ਮੁੱਖ ਖਬਰਾਂ

39 40 41 42 43 Showing 481 to 492 of 2236

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਹਮਰੁਤਬਾ ਜੈਸ਼ੰਕਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਫੋਨ ’ਤੇ ਵੱਖੋ ਵੱਖਰੀ ਗੱਲਬਾਤ ਕੀਤੀ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕà...

ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

US, Ukraine sign rare earth minerals deal ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬà¨...

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਲਾਹੌਰ,(ਇੰਡੋ ਕਨੇਡੀਅਨ ਟਾਇਮਜ਼)- ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ ਵੱਧ ਭਾਰਤੀ ਵਾਹਗਾ ਸਰਹੱ...

ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਕੈਨੇਡਾ ਦੀ ਸੰਘੀ ਚੋਣ ਜਿੱਤੀ: ਕੈਨੇਡੀਅਨ ਬ੍ਰੌਡਕਾਸਟਿੰਗ

ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਕੈਨੇਡਾ ਦੀ ਸੰਘੀ ਚੋਣ ਜਿੱਤੀ: ਕੈਨੇਡੀਅਨ ਬ੍ਰੌਡਕਾਸਟਿੰਗ

ਟੋਰਾਂਟੋ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤੀ ਹੈ, ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਇਹ ਦਾਅਵਾ ਵੋਟਾਂ ਦੀ ਗਿਣਤੀ ...

ਰੂਸ ਤੇ ਚੀਨ ਦੇ ਕੂਟਨੀਤਕਾਂ ਵੱਲੋਂ ਅਤਿਵਾਦ ਦੇ ਟਾਕਰੇ ’ਤੇ ਚਰਚਾ

ਰੂਸ ਤੇ ਚੀਨ ਦੇ ਕੂਟਨੀਤਕਾਂ ਵੱਲੋਂ ਅਤਿਵਾਦ ਦੇ ਟਾਕਰੇ ’ਤੇ ਚਰਚਾ

ਦੋਵਾਂ ਧਿਰਾਂ ਨੇ ਖੇਤਰੀ ਤੇ ਵਿਸ਼ਵਵਿਆਪੀ ਅਤਿਵਾਦੀ ਖ਼ਤਰਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਮਾਸਕੋ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਦੇ ਜੰਮੂ-ਕਸ਼ਮੀਰ ’ਚ ਪਹਿਲਗਾਮ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿ...

ਕੈਨੇਡਾ ਗਈ ਲੜਕੀ ਦੀ ਭੇਤਭਰੀ ਮੌਤ

ਕੈਨੇਡਾ ਗਈ ਲੜਕੀ ਦੀ ਭੇਤਭਰੀ ਮੌਤ

ਡੇਰਾਬੱਸੀ (ਇੰਡੋ ਕਨੇਡੀਅਨ ਟਾਇਮਜ਼): ਇਸ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਈ 21 ਸਾਲਾ ਲੜਕੀ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਉੱਥੇ ਸਮੁੰਦਰ ਕੰਢਿਓਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਵੰਸ਼ਿਕਾ ਵਜੋਂ ਹੋà¨...

ਦਬਾਅ ’ਚ ਆਏ ਸ਼ਾਹਬਾਜ਼ ਸ਼ਰੀਫ, ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

ਦਬਾਅ ’ਚ ਆਏ ਸ਼ਾਹਬਾਜ਼ ਸ਼ਰੀਫ, ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

ਖ਼ੈਬਰ ਪਖ਼ਤੂਨਖ਼ਵਾ,(ਇੰਡੋ ਕਨੇਡੀਅਨ ਟਾਇਮਜ਼)- ਜਿਵੇਂ ਕਿ ਭਾਰਤ ਨੂੰ ਪਹਿਲਗਾਮ ਅੱਤਵਾਦੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਵਿਰੁੱਧ ਆਲਮੀ ਸਮਰਥਨ ਮਿਲ ਰਿਹਾ ਹੈ, ਉੁਸ ਤੋਂ ਪਾਕਿਸਤਾਨੀ ਨਿਜ਼ਾਮ ‘ਤੇ ਦਬਾਅ ਵਧ à...

ਇਰਾਨੀ ਬੰਦਰਗਾਹ ‘ਤੇ ਜ਼ੋਰਦਾਰ ਧਮਾਕੇ ਕਾਰਨ 5 ਹਲਾਕ, 700 ਤੋਂ ਵੱਧ ਜ਼ਖ਼ਮੀ

ਇਰਾਨੀ ਬੰਦਰਗਾਹ ‘ਤੇ ਜ਼ੋਰਦਾਰ ਧਮਾਕੇ ਕਾਰਨ 5 ਹਲਾਕ, 700 ਤੋਂ ਵੱਧ ਜ਼ਖ਼ਮੀ

ਤਹਿਰਾਨ,(ਇੰਡੋ ਕਨੇਡੀਅਨ ਟਾਇਮਜ਼)- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦੱਖਣੀ ਇਰਾਨ ਵਿੱਚ ਇੱਕ ਬੰਦਰਗਾਹ ਵਿਚ ਹੋਏ ਇੱਕ ਜ਼ਬਰਦਸਤ ਧਮਾਕੇ ਅਤੇ ਅੱਗ ਲੱਗਣ ਦੀ ਘਟਨਾ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਦੋ...

ਵੈਨਕੂਵਰ ’ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀ

ਵੈਨਕੂਵਰ ’ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀ

ਰਾਤ ਅੱਠ ਵਜੇ ਤੋਂ ਬਾਅਦ ਵਾਪਰੀ ਘਟਨਾ; ਵਾਹਨ ਦਾ ਡਰਾਈਵਰ ਮੌਕੇ ਤੋਂ ਗ੍ਰਿਫਤਾਰ; ਰਾਜਸੀ ਨੇਤਾਵਾਂ ਵਲੋਂ ਦੁੱਖ ਦਾ ਪ੍ਰਗਟਾਵਾ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਇਥੇ ਵੱਸਦੇ ਫਿਲੀਪੀਨੇ ਭਾਈਚਾਰੇ ਵਲੋਂ ਅੱਜ ਮਨà¨...

ਰੂਸ ਨੇ ਕੀਤਾ ਕੁਰਸਕ ਖ਼ਿੱਤਾ ਯੂਕਰੇਨ ਤੋਂ ਛੁਡਵਾ ਲੈਣ ਦਾ ਦਾਅਵਾ

ਰੂਸ ਨੇ ਕੀਤਾ ਕੁਰਸਕ ਖ਼ਿੱਤਾ ਯੂਕਰੇਨ ਤੋਂ ਛੁਡਵਾ ਲੈਣ ਦਾ ਦਾਅਵਾ

ਮਾਸਕੋ,(ਇੰਡੋ ਕਨੇਡੀਅਨ ਟਾਇਮਜ਼)- ਰੂਸ ਨੇ ਸ਼ਨਿੱਚਰਵਾਰ ਨੂੰ ਪੱਛਮੀ ਕੁਰਸਕ ਖੇਤਰ ਦੀ ਯੂਕਰੇਨ ਤੋਂ ‘ਮੁਕੰਮਲ ਆਜ਼ਾਦੀ’ ਦਾ ਐਲਾਨ ਕੀਤਾ ਹੈ ਅਤੇ ਯੂਕਰੇਨ ਦੀਆਂ ਹਥਿਆਰਬੰਦ ਫੌਜਾਂ ਨੂੰ ਖਤਮ ਕਰਨ ਵਿੱਚ ਉੱਤਰੀ ਕੋà...

ਦਹਿਸ਼ਤਗਰਦਾਂ ਨੂੰ ਫੰਡ ਤੇ ਸਿਖਲਾਈ ਦੇਣ ਦਾ ਸਾਡਾ ਪੁਰਾਣਾ ਇਤਿਹਾਸ ਰਿਹੈ: ਪਾਕਿ ਰੱਖਿਆ ਮੰਤਰੀ

ਦਹਿਸ਼ਤਗਰਦਾਂ ਨੂੰ ਫੰਡ ਤੇ ਸਿਖਲਾਈ ਦੇਣ ਦਾ ਸਾਡਾ ਪੁਰਾਣਾ ਇਤਿਹਾਸ ਰਿਹੈ: ਪਾਕਿ ਰੱਖਿਆ ਮੰਤਰੀ

ਖ਼ਵਾਜਾ ਆਸਿਫ਼ ਨੇ ਇਕ ਵਰਚੁਅਲ ਇੰਟਰਵਿਊ ਦੌਰਾਨ ਪੱਛਮ ਲਈ ਇਹ ‘ਮਾੜਾ ਕੰਮ’ ਦਹਾਕਿਆਂ ਤੋਂ ਕਰਨ ਦੀ ਗੱਲ ਕਬੂਲੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼। ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਰੱਖà...

ਪੋਪ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਦਰੋਪਦੀ ਮੁਰਮੂ ਵੈਟੀਕਨ ਪੁੱਜੇ

ਪੋਪ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਦਰੋਪਦੀ ਮੁਰਮੂ ਵੈਟੀਕਨ ਪੁੱਜੇ

ਪੋਪ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭਾਰਤੀ ਰਾਸ਼ਟਰਪਤੀ ਭੇਟ ਕਰਨਗੇ ਸ਼ਰਧਾਂਜਲੀ ਨਵੀਂ ਦਿੱਲੀ/ਵੈਟੀਕਨ ਸਿਟੀ/ਰੋਮ,(ਇੰਡੋ ਕਨੇਡੀਅਨ ਟਾਇਮਜ਼)- ਪੋਪ ਫਰਾਂਸਿਸ ਦੀਆਂ ਸ਼ਨਚਿਰਵਾਰ ਨੂੰ ਸੇਂਟ ਪੀਟਰਜ਼ ਸਕੁਏà¨...

39 40 41 42 43 Showing 481 to 492 of 2236
ad