ਮੁੱਖ ਖਬਰਾਂ

36 37 38 39 40 Showing 445 to 456 of 2236

ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਤੇ ਗੱਲਬਾਤ ਦੇ ਰਾਹ ਪੈਣ ਦਾ ਸੱਦਾ

ਜੀ7 ਵੱਲੋਂ ਭਾਰਤ ਤੇ ਪਾਕਿ ਨੂੰ ਤਣਾਅ ਘਟਾਉਣ ਤੇ ਗੱਲਬਾਤ ਦੇ ਰਾਹ ਪੈਣ ਦਾ ਸੱਦਾ

ਫੌਜੀ ਟਕਰਾਅ ਨੂੰ ਖੇਤਰੀ ਸਥਿਰਤਾ ਲਈ ਗੰਭੀਰ ਖ਼ਤਰਾ ਦੱਸਿਆ; ਦੋਵਾਂ ਮੁਲਕਾਂ ਦੇ ਨਾਗਰਿਕਾਂ ਦੀ ਸੁਰੱਖਿਆ ਬਾਰੇ ਫ਼ਿਕਰ ਜਤਾਇਆ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਟਕਰਾਅ ਦਰ...

ਪਾਕਿਸਤਾਨ ਦੇ ਤਿੰਨ ਹਵਾਈ ਬੇਸਾਂ ’ਤੇ ਧਮਾਕੇ; ਸਰਕਾਰ ਸਵੇਰੇ 10:30 ਵਜੇ ਕਰੇਗੀ ਬ੍ਰੀਫਿੰਗ

ਪਾਕਿਸਤਾਨ ਦੇ ਤਿੰਨ ਹਵਾਈ ਬੇਸਾਂ ’ਤੇ ਧਮਾਕੇ; ਸਰਕਾਰ ਸਵੇਰੇ 10:30 ਵਜੇ ਕਰੇਗੀ ਬ੍ਰੀਫਿੰਗ

ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਨੇ ਅੱਜ ਵੱਡੇ ਤੜਕੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਉਸ ਦੇ ਤਿੰਨ ਹਵਾਈ ਬੇਸਾਂ ’ਤੇ ਮਿਜ਼ਾਈਲ ਤੇ ਡਰੋਨ ਹਮਲੇ ਕੀਤੇ ਹਨ। ਪਾਕਿਸਤਾਨੀ ਫੌਜ ਦੇ ਤਰਜਮਾਨ ਲੈਫਟੀਨੈਂਟ ...

ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ

ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ

ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਇਸਲਾਮਾਬਾਦ ਵੱਲੋਂ ਭਾਰਤ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕਰਨ ਅਤੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼...

ਸ੍ਰੀਲੰਕਾ ਹੈਲੀਕਾਪਟਰ ਹਾਦਸੇ ਵਿੱਚ ਛੇ ਫੌਜੀ ਜਵਾਨਾਂ ਦੀ ਮੌਤ

ਸ੍ਰੀਲੰਕਾ ਹੈਲੀਕਾਪਟਰ ਹਾਦਸੇ ਵਿੱਚ ਛੇ ਫੌਜੀ ਜਵਾਨਾਂ ਦੀ ਮੌਤ

ਕੋਲੰਬੋ,(ਇੰਡੋ ਕਨੇਡੀਅਨ ਟਾਇਮਜ਼)- ਸ੍ਰੀਲੰਕਾ ਵਿੱਚ ਸ਼ੁੱਕਰਵਾਰ ਨੂੰ ਇੱਕ ਫੌਜੀ ਹੈਲੀਕਾਪਟਰ ਇੱਕ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਹਥਿਆਰਬੰਦ ਫ਼ੌਜ ਦੇ 6 ਜਵਾਨ ਮਾਰੇ ਗਏ ਹਨ। ਇਹ ਜਾਣਕਾਰੀ ਸ੍ਰੀਲੰਕà¨...

ਪਾਕਿਸਤਾਨ ਨੇ ਭਾਰਤ ’ਤੇ ਡਰੋਨ ਹਮਲਿਆਂ ਵਿਚ ਭੂਮਿਕਾ ਤੋਂ ਇਨਕਾਰ ਕੀਤਾ

ਪਾਕਿਸਤਾਨ ਨੇ ਭਾਰਤ ’ਤੇ ਡਰੋਨ ਹਮਲਿਆਂ ਵਿਚ ਭੂਮਿਕਾ ਤੋਂ ਇਨਕਾਰ ਕੀਤਾ

ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਮੀਡੀਆ ਵਿਚ ਆਈਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਕਿ ਉਸ ਨੇ ਭਾਰਤ ਵਿਚ ਕਈ ਥਾਵਾਂ ’ਤੇ ਹਮਲਾ ਕੀਤਾ ਹੈ। ਪਾਕਿਸਤਾਨ ਕਿਹਾ ਕਿ ਅਜਿਹà...

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ‘ਬਲੈਕਆਊਟ’ ਦੌਰਾਨ ਲੋਕਾਂ ਨੇ ਚਿੰਤਾ ਵਿਚ ਬਿਤਾਈ ਰਾਤ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ‘ਬਲੈਕਆਊਟ’ ਦੌਰਾਨ ਲੋਕਾਂ ਨੇ ਚਿੰਤਾ ਵਿਚ ਬਿਤਾਈ ਰਾਤ

ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)- ਪੰਜਾਬ ਦੇ ਕਈ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਦੇ ਮੁੱਖ ਸਰਹੱਦੀ ਖੇਤਰ ਸ਼ਾਮਲ ਹਨ, ਦੇ ਲੋਕਾਂ ਨੇ ਚਿੰਤਾ ਵਿਚ ਰਾਤ ਬਤੀਤ ਕੀਤੀ। ਅਧਿਕਾà¨...

ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸ

ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ‘ਬੁਨਿਆਦੀ ਤੌਰ ’ਤੇ ਕੋਈ ਲੈਣਾ ਦੇਣਾ ਨਹੀਂ ਹ...

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਪਾਕਿਸਤਾਨੀ ਫੌਜਾਂ ਨੇ ਕਈ ਜੰਗਬੰਦੀ ਉਲੰਘਣਾਵਾਂ (CFVs) ਕੀਤੀਆਂ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ à...

Operation Sindoor: ਪਾਕਿ ਨੇ ਭਾਰਤੀ ਪ੍ਰਤੀਨਿਧੀ ਨੂੰ ਤਲਬ ਕਰ ਕੇ ਹਮਲੇ ’ਤੇ ‘ਸਖ਼ਤ ਵਿਰੋਧ’ ਜਤਾਇਆ

Operation Sindoor: ਪਾਕਿ ਨੇ ਭਾਰਤੀ ਪ੍ਰਤੀਨਿਧੀ ਨੂੰ ਤਲਬ ਕਰ ਕੇ ਹਮਲੇ ’ਤੇ ‘ਸਖ਼ਤ ਵਿਰੋਧ’ ਜਤਾਇਆ

Pakistan summons Indian Charge d'Affaires after Indian strikes ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਵੱਲੋਂ ਬੁੱਧਵਾਰ ਤੜਕੇ ਪਾਕਿਸਤਾਨ ਵਿਚ ਅਪਰੇਸ਼ਨ ‘ਸਿੰਦੂਰ ਤਹਿਤ’ ਕੀਤੇ ਹਮਲਿਆਂ ਤੋਂ ਬਾਅਦ ਪਾਕਿਸਤਾਨ ਨੇ ਅੱਜ ਇਥੇ ਸਥਿਤ ਭਾਰਤੀ à¨...

ਭਾਰਤ ਟਕਰਾਅ ਘਟਾਏ ਤਾਂ ਪਾਕਿ ਤਣਾਅ ਖ਼ਤਮ ਕਰਨ ਲਈ ਤਿਆਰ: ਪਾਕਿ ਰੱਖਿਆ ਮੰਤਰੀ ਆਸਿਫ਼

ਭਾਰਤ ਟਕਰਾਅ ਘਟਾਏ ਤਾਂ ਪਾਕਿ ਤਣਾਅ ਖ਼ਤਮ ਕਰਨ ਲਈ ਤਿਆਰ: ਪਾਕਿ ਰੱਖਿਆ ਮੰਤਰੀ ਆਸਿਫ਼

ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਤਣਾਅ ਨੂੰ ਖਤਮ ਲਈ ਤਿਆਰ ਹੈ, ਜੇ ਨਵੀਂ ਦਿੱਲੀ ਟਕਰਾਅ ਨੂੰ ਘੱਟ ਕਰਦਾ ਹੈ। ਉਨ੍ਹਾਂ ਦੀ ਇਹ ਟਿà©...

ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਪਾਕਿ ਨੇ ਤਣਾਅ ਵਧਾਇਆ ਤਾਂ ਭਾਰਤ ‘ਜ਼ੋਰਦਾਰ ਜਵਾਬੀ ਕਾਰਵਾਈ’ ਲਈ ਤਿਆਰ: NSA ਡੋਵਾਲ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਦੇਸ਼ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ (National Security Advisor Ajit Doval) ਨੇ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਆਪਣੇ ਹਮਰੁਤਬਾ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦਾ ਤਣਾਅ ਵਧਾਉà¨...

ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਦੱਖਣੀ ਏਸ਼ੀਆ ’ਚ ਸ਼ਾਂਤੀ ਅਤੇ ਸਥਿਰਤਾ ਲਈ ਵਾਰਤਾ ’ਤੇ ਦਿੱਤਾ ਜ਼ੋਰ ਵਾਸ਼ਿੰਗਟਨ/ਮਾਸਕੋ/ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗ...

36 37 38 39 40 Showing 445 to 456 of 2236
ad