ਮੁੱਖ ਖਬਰਾਂ

53 54 55 56 57 Showing 649 to 660 of 2239

ਮਾਰਕ ਕਾਰਨੇ ਹੋਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ

ਮਾਰਕ ਕਾਰਨੇ ਹੋਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ

ਮਾਰਕ ਕਾਰਨੇ ਹੋਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵੈਨਕੂਵਰ-ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਨੇ ਬੈਂਕ ਆਫ ਕੈਨੇਡਾ ਦੇ ਸਾਬਕਾ ਮੁਖੀ ਮਾਰਕ ਕਾਰਨੇ ਨੂੰ ਆਪਣਾ ਨੇਤਾ ਚੁਣਿਆ ਹੈ ਅਤੇ ਹੁਣ ਉਹ ਦੇਸ਼ ਦੇ ਨਵà©...

ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ

ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ

ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ ਅੰਮ੍ਰਿਤਸਰ-ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸੰਗਠਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹà©...

ਨੇਪਾਲ ਦਾ ਸਾਬਕਾ ਰਾਜਾ ਸਖ਼ਤ ਸੁਰੱਖਿਆ ਹੇਠ ਕਾਠਮੰਡੂ ਪੁੱਜਿਆ

ਨੇਪਾਲ ਦਾ ਸਾਬਕਾ ਰਾਜਾ ਸਖ਼ਤ ਸੁਰੱਖਿਆ ਹੇਠ ਕਾਠਮੰਡੂ ਪੁੱਜਿਆ

ਗਿਆਨੇਂਦਰ ਦੇ ਸਮਰਥਕਾਂ ਵੱਲੋਂ ਨਿੱਘਾ ਸਵਾਗਤ; ‘ਰਾਜਸ਼ਾਹੀ ਬਹਾਲ ਕਰੋ’ ਦੇ ਲਾਏ ਨਾਅਰੇ ਕਾਠਮੰਡੂ,(ਇੰਡੋ ਕਨੇਡੀਅਨ ਟਾਇਮਜ਼)- ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਸ਼ਾਹ ਸਖ਼ਤ ਸੁਰੱਖਿਆ ਹੇਠ ਅੱਜ ਕਾਠਮੰਡੂ ਪਹੁ...

ਅਮਰੀਕਾ: ਮੰਦਰ ਦੀਆਂ ਦੀਵਾਰਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖੇ

ਅਮਰੀਕਾ: ਮੰਦਰ ਦੀਆਂ ਦੀਵਾਰਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖੇ

ਵੱਖ-ਵੱਖ ਜਥੇਬੰਦੀਆਂ ਨੇ ਘਟਨਾ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਨਿਊਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਕੈਲੀਫੋਰਨੀਆ ਦੇ ਇਕ ਮਸ਼ਹੂਰ ਮੰਦਰ ਦੀਆਂ ਦੀਵਾਰਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਭਾਰਤ ਵਿਰੋਧੀ ਨਾਅਰੇ ਲਿਖ à¨...

ਸੀਰੀਆ: ਦੋ ਦਿਨ ਦੀ ਹਿੰਸਾ ’ਚ ਮ੍ਰਿਤਕਾਂ ਦੀ ਗਿਣਤੀ ਹਜ਼ਾਰ ਤੋਂ ਟੱਪੀ

ਸੀਰੀਆ: ਦੋ ਦਿਨ ਦੀ ਹਿੰਸਾ ’ਚ ਮ੍ਰਿਤਕਾਂ ਦੀ ਗਿਣਤੀ ਹਜ਼ਾਰ ਤੋਂ ਟੱਪੀ

ਮ੍ਰਿਤਕਾਂ ਵਿੱਚ 750 ਆਮ ਨਾਗਰਿਕ ਸ਼ਾਮਲ ; ਲਤਾਕੀਆ ੲਿਲਾਕੇ ਵਿੱਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ ਬੈਰੂਤ,(ਇੰਡੋ ਕਨੇਡੀਅਨ ਟਾਇਮਜ਼)- ਸੀਰੀਆ ਦੇ ਗੱਦੀਓਂ ਲਾਹੇ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇ ਵਫ਼ਾਦਾਰਾਂ ਅਤੇ ਸੁਰੱਖà...

ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ

ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ

ਲਿਬਰਲ ਪਾਰਟੀ ਨੇ ਸਰਬਸੰਮਤੀ ਨਾਲ ਕਾਰਨੇ ਨੂੰ ਜਸਟਿਨ ਟਰੂਡੋ ਦਾ ਜਾਨਸ਼ੀਨ ਚੁਣਿਆ ਟੋਰਾਂਟੋ,(ਇੰਡੋ ਕਨੇਡੀਅਨ ਟਾਇਮਜ਼)- ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾà¨...

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ...

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ ਨਿਊਯਾਰਕ-ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੇ ਭਾਰਤ ਨੂੰ ਆਪਣੀ ਹਵਾਲਗੀ ਖਿਲਾਫ਼ ਦਾਇਰ ਪਟੀਸ਼ਨ ਅਮà¨...

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ: ਟਰੰਪ

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ: ਟਰੰਪ

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ: ਟਰੰਪ ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ। ਟਰੰਪ ਨੇ ਮੁੜ ਕਿਹਾ ਕਿ ਅਮਰੀਕੀ ਵਸਤਾਂ ’à...

ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ

ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ

ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍à...

ਸੀਰੀਆ: ਸਰਕਾਰੀ ਫੌਜਾਂ ਅਤੇ ਅਸਦ ਸਮਰਥਕਾਂ ਵਿਚਕਾਰ ਝੜਪ ਕਾਰਨ 200 ਤੋਂ ਵੱਧ ਮੌਤਾਂ

ਸੀਰੀਆ: ਸਰਕਾਰੀ ਫੌਜਾਂ ਅਤੇ ਅਸਦ ਸਮਰਥਕਾਂ ਵਿਚਕਾਰ ਝੜਪ ਕਾਰਨ 200 ਤੋਂ ਵੱਧ ਮੌਤਾਂ

ਸੀਰੀਆ: ਸਰਕਾਰੀ ਫੌਜਾਂ ਅਤੇ ਅਸਦ ਸਮਰਥਕਾਂ ਵਿਚਕਾਰ ਝੜਪ ਕਾਰਨ 200 ਤੋਂ ਵੱਧ ਮੌਤਾਂ ਬੇਰੂਤ-ਸੀਰੀਆ ਦੀ ਨਵੀਂ ਸਰਕਾਰ ਦਾ ਸਮਰਥਨ ਕਰਨ ਵਾਲੇ ਲੜਾਕਿਆਂ ਅਤੇ ਬੇਦਖ਼ਲ ਕੀਤੇ ਗਏ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇ ਸਮਰਥਕਾਂ à...

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਰਾਣਾ ਵੱਲੋਂ ਸਿਖਰਲੀ ਕੋਰਟ ਦੇ ਫੈਸਲੇ ਖਿਲਾਫ਼ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ; ਅਰਜ਼ੀ ਚੀਫ ਜਸਟਿਸ ਜੌਹਨ ਰੌਬਰਟਸ ਕੋਲ ਰੱਖਣ ਦੀ ਮੰਗ ਕੀਤੀ ਨਿਊ ਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵ...

53 54 55 56 57 Showing 649 to 660 of 2239
ad