ਮੁੱਖ ਖਬਰਾਂ

27 28 29 30 31 Showing 337 to 348 of 2236

ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਵਧਣ ਮਗਰੋਂ ਟਰੰਪ G7 ਵਾਰਤਾ ਅੱਧ ਵਿਚਾਲੇ ਛੱਡ ਕੇ ਰਵਾਨਾ

ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਵਧਣ ਮਗਰੋਂ ਟਰੰਪ G7 ਵਾਰਤਾ ਅੱਧ ਵਿਚਾਲੇ ਛੱਡ ਕੇ ਰਵਾਨਾ

ਕਨਾਨਸਕੀ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਵਧਣ ਮਗਰੋਂ ਜੀ7 ਸਿਖਰ ਸੰਮੇਲਨ ਅੱਧ ਵਿਚਾਲੇ ਛੱਡ ਕੇ ਇਕ ਦਿਨ ਪਹਿਲਾਂ ਹੀ ਇਥੋਂ ਰਵਾਨਾ ਹੋ ਰਹੇ ਹਨ। ਉਝ ਅਮਰੀਕ...

ਜੀ7 ਸੰਮੇਲਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪੁੱਜੇ

ਜੀ7 ਸੰਮੇਲਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਲਗਰੀ ਪੁੱਜੇ

ਗਰਮਖਿਆਲੀਆਂ ਦੇ ਪ੍ਰਦਰਸ਼ਨਾਂ ਕਰਕੇ ਭਾਰਤੀ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਬਾਰੇ ਨਹੀਂ ਕੱਢੀ ਜਾ ਰਹੀ ਭਿਣਕ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- PM Modi in Canada ਅਲਬਰਟਾ ਨੇੜਲੇ ਸ਼ਹਿਰ ਕਨਾਨਸਕੀ ਵਿੱਚ ਚੱਲ ਰਹੇ ਤਿੰਨ ਦਿ...

Canada: ਫਿਰੌਤੀ, ਲੁੱਟ, ਚੋਰੀ ਤੇ ਧੋਖਾਧੜੀ ਦੇ ਦੋਸ਼ ’ਚ 16 ਭਾਰਤੀ ਗ੍ਰਿਫ਼ਤਾਰ

Canada: ਫਿਰੌਤੀ, ਲੁੱਟ, ਚੋਰੀ ਤੇ ਧੋਖਾਧੜੀ ਦੇ ਦੋਸ਼ ’ਚ 16 ਭਾਰਤੀ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 8 ਟੋਅ ਟਰੱਕ, 4 ਮਹਿੰਗੀਆਂ ਲਗਜ਼ਰੀ ਕਾਰਾਂ, ਛੋਟੇ ਮਾਰੂ ਹਥਿਆਰਾਂ ਸਣੇ 45 ਹਜ਼ਾਰ ਡਾਲਰ ਦੀ ਨਕਦੀ ਬਰਾਮਦ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਪੀਲ ਪੁਲੀਸ ਨੇ ਪ੍ਰੋਜੈਕਟ ਆਊਟਸੋਰਸ ਅਧੀਨ ਲੰਮੀ ਜਾਂਚ à¨...

ਪ੍ਰਦਰਸ਼ਨਕਾਰੀਆਂ ਨੂੰ ਫੜ ਕੇ ਡਿਪੋਰਟ ਕਰਨ ’ਤੇ ਅੜੇ ਟਰੰਪ

ਪ੍ਰਦਰਸ਼ਨਕਾਰੀਆਂ ਨੂੰ ਫੜ ਕੇ ਡਿਪੋਰਟ ਕਰਨ ’ਤੇ ਅੜੇ ਟਰੰਪ

ਅਧਿਕਾਰੀਆਂ ਨੂੰ ਡੈਮੋਕਰੈਟਿਕ ਸ਼ਾਸਨ ਵਾਲੇ ਸੂਬਿਆਂ ’ਚ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਲਾਸ ਏਂਜਲਸ ਤੇ ਹੋਰ ਅਹਿਮ ਸ਼ਹਿਰਾਂ ਵਿੱਚ ਪਰਵਾਸ ਨੀਤੀ ਖ਼ਿà...

‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ

‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ

‘ਆਪ’, ਕਾਂਗਰਸ, ਅਕਾਲੀ ਦਲ ਤੇ ਬਸਪਾ ਵੱਲੋਂ ‘ਇਕ ਦੇਸ਼, ਇਕ ਚੋਣ’ ਦਾ ਵਿਰੋਧ ਚੰਡੀਗੜ੍ਹ-ਦੇਸ਼ ਵਿੱਚ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰਨ ਲਈ ਸੰਸਦ ’ਚ ਪੇਸ਼ ਕੀਤੇ 129ਵੀਂ ਸੰਵਿਧਾਨਕ ਸੋਧ ਬਿੱਲ ਬਾਰੇ ਬਣਾਈ ਗà¨...

ਨੌਜਵਾਨ ਦੀ ਕੁੱਟਮਾਰ: ਮੁਕਤਸਰ ’ਚ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ

ਨੌਜਵਾਨ ਦੀ ਕੁੱਟਮਾਰ: ਮੁਕਤਸਰ ’ਚ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ

ਨੌਜਵਾਨ ਦੀ ਕੁੱਟਮਾਰ: ਮੁਕਤਸਰ ’ਚ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ ਗਿੱਦੜਬਾਹਾ-ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ’ਚ ਅੱਜ ਇੱਥੇ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਵੱà...

ਆਪਣਾ ਹੀ ਬੱਚਾ ਅਗਵਾ ਕਰਕੇ ਭਾਰਤ ਭੱਜਿਆ ਵਿਅਕਤੀ ਕੈਨੇਡਾ ਵਾਪਸੀ ਮੌਕੇ ਗ੍ਰਿਫਤਾਰ

ਆਪਣਾ ਹੀ ਬੱਚਾ ਅਗਵਾ ਕਰਕੇ ਭਾਰਤ ਭੱਜਿਆ ਵਿਅਕਤੀ ਕੈਨੇਡਾ ਵਾਪਸੀ ਮੌਕੇ ਗ੍ਰਿਫਤਾਰ

ਆਪਣਾ ਹੀ ਬੱਚਾ ਅਗਵਾ ਕਰਕੇ ਭਾਰਤ ਭੱਜਿਆ ਵਿਅਕਤੀ ਕੈਨੇਡਾ ਵਾਪਸੀ ਮੌਕੇ ਗ੍ਰਿਫਤਾਰ ਵੈਨਕੂਵਰ-ਬੀਤੇ ਵਰ੍ਹੇ ਜੁਲਾਈ ਮਹੀਨੇ ਵਿਚ ਆਪਣੇ ਹੀ ਤਿੰਨ ਸਾਲ ਦੇ ਬੱਚੇ ਨੂੰ ਅਗਵਾ ਕਰਕੇ ਭਾਰਤ ਭੱਜੇ ਪਿਤਾ ਨੂੰ ਬੀਤੇ ਦਿਨ ਟà¨...

ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ

ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ

ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨ ਬੰਦੂਕ ਤੇ ਨਸ਼ੇ ਸਮੇਤ ਗ੍ਰਿਫ਼ਤਾਰ ਵੈਨਕੂਵਰ-ਪੀਲ ਪੁਲੀਸ ਨੇ ਬਰੈਂਪਟਨ ਰਹਿੰਦੇ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਉੱਤੇ 24 ਅਪਰੈਲ ਨੂੰ ਬਰੈਂਪਟਨ...

ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ

ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ

ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ ਬੈਂਕਾਕ-ਥਾਈਲੈਂਡ ਦੇ ਫੁਕੇਟ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਅੱਜ ਬੰਬ ਦੀ ਧਮਕੀ ਮਿਲਣ ਮਗਰੋਂ ਟਾਪੂ ਦੇ ਹਵਾਈ ਅੱà¨...

ਇਰਾਨੀ ਮਿਜ਼ਾਈਲ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਡਿੱਗਣ ਕਾਰਨ 10 ਜ਼ਖਮੀ

ਇਰਾਨੀ ਮਿਜ਼ਾਈਲ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਡਿੱਗਣ ਕਾਰਨ 10 ਜ਼ਖਮੀ

ਇਰਾਨੀ ਮਿਜ਼ਾਈਲ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਡਿੱਗਣ ਕਾਰਨ 10 ਜ਼ਖਮੀ ਦੁਬਈ- ਇਜ਼ਰਾਈਲ ਦੀ ਪੈਰਾਮੈਡਿਕ ਸੇਵਾ ਦਾ ਕਹਿਣਾ ਹੈ ਕਿ ਸ਼ਨਿਚਰਵਾਰ ਸਵੇਰੇ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਇੱਕ ਇਰਾਨੀ ਮਿਜ਼ਾà...

ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ

ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ

ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ ਨਵੀਂ ਦਿੱਲੀ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚ...

ਭਾਰਤ Global Gender Gap Index 2025 ਵਿੱਚ 131ਵੇਂ ਸਥਾਨ ’ਤੇ ਖਿਸਕਿਆ

ਭਾਰਤ Global Gender Gap Index 2025 ਵਿੱਚ 131ਵੇਂ ਸਥਾਨ ’ਤੇ ਖਿਸਕਿਆ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਵਿਸ਼ਵ ਆਰਥਿਕ ਫੋਰਮ ਦੀ Global Gender Gap Index 2025 ਵਿੱਚ ਭਾਰਤ 146 ਦੇਸ਼ਾਂ ਵਿੱਚੋਂ 131ਵੇਂ ਸਥਾਨ ’ਤੇ ਹੈ, ਜੋ ਕਿ ਪਿਛਲੇ ਵਰ੍ਹੇ ਨਾਲੋਂ ਦੋ ਸਥਾਨ ਹੇਠਾਂ ਹੈ। ਵੀਰਵਾਰ ਨੂੰ ਜਾਰੀ ਕੀਤੀ ਗਈ ...

27 28 29 30 31 Showing 337 to 348 of 2236
ad