| 31 32 33 34 35 | Showing 385 to 396 of 2236 |
Trump to withdraw nomination of Musk associate Jared Isaacman to lead NASA ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- Trump vs Musk: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਦੇਰ ਰਾਤ ਐਲਾਨ ਕੀਤਾ ਕਿ ਉਹ ਨਾਸਾ (NASA) ਦੀ ਅਗਵਾਈ ਕਰਨ ਲਈ ਐਲਨ ਮਸਕ ਦੇ ਸਹਿਯੋਗੀ J...
40 ਤੋਂ ਵੱਧ ਰੂਸੀ ਜੰਗੀ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਕੀਵ,(ਇੰਡੋ ਕਨੇਡੀਅਨ ਟਾਇਮਜ਼)- ਯੂਕਰੇਨ ਨੇ ਐਤਵਾਰ ਨੂੰ ਰੂਸੀ ਫੌਜੀ ਏਅਰਬੇਸਾਂ ’ਤੇ ਵੱਡਾ ਡਰੋਨ ਹਮਲਾ ਕੀਤਾ ਹੈ। ਇਸ ਹਮਲੇ ’ਚ 40 ਰੂਸੀ ਜੰਗੀ ਜਹਾਜ਼ਾਂ ਨੂ...
ਦੋ ਰੇਲਗੱਡੀਆਂ ਲੀਹੋਂ ਲੱਥੀਆਂ; ਦਰਜਨਾਂ ਵਿਅਕਤੀ ਜ਼ਖਮੀ ਮਾਸਕੋ,(ਇੰਡੋ ਕਨੇਡੀਅਨ ਟਾਇਮਜ਼)- ਰੂਸ ਦੇ ਪੱਛਮੀ ਹਿੱਸੇ ਵਿੱਚ ਦੇਰ ਰਾਤ ਹੋਏ ਧਮਾਕਿਆਂ ਕਾਰਨ ਦੋ ਪੁਲ ਢਹਿ ਗਏ ਅਤੇ ਦੋ ਰੇਲਗੱਡੀਆਂ ਪੱਟੜੀਆਂ ਤੋਂ ਲੱਥ ਗà...
ਇਜ਼ਰਾਇਲੀ ਸੈਨਿਕਾਂ ਵੱਲੋਂ ਕੀਤੀ ਗੋਲੀਬਾਰੀ ’ਚ 170 ਵਿਅਕਤੀ ਜ਼ਖਮੀ ਰਾਫਾਹ (ਗਾਜ਼ਾ ਪੱਟੀ),(ਇੰਡੋ ਕਨੇਡੀਅਨ ਟਾਇਮਜ਼)- ਗਾਜ਼ਾ ਪੱਟੀ ’ਚ ਖੁਰਾਕੀ ਵਸਤਾਂ ਲੈਣ ਲਈ ਸਹਾਇਤਾ ਕੇਂਦਰ ਵੱਲ ਜਾਂਦੇ ਸਮੇਂ ਘੱਟੋ-ਘੱਟ 31 ਫ...
ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਰਹੇਗਾ: ਕਿੰਗ ਚਾਰਲਸ ਵੈਨਕੂਵਰ-ਬਰਤਾਨੀਆ ਦੇ ਸਮਰਾਟ ਕਿੰਗ ਚਾਰਲਸ (ਤੀਜੇ) ਨੇ ਅੱਜ ਕੈਨੇਡਾ ਦੀ 45ਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਪ੍ਰà¨...
ਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌà...
ਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕ ਵਾਸ਼ਿੰਗਟਨ-ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰà¨...
ਦੱਖਣੀ ਅਫ਼ਰੀਕੀ ਸੰਸਦੀ ਕੌਂਸਲ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਨਵੀਂ ਦਿੱਲੀ-ਸੰਸਦ ਮੈਂਬਰ (ਲੋਕ ਸਭਾ) ਸੁਪ੍ਰਿਆ ਸੂਲੇ ਦੀ ਅਗਵਾਈ ਹੇਠ ਇੱਕ ਸਰਬ-ਪਾਰਟੀ ਭਾਰਤੀ ਸੰਸਦੀ ਵਫ਼ਦ ਨੇ ਅੱ...
ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ ਵਿਨੀਪੈਗ-ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਫਲਿਨ ਫਲੋਨ ਸ਼ਹਿਰ ਨੇੜੇ ਮੁੜ ਜੰਗਲ ਦੀ ਅੱਗ ਭੜਕ ਪਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਐਮਰਜੈਂਸà©...
ਅਮਰੀਕੀ ਅੰਤਰਰਾਸ਼ਟਰੀ ਵਪਾਰ ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਇਹ ਦਿੱਤਾ ਫੈਸਲਾ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟà©...
ਓਟਵਾ,(ਇੰਡੋ ਕਨੇਡੀਅਨ ਟਾਇਮਜ਼)- ਮੀਡੀਆ ਰਿਪੋਰਟਾਂ ਅਨੁਸਾਰ, ਕੈਨੇਡੀਅਨ ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਦਸੰਬਰ ਤੋਂ ਲਾਪਤਾ 40 ਸਾਲਾ ਭਾਰਤੀ ਮੂਲ ਦੀ ਔਰਤ ਦੀ ਭਾਲ ਦੌਰਾਨ ਹੈਮਿਲਟਨ ਲੈਂਡਫਿਲ ’ਤੇ ਅੰਸ਼ਕ ਮਨੁੱਖà©...
ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਸੰਸਦ ਮੈਂਬਰ (ਲੋਕ ਸਭਾ) ਸੁਪ੍ਰਿਆ ਸੂਲੇ ਦੀ ਅਗਵਾਈ ਹੇਠ ਇੱਕ ਸਰਬ-ਪਾਰਟੀ ਭਾਰਤੀ ਸੰਸਦੀ ਵਫ਼ਦ ਨੇ ਅੱਜ ਕੇਪ ਟਾਊਨ ਵਿੱਚ ਦੱਖਣੀ ਅਫ਼ਰੀਕਾ ਦੀ ਸੰਸਦ ਵਿੱਚ ਇੱਕ ਗੰਭੀਰ ਸੈਸ਼ਨ à...
| 31 32 33 34 35 | Showing 385 to 396 of 2236 |