ਮੁੱਖ ਖਬਰਾਂ

40 41 42 43 44 Showing 493 to 504 of 2236

ਕੈਨੇਡਾ: ਪੁਲੀਸ ਨੇ ਕਾਤਲ ਪਤੀ ਦੀ ਭਾਲ ਲਈ ਵੱਡਾ ਇਨਾਮ ਐਲਾਨਿਆ

ਕੈਨੇਡਾ: ਪੁਲੀਸ ਨੇ ਕਾਤਲ ਪਤੀ ਦੀ ਭਾਲ ਲਈ ਵੱਡਾ ਇਨਾਮ ਐਲਾਨਿਆ

ਢਾਈ ਸਾਲ ਪਹਿਲਾਂ ਗੈਸ ਸਟੇਸ਼ਨ ’ਤੇ ਕੰਮ ਕਰਦੀ ਪਤਨੀ ਨੂੰ ਮਾਰਨ ਤੋਂ ਬਾਅਦ ਫ਼ਰਾਰ ਹੈ ਧਰਮ ਧਾਲੀਵਾਲ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਉਂਟਾਰੀਓ ਦੀ ਪੀਲ ਪੁਲੀਸ ਨੇ ਢਾਈ ਸਾਲ ਪਹਿਲਾਂ ਮਿਸੀਸਾਗਾ ਦੇ ਗੈਸ ਸਟੇਸ਼...

ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਪਹਿਲਗਾਮ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ

ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਪਹਿਲਗਾਮ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ

ਹਮਲੇ ਦੇ ਦੋਸ਼ੀਆਂ, ਸਾਜ਼ਿਸ਼ਘਾੜਿਆਂ ਤੇ ਸਰਪ੍ਰਸਤਾਂ ਦੀ ਜਵਾਬਦੇਹੀ ਯਕੀਨੀ ਬਣਾਉਣ ਤੇ ਨਿਆਂ ਦੇ ਕਟਹਿਰੇ ’ਚ ਖੜ੍ਹਾਉਣ ਦੀ ਮੰਗ ਸੰਯੁਕਤ ਰਾਸ਼ਟਰ,(ਇੰਡੋ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ (UNSC) ਨੇ ਜà©...

ਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹ

ਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹ

ਨਿਊਯਾਰਕ/ਵਾਸ਼ਿੰਗਟਨ, (ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚਲੇ ਆਪਣੇ ਨਾਗਰਿਕਾਂ ਲਈ ਇੱਕ ਸੋਧੀ ਹੋਈ ਸੇਧ/ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਅਮਰੀਕੀਆਂ ਨੂੰ ਜੰਮੂ-ਕà...

ਟੋਰਾਂਟੋ ਹਵਾਈ ਅੱਡੇ ’ਤੇ ਪੁਲੀਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ

ਟੋਰਾਂਟੋ ਹਵਾਈ ਅੱਡੇ ’ਤੇ ਪੁਲੀਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ

ਪੁਲੀਸ ਨੇ ਇਹਤਿਆਤ ਵਜੋਂ ਹਵਾਈ ਅੱਡੇ ਦਾ ਰਵਾਨਗੀ ਰਾਹ ਬੰਦ ਕੀਤਾ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਵੇਰੇ ਪੁਲੀਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕà¨...

ਨਿਊਯਾਰਕ ਟਾਈਮਜ਼ ਨੇ ਪਹਿਲਗਾਮ ਹਮਲੇ ਨੂੰ ‘ਉਗਰਵਾਦੀ’ ਘਟਨਾ ਲਿਖਿਆ, ਅਮਰੀਕੀ ਸੰਸਦੀ ਕਮੇਟੀ ਨੇ ਝਾੜ ਪਾਈ

ਨਿਊਯਾਰਕ ਟਾਈਮਜ਼ ਨੇ ਪਹਿਲਗਾਮ ਹਮਲੇ ਨੂੰ ‘ਉਗਰਵਾਦੀ’ ਘਟਨਾ ਲਿਖਿਆ, ਅਮਰੀਕੀ ਸੰਸਦੀ ਕਮੇਟੀ ਨੇ ਝਾੜ ਪਾਈ

ਨਿਊ ਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਨੇ ਪਹਿਲਗਾਮ ਹਮਲੇ ਬਾਰੇ ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਦੀ ਨਿਖੇਧੀ ਕੀਤੀ ਹੈ। ਪਹਿਲਗਾਮ ਦਹਿਸ਼ਤੀ ਹਮਲੇ ਵਿਚ 26 ਲੋਕ, ਜਿਨ੍ਹਾਂ ਵਿੱ...

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨੋਂ ਪਰਤਣ ਦੀ ਸਲਾਹ ਦਿੱਤੀ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨੋਂ ਪਰਤਣ ਦੀ ਸਲਾਹ ਦਿੱਤੀ

ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਜੰਮੂ-ਕਸ਼ਮੀਰ ਦੇ ਮਸ਼ਹੂਰ ਟੂਰਿਸਟ ਰਿਜ਼ਾਰਟ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਗਏ ਹੋਏ ਆਪਣੇ ਨਾਗਰਿਕਾਂ ਨੂੰ ਵਤਨ ਪਰਤ ਆà¨...

ਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’

ਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’

ਸੈਲਾਨੀਆਂ ਨੂੰ ਬਚਾਉਣ ਲਈ ਅਤਿਵਾਦੀਆਂ ਨਾਲ ਭਿੜ ਗਿਆ ਸੀ ਆਦਿਲ ਹੁਸੈਨ ਪਹਿਲਗਾਮ,(ਇੰਡੋ ਕਨੇਡੀਅਨ ਟਾਇਮਜ਼)- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀà...

ਰੂਸ-ਯੂਕਰੇਨ ਜੰਗ ਦੇ ਖ਼ਾਤਮੇ ਲਈ ਲੰਡਨ ਵਾਰਤਾ ’ਚ ਅੜਿੱਕੇ

ਰੂਸ-ਯੂਕਰੇਨ ਜੰਗ ਦੇ ਖ਼ਾਤਮੇ ਲਈ ਲੰਡਨ ਵਾਰਤਾ ’ਚ ਅੜਿੱਕੇ

ਅਮਰੀਕੀ ਵਿਦੇਸ਼ ਮੰਤਰੀ ਦਾ ਦੌਰਾ ਰੱਦ; ਹੇਠਲੇ ਪੱਧਰ ਦੇ ਅਧਿਕਾਰੀ ਕਰਨਗੇ ਵਿਚਾਰਾਂ ਕੀਵ,(ਇੰਡੋ ਕਨੇਡੀਅਨ ਟਾਇਮਜ਼)- ਰੂਸ ਅਤੇ ਯੂਕਰੇਨ ਵਿਚਾਲੇ ਸ਼ਾਂਤੀ ਸਮਝੌਤੇ ਲਈ ਲੰਡਨ ’ਚ ਹੋਣ ਵਾਲੀ ਵਾਰਤਾ ’ਚ ਅੜਿੱਕੇ ਖੜ੍ਹ...

ਇਜ਼ਰਾਈਲ-ਹਮਾਸ ਜੰਗ ਦੇ ਖ਼ਾਤਮੇ ਦੀ ਤਜਵੀਜ਼ ਬਾਰੇ ਚਰਚਾ

ਇਜ਼ਰਾਈਲ-ਹਮਾਸ ਜੰਗ ਦੇ ਖ਼ਾਤਮੇ ਦੀ ਤਜਵੀਜ਼ ਬਾਰੇ ਚਰਚਾ

ਮਿਸਰ ਅਤੇ ਕਤਰ ਵੱਲੋਂ ਪੰਜ ਤੋਂ ਸੱਤ ਸਾਲ ਦੇ ਸਮਝੌਤੇ ਬਾਰੇ ਤਿਆਰ ਕੀਤੀ ਜਾ ਰਹੀ ਹੈ ਤਜਵੀਜ਼ ਦੀਰ ਅਲ-ਬਲਾਹ,(ਇੰਡੋ ਕਨੇਡੀਅਨ ਟਾਇਮਜ਼)-ਇਜ਼ਰਾਈਲ-ਹਮਾਸ ਜੰਗ ਦੇ ਖ਼ਾਤਮੇ ਦੀ ਤਜਵੀਜ਼ ਬਾਰੇ ਅਰਬ ਵਿਚੋਲਿਆਂ ਵੱਲੋਂ ਵਿ...

ਹੈਮਿਲਟਨ ਪੁਲੀਸ ਨੇ ਹਰਸਿਮਰਤ ਰੰਧਾਵਾ ਦੇ ਕਾਤਲਾਂ ਦੀ ਪਛਾਣ ਕੀਤੀ

ਹੈਮਿਲਟਨ ਪੁਲੀਸ ਨੇ ਹਰਸਿਮਰਤ ਰੰਧਾਵਾ ਦੇ ਕਾਤਲਾਂ ਦੀ ਪਛਾਣ ਕੀਤੀ

ਦੋ ਧਿਰਾਂ ਵੱਲੋਂ ਗੋਲੀਬਾਰੀ ਦੌਰਾਨ ਵਰਤੀਆਂ ਕਾਰਾਂ ਕਬਜ਼ੇ ਵਿਚ ਲਈਆਂ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਹੈਮਿਲਟਨ ਪੁਲੀਸ ਨੇ ਹਰਸਿਮਰਤ ਕੌਰ ਰੰਧਾਵਾ (21) ਦੇ ਕਾਤਲਾਂ ਦੀ ਪਛਾਣ ਕਰ ਲਈ ਹੈ। ਰੰਧਾਵਾ ਦੀ 17 ਅਪਰੈਲ à...

ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਦੋਵਾਂ ਆਗੂਆਂ ਵੱਲੋਂ ਪਰਸਪਰ ਹਿੱਤ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਵਿਚਾਰ ਚਰਚਾ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪà...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਛੇ ਸਮਝੌਤੇ ਸਹੀਬੰਦ ਹੋਣ ਦੀ ਉਮੀਦ; ਸ਼ਹਿਜ਼ਾਦੇ ਨਾਲ ਹੱਜ ਕੋਟੇ ’ਤੇ ਵੀ ਕਰਨਗੇ ਚਰਚਾ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ ਹੋ ਗਏ ਹਨ। ਸ੍à...

40 41 42 43 44 Showing 493 to 504 of 2236
sant sagar