| 51 52 53 54 55 | Showing 625 to 636 of 2236 |
ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ ਹੁਸ਼ਿਆਰਪੁਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨ...
ਸੁਨੀਤਾ ਵਿਲੀਅਮਸ ਦੀ ਪੁਲਾੜ ਤੋਂ ਧਰਤੀ ’ਤੇ ਸੁਰੱਖਿਅਤ ਵਾਪਸੀ ਕੇਪ ਕੈਨਾਵੇਰਲ- ਕੌਮਾਂਤਰੀ ਪੁਲਾੜ ਕੇਂਦਰ ਵਿਚ ਪਿਛਲੇ ਨੌਂ ਮਹੀਨਿਆਂ ਤੋਂ ਫਸੀ ਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਤà...
ਰਾਹਤ ਤੇ ਬਚਾਅ ਕਾਰਜਾਂ ’ਚ ਲੱਗੀ ਟੀਮ ਨੇ 10 ਜਣਿਆਂ ਨੂੰ ਬਚਾਇਆ; ਏਅਰਲਾਈਨ ਲਾਂਸਾ ਦੇ ਜਹਾਜ਼ ’ਚ 14 ਯਾਤਰੀ ਤੇ ਅਮਲੇ ਦੇ ਤਿੰਨ ਮੈਂਬਰ ਸਵਾਰ ਸਨ ਤੇਗੁਸਿਗਾਲਪਾ, (ਇੰਡੋ ਕਨੇਡੀਅਨ ਟਾਇਮਜ਼)- ਹੋਂਡੂਰਸ ਦੇ ਰੋਆਤਾਨ ਦੀà...
ਨੌਂ ਮਹੀਨਿਆਂ ਬਾਅਦ ਧਰਤੀ ’ਤੇ ਪਰਤਣਗੇ ਦੋਵੇਂ ਪੁਲਾੜ ਯਾਤਰੀ; ਫਲੋਰੀਡਾ ਦੇ ਸਾਹਿਲ ’ਤੇ ਉਤਰੇਗਾ ਕੈਪਸੂਲ ਵਾਸ਼ਿੰਗਟਨ ਡੀਸੀ,(ਇੰਡੋ ਕਨੇਡੀਅਨ ਟਾਇਮਜ਼)- ਪੁਲਾੜ ਵਿਚ ਪਿਛਲੇ ਨੌਂ ਮਹੀਨਿਆਂ ਤੋਂ ਫਸੇ ਨਾਸਾ (NASA) ਦà...
17 ਮਹੀਨਿਆਂ ਤੋਂ ਜਾਰੀ ਸੰਘਰਸ਼ ਮੁੜ ਸ਼ੁਰੂ ਹੋਣ ਦਾ ਖ਼ਦਸ਼ਾ; 24 ਇਜ਼ਰਾਇਲੀ ਬੰਧਕਾਂ ਦੇ ਭਵਿੱਖ ਨੂੰ ਲੈ ਕੇ ਸ਼ੰਕੇ ਖੜ੍ਹੇ ਹੋਏ ਦੀਰ ਅਲ ਬਲਾਹ (ਗਾਜ਼ਾ ਪੱਟੀ),(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਈਲ ਨੇ ਮੰਗਲਵਾਰ ਸਵੇਰੇ ਗਾਜ਼ਾ ਪੱਟà...
ਯੂਕਰੇਨ ਨਾਲ ਜੰਗ ਦੇ ਖਾਤਮੇ ਦੀ ਮੁੜ ਕੀਤੀ ਵਕਾਲਤ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬ...
ਟਰੰਪ ਵੱਲੋਂ ‘ਵੁਆਇਸ ਆਫ਼ ਅਮਰੀਕਾ’ ਦੇ ਅਮਲੇ ’ਚ ਕਟੌਤੀ ਵਾਸ਼ਿੰਗਟਨ-ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਸ਼ਨਿਚਰਵਾਰ ਨੂੰ ‘ਵੁਆਇਸ ਆਫ਼ ਅਮਰੀਕਾ’ (ਵੀਓਏ) ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਲੋਕਤੰਤ...
ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਾਮ ਤੋਂ ਪੰਜਾਬ ਲਿਆਉਣ ਦੀ ਤਿਆਰੀ ਅੰਮ੍ਰਿਤਸਰ-ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾà...
ਭਗਵੰਤ ਮਾਨ ਹੀ ਮੁੱਖ ਮੰਤਰੀ ਰਹਿਣਗੇ: ਕੇਜਰੀਵਾਲ ਅੰਮ੍ਰਿਤਸਰ/ਚੰਡੀਗੜ੍ਹ-Punjab news ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦà¨...
ਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾ ਵਾਸ਼ਿੰਗਟਨ-ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦà¨...
ਵਾਂਸ ਦੇ ਇਸ ਮਹੀਨੇ ਦੇ ਅਖ਼ੀਰ ’ਚ ਭਾਰਤ ਆਉਣ ਦੀ ਸੰਭਾਵਨਾ ਨਿਊਯਾਰਕ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਵੱਲੋਂ ਇਸ ਮਹੀਨੇ ਦੇ ਅਖ਼ੀਰ ਵਿੱਚ ਭਾਰਤ ਦਾ ਦੌਰਾ ਕਰਨ ਦੀ ਸੰਭਾਵਨਾ ਹੈ। ਸੂਤਰਾਂ ਦੇ ਹਵਾਲੇ ਨਾਲ ਅà¨...
ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਗਰੋਹ ਦਾ ਸ਼ਿਕਾਰ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਕਬਜ਼ੇ ’ਚੋਂ ਛੁਡਵਾ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਵਿਦੇਸ਼ ਮà...
| 51 52 53 54 55 | Showing 625 to 636 of 2236 |