾ ਹੈ। ਪ੍ਰਧਾਨ ਉਪ ਰਾਸ਼ਟਰੀ ...
ਇੰਟਰਨੈਸ਼ਨਲ ਡੈਸਕ- ਸਿੱਖਸ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਏ ਜਾਣ ਦੀ ਧਮਕੀ ਦਿੱਤੀ ਗਈ ਹੈ। ਇਕ ਵੀਡੀਓ ਜਾਰੀ ਕਰ ਕੇ ਪੰਨੂੰ ਨੇ ਕà...
ਮੇਡੇਲਿਨ- ਕੋਲੰਬੀਆ ਦੇ ਮੇਡੇਲਿਨ ਸ਼ਹਿਰ ਦੇ ਨੇੜਲੇ ਇਲਾਕੇ ਵਿਚ ਸੋਮਵਾਰ ਨੂੰ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਅੱਠ ਲੋਕਾਂ ਦੀ ਮੌਤ ਹੋ ਗਈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿà...
ਵਾਸ਼ਿੰਗਟਨ/ਇਸਲਾਮਾਬਾਦ- ਅਮਰੀਕਾ ਨੇ ਇਕ ਵਾਰ ਫਿਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਅਮਰੀਕਾ ਨੇ ਆਪਣੇ ਸੰਕਲਪ ਨੂੰ ਦੁ...
ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਟੈਕਸਾਸ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਿਜਲੀ ਡਿੱਗਣ ਕਾਰਨ ਇਕ ਸ਼ਖ਼ਸ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਇਕ ਘੰਟੇ ਤੱਕ ਉਸ ਦਾ ਸਾਹ ਰੁਕ ਗਿਆ ਸੀ। ਪਰਿਵਾਰ ਨੇ ...
| 179 180 181 182 183 | Showing 2161 to 2172 of 2243 |