ਮੁੱਖ ਖਬਰਾਂ

44 45 46 47 48 Showing 541 to 552 of 2236

ਇਜ਼ਰਾਈਲ ਵੱਲੋਂ ਗਾਜ਼ਾ ਦੇ 50 ਫ਼ੀਸਦੀ ਹਿੱਸੇ ’ਤੇ ਕਬਜ਼ਾ

ਇਜ਼ਰਾਈਲ ਵੱਲੋਂ ਗਾਜ਼ਾ ਦੇ 50 ਫ਼ੀਸਦੀ ਹਿੱਸੇ ’ਤੇ ਕਬਜ਼ਾ

ਬਫਰ ਜ਼ੋਨ ਦਾ ਘੇਰਾ ਦੁੱਗਣਾ ਹੋਇਆ; ਘਰ, ਖੇਤ ਅਤੇ ਹੋਰ ਬੁੁਨਿਆਦੀ ਢਾਂਚਾ ਢਾਹਿਆ ਤਲ ਅਵੀਵ,(ਇੰਡੋ ਕਨੇਡੀਅਨ ਟਾਇਮਜ਼)- ਹਮਾਸ ਖ਼ਿਲਾਫ਼ ਪਿਛਲੇ ਮਹੀਨੇ ਮੁੜ ਤੋਂ ਜੰਗ ਸ਼ੁਰੂ ਹੋਣ ਮਗਰੋਂ ਇਜ਼ਰਾਈਲ ਨੇ ਗਾਜ਼ਾ ਦੇ 50 ਫ਼ੀà¨...

ਭਾਰਤ ਵੱਲੋਂ ਭੂਚਾਲ ਪ੍ਰਭਾਵਿਤ ਮਿਆਂਮਾਰ ਨੂੰ 442 ਟਨ ਅਨਾਜ ਦੀ ਸਹਾਇਤਾ

ਭਾਰਤ ਵੱਲੋਂ ਭੂਚਾਲ ਪ੍ਰਭਾਵਿਤ ਮਿਆਂਮਾਰ ਨੂੰ 442 ਟਨ ਅਨਾਜ ਦੀ ਸਹਾਇਤਾ

24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਪਹੁੰਚਾ ਦਿੱਤੀ ਸੀ ਮਨੁੱਖੀ ਸਹਾਇਤਾ ਤੇ ਆਫ਼ਤ ਰਾਹਤ ਸਮੱਗਰੀ ਦੀ ਪਹਿਲੀ ਖੇਪ ਮੰਡਾਲੇਅ (ਮਿਆਂਮਾਰ),(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਵੱਲੋਂ ਆਪਣੇ ਅਪਰੇਸ਼ਨ ਬ੍ਰਹਮਾ ਤਹਿਤ ਅੱਜ ਭੂਚà...

ਕਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ

ਕਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ

ਕਿਸੇ ਜਾਨੀ ਨੁਕਸਾਨ ਤੋਂ ਬਚਾਅ; ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਬਚਾਈ ਜਾਨ; ਕੈਨੇਡੀਅਨ ਪੁਲੀਸ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਵੇਗੀ ਮੁਕੰਮਲ ਜਾਣਕਾਰੀ ਵੈਨਕੂਵਰ,(ਇੰਡੋ ਕਨੇਡੀਅਨ ਟਾ...

ਅਮਰੀਕਾ ’ਚ ਟਰੰਪ ਅਤੇ ਮਸਕ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅਮਰੀਕਾ ’ਚ ਟਰੰਪ ਅਤੇ ਮਸਕ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਮੁਲਕ ’ਚ 1200 ਤੋਂ ਵੱਧ ਥਾਵਾਂ ’ਤੇ ਲੋਕਾਂ ਨੇ ਟਰੰਪ ਦੀਆਂ ਨੀਤੀਆਂ ਦਾ ਵਿਰੋਧ ਕੀਤਾ; ਉੱਘੇ ਕਾਰੋਬਾਰੀ ਮਸਕ ਨੂੰ ਵੀ ਲਿਆ ਕਰਾਰੇ ਹੱਥੀਂ; ਟਰੰਪ ਨੂੰ ਲੋਕਾਂ ਦੇ ਨਿੱਜੀ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਤਾਕੀਦ ਕੀਤà...

ਭਾਰਤ ਨੇ ਮਿਆਂਮਾਰ ਲਈ ਮਨੁੱਖੀ ਸਹਾਇਤਾ ਸਮੱਗਰੀ ਭੇਜੀ

ਭਾਰਤ ਨੇ ਮਿਆਂਮਾਰ ਲਈ ਮਨੁੱਖੀ ਸਹਾਇਤਾ ਸਮੱਗਰੀ ਭੇਜੀ

ਭਾਰਤੀ ਸੈਨਾ ਦੇ ਫੀਲਡ ਹਸਪਤਾਲ ਲਈ ਜ਼ਰੂਰੀ ਸਾਮਾਨ ਵੀ ਸ਼ਾਮਲ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)-ਭਾਰਤ ਨੇ ਮਿਆਂਮਾਰ ’ਚ ਆਏ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ 31 ਟਨ ਹੋਰ ਰਾਹਤ ਸਮੱਗਰੀ ਭੇਜੀ ਹੈ। ਇਸ à¨...

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਅਹੁਦੇ ਤੋਂ ਹਟਾਇਆ

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਅਹੁਦੇ ਤੋਂ ਹਟਾਇਆ

ਸਿਓਲ,(ਇੰਡੋ ਕਨੇਡੀਅਨ ਟਾਇਮਜ਼)- ਦੱਖਣੀ ਕੋਰੀਆ ਦੀ ਸੰਵਿਧਾਨਕ ਅਦਾਲਤ ਨੇ ਮਹਾਦੋਸ਼ਾਂ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਅੱਜ ਅਹੁਦੇ ਤੋਂ ਹਟਾ ਦਿੱਤਾ ਅਤੇ ਇਕ ਨਵੇਂ ਆਗੂ ਦੀ ਭਾਲ ਲਈ ਚੋਣਾਂ ਦੀ ਵਿਵà¨...

ਭਾਰਤ ਭੂਚਾਲ ਪੀੜਤ ਮਿਆਂਮਾਰ ਦੀ ਹਰ ਮਦਦ ਲਈ ਤਿਆਰ: ਮੋਦੀ

ਭਾਰਤ ਭੂਚਾਲ ਪੀੜਤ ਮਿਆਂਮਾਰ ਦੀ ਹਰ ਮਦਦ ਲਈ ਤਿਆਰ: ਮੋਦੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਫੌਜੀ ਸਰਕਾਰ ਦੇ ਮੁਖੀ ਜਨਰਲ ਮਿਨ ਆਂਗ ਹਲੈਂਗ ਨਾਲ ਮੁਲਾਕਾਤ; ਮਿਆਂਮਾਰ ’ਚ ਜਮਹੂਰੀ ਚੋਣ ਪ੍ਰਕਿਰਿਆ ਬਹਾਲ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ ਬੈਂਕਾਕ,(ਇੰਡੋ ਕਨੇਡੀਅਨ ਟਾਇਮਜ਼)- ਪ੍ਰ...

ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਨੂੰ ਗ੍ਰਿਫ਼ਤਾਰ

ਕੈਨੇਡਾ ਵਿੱਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ, 1 ਸ਼ੱਕੀ ਨੂੰ ਗ੍ਰਿਫ਼ਤਾਰ

ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)- ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਓਟਾਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹà©...

ਪਿੰਡ ਠੱਠਗੜ੍ਹ ਦੇ ਤੇਜਬੀਰ ਨੇ ਮੈਲਬਰਨ ’ਚ ਜਿੱਤਿਆ ਸੋਨ ਤਗ਼ਮਾ

ਪਿੰਡ ਠੱਠਗੜ੍ਹ ਦੇ ਤੇਜਬੀਰ ਨੇ ਮੈਲਬਰਨ ’ਚ ਜਿੱਤਿਆ ਸੋਨ ਤਗ਼ਮਾ

ਮੈਲਬਰਨ,(ਇੰਡੋ ਕਨੇਡੀਅਨ ਟਾਇਮਜ਼)- ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠੱਠਗੜ੍ਹ ਨਾਲ ਸਬੰਧਤ ਤੇਜਬੀਰ ਸਿੰਘ ਰਾਣਾ ਨੇ ਇੱਥੇ ਹੋਈ ਏਸ਼ੀਆ ਪੈਸੀਫਿਕ ਪਾਵਰਲਿਫਟਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤà¨...

ਅਮਰੀਕਾ: ਤੂਫ਼ਾਨ ਕਾਰਨ ਮੱਧ-ਪੱਛਮੀ ਅਤੇ ਦੱਖਣੀ ਖੇਤਰ ’ਚ ਤਬਾਹੀ

ਅਮਰੀਕਾ: ਤੂਫ਼ਾਨ ਕਾਰਨ ਮੱਧ-ਪੱਛਮੀ ਅਤੇ ਦੱਖਣੀ ਖੇਤਰ ’ਚ ਤਬਾਹੀ

ਮਕਾਨ ਤੇ ਬਿਜਲੀ ਲਾਈਨ ਨੁਕਸਾਨੀ; ਤੂਫ਼ਾਨ ਅਤੇ ਵਾਵਰੋਲੇ ਬਾਰੇ 12 ਤੋਂ ਵੱਧ ਚਿਤਾਵਨੀਆਂ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਮੱਧ-ਪੱਛਮੀ ਅਤੇ ਦੱਖਣ ਦੇ ਕੁਝ ਖੇਤਰਾਂ ਵਿੱਚ ਖ਼ਤਰਨਾਕ ਤੂਫ਼ਾਨ ਕਰ ਕੇ à¨...

ਕੌਮਾਂਤਰੀ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਬੁਡਾਪੈਸਟ ਪੁੱਜੇ ਨੇਤਨਯਾਹੂ

ਕੌਮਾਂਤਰੀ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਬੁਡਾਪੈਸਟ ਪੁੱਜੇ ਨੇਤਨਯਾਹੂ

ਹੰਗਰੀ ਵੱਲੋਂ ਆਈਸੀਸੀ ’ਚੋਂ ਬਾਹਰ ਨਿਕਲਣ ਦਾ ਫ਼ੈਸਲਾ ਬੁਡਾਪੈਸਟ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅੱਜ ਹੰਗਰੀ ਦੀ ਰਾਜਧਾਨੀ ਪੁੱਜੇ। ਦੁਨੀਆ ਦੀ ਸਭ ਤੋਂ ਵੱਡੀ ਕà...

ਅਮਰੀਕਾ: ਬੱਚਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਭਾਰਤੀ ਨੂੰ 35 ਸਾਲ ਦੀ ਸਜ਼ਾ

ਅਮਰੀਕਾ: ਬੱਚਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਭਾਰਤੀ ਨੂੰ 35 ਸਾਲ ਦੀ ਸਜ਼ਾ

ਨਿਊਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੀ ਸੰਘੀ ਅਦਾਲਤ ਨੇ 31 ਵਰ੍ਹਿਆਂ ਦੇ ਭਾਰਤੀ ਨਾਗਰਿਕ ਸਾਈ ਕੁਮਾਰ ਕੁਰੇਮੂਲਾ (31) ਨੂੰ ਕਈ ਬੱਚਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਉਂਦਿਆਂ ਉਸ ਨੂੰ 35 ਸਾਲ ਦੀ ਸਜ਼ਾ ਸੁਣਾà...

44 45 46 47 48 Showing 541 to 552 of 2236
sant sagar