| 1 2 3 4 5 | Showing 13 to 24 of 2160 |
ਸੁਰੱਖਿਆ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ 18 ਦਿੱਲੀ ਮੈਟਰੋ ਸਟੇਸ਼ਨ ਬੰਦ ਰਾਜਧਾਨੀ ਵਿੱਚ ਸੁਰੱਖਿਆ ਚਿੰਤਾਵਾਂ ਅਤੇ ਮੱਧ ਦਿੱਲੀ ਦੇ ਨੇੜੇ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਸ...
ਓਂਟਾਰੀਓ ਦੇ ਮੰਤਰੀ ਨੇ ਬੇਲੋੜੇ ਹੋਟਲ ਖ਼ਰਚਿਆਂ ਦੇ ਦੋਸ਼ ਲੱਗਣ ’ਤੇ ਦਿੱਤਾ ਅਸਤੀਫ਼ਾ ਓਂਟਾਰੀਓ ਦੇ ਕੁਝ ਮੰਤਰੀਆਂ ਦੀ ਰਿਹਾਇਸ਼ ਵਿਧਾਨ ਸਭਾ (ਸਕੱਤਰੇਤ) ਤੋਂ ਬਹੁਤੀ ਦੂਰ ਨਾ ਹੋਣ ਦੇ ਬਾਵਜੂਦ, ਉਨ੍ਹਾਂ ਵੱਲੋਂ ਸਰਕਾਰ...
ਪਾਕਿਸਤਾਨ ਨੇ ਸਿੰਧ ਜਲ ਸੰਧੀ ਦੀ ਬਹਾਲੀ ਲਈ ਕੈਨੇਡਾ ਦਾ ਸਮਰਥਨ ਮੰਗਿਆ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਸੋਮਵਾਰ ਨੂੰ ਸਿੰਧ ਜਲ ਸੰਧੀ ਸਮਝੌਤੇ ਦੀ ਬਹਾਲੀ ਲਈ ਕੈਨੇਡਾ ਤੋਂ ਮਦਦ ਮੰਗੀ ਹੈ। ਡਾਰ,...
ਕੈਨੇਡਾ ਵਿੱਚ ਜੰਗਲੀ ਅੱਗ ਦਾ ਕਹਿਰ ਜਾਰੀ ਕੈਨੇਡਾ ਇਸ ਸਮੇਂ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਜੰਗਲੀ ਅੱਗ ਸੰਕਟਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਤੋਂ ਲੈ ਕੇ ਐਟਲਾਂਟਿਕ ਸੂਬਿਆਂ ...
ਪੁਲੀਸ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨਕਾਰੀਆਂ ਦੀ ਸਟੇਜ ਤੇ ਸਾਜ਼ੋ ਸਾਮਾਨ ਹਟਾਇਆ ਦਿੱਲੀ ਪੁਲੀਸ ਵੱਲੋਂ ਸੋਮਵਾਰ ਸ਼ਾਮ ਤੱਕ ਸੰਸਦ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਤੋਂ ਬਾਅਦ ਜੰਤਰ-ਮੰ...
ਪੰਜਾਬ ਦਾ ਦੁਖਾਂਤ-7: ਬਾਣੀ ਦੇ ਪੱਤਰੇ: ਮੁੱਕਦੀ ਨਹੀਂ ਦਰਦਾਂ ਦੀ ਪੂਣੀ... ਪੰਜਾਬ ਨੇ ਕਾਲੀ ਹਨੇਰੀ ’ਚ ਬਹੁਤ ਕੁਝ ਗੁਆਇਆ। ਅੱਸੀ-ਨੱਬੇ ਦੇ ਦਹਾਕੇ ’ਚ ਕਿੰਨੇ ਝੱਖੜ ਝੁੱਲੇ ਪਰ ਪੰਜਾਬ ਨੇ ਗੁਰੂ ਦੀ ਬਾਣੀ ਪ੍ਰਤੀ ...
ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ਪੁਲੀਸ ਵੱਲੋਂ ਸ਼ੰਭੂ ਸਰਹੱਦ ਸੀਲ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਅਤੇ ਦਿੱਲੀ ’ਚ ਹੋਣ ਵਾਲੀ ‘ਮਹਾਪ...
FIFA World Cup 2026: ਅਰਜਨਟੀਨਾ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਫਾਈਨਲ ਚ ਪ੍ਰਵੇਸ਼ ਕੀਤਾ ਇਸ ਵਾਰ ਕੋਈ "ਹੈਂਡ ਆਫ ਗੌਡ" ਨਹੀਂ ਸੀ ਅਤੇ ਅਰਜਨਟੀਨਾ ਨੂੰ ਇਸ ਦੀ ਲੋੜ ਵੀ ਨਹੀਂ ਪਈ, ਸਗੋਂ ਇਹ ਲਿਓਨਲ ਮੇਸੀ ਦੇ ਜਾਦੂਈ ਪੈ...
ਅਮਰੀਕਾ ਵਿੱਚ ਧਰਮ ਬਾਰੇ ਪੁੱਛਣ ਤੋਂ ਬਾਅਦ ਭਾਰਤੀ ਵਿਅਕਤੀ ’ਤੇ ਹਮਲਾ ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਦੇ ਯੂਟਾ ਰਾਜ ਵਿੱਚ ਸਾਲਟ ਲੇਕ ਸਿਟੀ ਦੇ ਨੇੜੇ ਇੱਕ ਸ਼ਾਪਿੰਗ ਮਾਲ ਦੇ ਅੰਦਰ ਇੱਕ ਭਾਰਤੀ ਵਿਅਕਤੀ ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮ ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ...
ਬਲੂਚਿਸਤਾਨ ਵਿੱਚ ਅਤਿਵਾਦ ਵਿਰੋਧੀ ਕਾਰਵਾਈ ਦੌਰਾਨ 109 ਦਹਿਸ਼ਤਗਰਦ ਢੇਰ ਪਾਕਿਸਤਾਨ ਦੇ ਅਸ਼ਾਂਤ ਬਲੂਚਿਸਤਾਨ ਸੂਬੇ ਵਿੱਚ ਇੱਕ ਹਫ਼ਤੇ ਦੇ ਦੌਰਾਨ 105 ਤੋਂ ਵੱਧ ਅਤਿਵਾਦੀ ਮਾਰੇ ਗਏ ਹਨ। ਇਨ੍ਹਾਂ ਵਿੱਚੋਂ 71 ਅਤਿਵਾਦ...
ਪੀੜਤ ਪਰਿਵਾਰਾਂ ਵੱਲੋਂ ਅੰਤਿਮ ਰਿਪੋਰਟ ਲਈ ਸਮਾਂ-ਸੀਮਾ ਤੈਅ ਕਰਨ ਦੀ ਮੰਗ ਏਅਰ ਇੰਡੀਆ ਦੀ ਫਲਾਈਟ 171 ਦੇ ਹਾਦਸੇ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ, ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪੀ...
| 1 2 3 4 5 | Showing 13 to 24 of 2160 |