| 184 185 186 187 188 | Showing 2233 to 2244 of 2247 |
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅੱਜ ਮਾਨਸਾ ਦੀ ਅਦਾਲਤ ’ਚ ਪੇਸ਼ à...
ਇੰਟਰਨੈਸ਼ਨਲ ਡੈਸਕ- ਕੈਨੇਡਾ ’ਚ 6 ਨਵੰਬਰ ਨੂੰ ਹੋਣ ਵਾਲੀ ਖਾਲਿਸਤਾਨੀ ਰਾਇਸ਼ੁਮਾਰੀ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ਨੇ ਜਸਟਿਨ ਟਰੂਡੋ ਸਰਕਾਰ ਨੂੰ ਇਤਰਾਜ਼ ਪੱਤਰ ਭੇਜਿਆ ਹੈ। ਭਾਰਤ ਨੇ ਕੈਨੇਡਾ ਨੂੰ ਰਾਇਸ਼ੁਮ...
ਵਾਸ਼ਿੰਗਟਨ- ਤਾਇਵਾਨ ਨੂੰ ਲੈ ਕੇ ਚੀਨ ਨਾਲ ਚੱਲ ਰਹੇ ਤਣਾਅ ਵਿਚਕਾਰ ਅਮਰੀਕਾ ਡਰੈਗਨ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕਾ ਹੁਣ ਭਾਰਤ ਵਾਂਗ ਸੈਮੀਕੰਡਕਟਰ ਬਣਾਏਗਾ। ਅਮਰੀਕਾ ਦੇ ਇਸ ਕਦਮ ਦਾ ਵੱਡਾ à...
ਸਾਨ ਫਰਾਂਸਿਸਕੋ- ਮਰਸਡ ਸ਼ਹਿਰ ਵਿੱਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਲਈ 6 ਅਕਤੂਬਰ ਤੋਂ 9 ਅਕਤੂਬਰ ਸ਼ਾਮ 7 ਵਜੇ ਤੱਕ ਮੋਮਬੱਤੀਆਂ ਬਾਲ ਕੇ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ à¨...
ਵਾਸ਼ਿੰਗਟਨ, ਡੀ.ਸੀ— ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਭਾਰਤ ਦੇ ਪੈਟਰੋਲੀਅਮ ਅਤੇ ਗੈਸ ਮੰਤਰੀ ਸ੍ਰ. ਹਰਦੀਪ ਸਿੰਘ ਪੁਰੀ ਦੇ ਸਨਮਾਨ ਵਿਚ ਸ਼ਾਨਦਾਰ ਰਾਤਰੀ ਭੋਜ ਦਾ ਆਯੋਜਨ ਕੀਤਾ ਗਿਆ। ਇਸ ਰਾਤਰੀ ਭੋਜ ਵਿà...
ਵਾਸ਼ਿੰਗਟਨ- ਅਮਰੀਕਾ ਨੇ ਅੱਤਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ,ਖਾਸ ਕਰਕੇ ਇਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਸਲਾਹ ਦ...
ਨਵੀਂ ਦਿੱਲੀ- ਗਾਂਬੀਆ 'ਚ 66 ਬੱਚਿਆਂ ਦੀ ਮੌਤ ਤੋਂ ਬਾਅਦ ਮੇਡਨ ਫਾਰਮਾਸਿਊਟੀਕਲਸ ਲਿਮਿਟੇਡ ਆਫ਼ ਇੰਡੀਆ ਵਿਵਾਦਾਂ 'ਚ ਘਿਰ ਗਈ ਹੈ। ਡਬਲਿਯੂ.ਐੱਚ.ਓ. ਨੇ ਇਕ ਅਲਰਟ ਜਾਰੀ ਕਰਕੇ ਇਹ ਚਿਤਾਵਨੀ ਦਿੱਤੀ ਹੈ ਕਿ ਮੇਡਨ ਫਾਰਮਾਸà¨...
ਸਾਨ ਫਰਾਂਸਿਸਕੋ- ਅਮਰੀਕਾ ਵਿੱਚ ਇੱਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਉਨ੍ਹਾਂ ਨਾਲ ਪੁਰਾਣਾ ਵਿਵਾਦ ਸੀ। ਮਰਸਡ ਕਾਉਂਟੀ ਸ਼ੈਰਿਫ ਨੇ ਇਹ ਜਾਣਕਾਰੀ ਦਿ...
ਵਾਸ਼ਿੰਗਟਨ- ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਰਜਨ ਜਨਰਲ ਡਾ. ਵਿਵੇਕ ਮੂਰਤੀ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਕਾਰਜਕਾਰੀ ਬੋਰਡ ਵਿੱਚ ਦੇਸ਼ ਦੇ ਪ੍ਰਤੀਨਿਧੀ ਵਜੋਂ ਨਾਮਜ਼ਦ ਕੀਤਾ ਹੈ। 45 ਸਾਲਾ ਡਾ. ਮੂਰà...
ਮਾਸਕੋ/ਕੀਵ- ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਦੇ ਚਾਰ ਖੇਤਰਾਂ ਨੂੰ ਰੂਸ ਵਿਚ ਰਲਾਉਣ ਬਾਰੇ ਕਾਨੂੰਨ ਉਤੇ ਸਹੀ ਪਾ ਦਿੱਤੀ ਹੈ। ਹਾਲਾਂਕਿ ਰੂਸ ਦੀ ਇਹ ਕਾਰਵਾਈ ਕੌਮਾਂਤਰੀ ਕਾਨੂੰਨਾਂ ਮੁਤਾਬਕ ਨਹੀਂ ਹੈ। ਇਸ ...
ਕੀਵ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਸ਼ਾਂਤੀ ਦੇ ਸੱਦੇ ’ਤੇ ਅੱਜ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਨਾਲ ਸੰਵਾਦ ਨਹੀਂ ਕਰਨਗੇ। ਦੱਸਣਯੋਗ ਹੈ ਕਿ ਪ੍ਰਧਾ...
ਆਕਲੈਂਡ- ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਅੱਜ ਉੱਥੋਂ ਦੀ ਭਾਰਤੀ ਮੂਲ ਦੀ ਪਹਿਲੀ ਮੰਤਰੀ ਪ੍ਰਿਯੰਕਾ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਵਜੋਂ ਜੈਸ਼ੰਕਰ...
| 184 185 186 187 188 | Showing 2233 to 2244 of 2247 |