| 65 66 67 68 69 | Showing 793 to 804 of 2239 |
ਸਮਝੌਤੇ ਤਹਿਤ ਇਜ਼ਰਾਈਲ ਨੇ 200 ਫ਼ਲਸਤੀਨੀ ਕੈਦੀ ਛੱਡੇ ਡੀਰ ਅਲ-ਬਲਾਹ (ਗਾਜ਼ਾ ਪੱਟੀ),(ਇੰਡੋ ਕਨੇਡੀਅਨ ਟਾਇਮਜ਼)- ਗਾਜ਼ਾ ਵਿਚ ਗੋਲੀਬੰਦੀ ਸਮਝੌਤੇ ਤਹਿਤ ਹਮਾਸ ਦਹਿਸ਼ਤਗਰਦਾਂ ਨੇ ਬੰਦੀ ਬਣਾਈਆਂ ਚਾਰ ਮਹਿਲਾ ਇਜ਼ਰਾਇਲੀ ਫੌਜà©...
ਫੌਜੀ ਜਹਾਜ਼ਾਂ ਨੇ ਗੁਆਟੇਮਾਲਾ ਲਈ ਭਰੀਆਂ ਉਡਾਣਾਂ; ਅਸੀਂ ਅਪਰਾਧੀਆਂ ਨੂੰ ਮੁਲਕ ’ਚੋਂ ਬਾਹਰ ਕੱਢ ਰਹੇ ਹਾਂ: ਟਰੰਪ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਅਹà©...
* ਸਿਆਟਲ ਅਦਾਲਤ ਨੇ ਟਰੰਪ ਨੂੰ ਦਿੱਤਾ ਵੱਡਾ ਝਟਕਾ * ਜੱਜ ਨੇ ਅਮਰੀਕੀ ਰਾਸ਼ਟਰਪਤੀ ਦੇ ਹੁਕਮਾਂ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਸਿਆਟਲ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਲਡ ਟਰੰਪ...
ਟਰੰਪ ਦਾ ਹਲਫ਼ਦਾਰੀ ਸਮਾਗਮ * ਯੂਕੇ ’ਚ ਫ਼ਿਲਮ ‘ਐਮਰਜੈਂਸੀ’ ਦੀ ਸਕਰੀਨਿੰਗ ’ਚ ਅੜਿੱਕਾ ਡਾਹੁਣ ’ਤੇ ਇਤਰਾਜ਼ ਜਤਾਇਆ ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰ...
ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੈਟਰੋਲੀਅਮ ਬਰਾਮਦ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਨੂੰ ਇਹ ਦਲੀਲ ਦਿੰਦੇ ਹੋਏ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਲਈ ਕਿਹਾ ਹੈ ਕਿ ਇਸ à...
ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵ...
ਟਰੰਪ ਨੇ ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਹੁਕਮਾਂ ’ਤੇ ਕੀਤੇ ਸਨ ਦਸਤਖ਼ਤ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜਨਮ ਅਧਿਕਾਰ ਨਾਗਰਿਕਤਾ ਦੀ ਸੰਵਿਧਾਨਕ ਗਾਰੰਟੀ ’ਤੇ ਰੋਕ ...
ਫਾਇਰ ਬ੍ਰਿਗੇਡ ਅਮਲੇ ਵੱਲੋਂ ਜੰਗਲਾਂ ’ਚ ਲੱਗੀ ਅੱਗ ਬੁਝਾਉਣ ਦੇ ਯਤਨ ਜਾਰੀ ਕਾਸਟੇਕ (ਅਮਰੀਕਾ),(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਲਾਸ ਏਂਜਲਸ ਦੇ ਉੱਤਰੀ ਪਹਾੜੀ ਇਲਾਕੇ ’ਚ ਲੱਗੀ ਭਿਆਨਕ ਤੇ ਤੇਜ਼ੀ ਨਾਲ ਫੈà...
ਦੁਨੀਆ ਦੀ ਸਭ ਤੋਂ ਉੱਚੀ ਚੋਟੀ ’ਤੇ ਕੂੜਾ ਫੈਲਾਉਣ ਤੋਂ ਰੋਕਣ ਲਈ ਕਈ ਹੋਰ ਕਦਮ ਚੁੱਕੇ ਕਾਠਮੰਡੂ,(ਇੰਡੋ ਕਨੇਡੀਅਨ ਟਾਇਮਜ਼)- ਨੇਪਾਲ ਨੇ ਮਾਊਂਟ ਐਵਰੈਸਟ ’ਤੇ ਚੜ੍ਹਨ ਲਈ ਪਰਮਿਟ ਫੀਸ ਵਿੱਚ 36 ਫੀਸਦ ਦਾ ਭਾਰੀ ਵਾਧਾ ਕ...
ਬ੍ਰਿਟਿਸ਼ ਐਮਪੀ ਨੇ 'ਐਮਰਜੈਂਸੀ' ਫਿਲਮ ਸਕ੍ਰੀਨਿੰਗ ਵਿੱਚ ਵਿਘਨ ਦੀ ਨਿੰਦਾ ਕੀਤੀ ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਬ੍ਰਿਟੇਨ ਵਿੱਚ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਉੱਤਰੀ-ਪੱਛਮੀ ਲੰਦਨ ਵਿੱ...
ਅਮਰੀਕਾ ਦੁਨੀਆਂ ਦਾ ਸ਼ਕਤੀਸ਼ਾਲੀ ਦੇਸ਼ ਹੈ। ਇਸ ਦੇਸ਼ ਦੀ ਰਾਸ਼ਟਰਪਤੀ ਚੋਣ ਹਮੇਸ਼ਾ ਹੀ ਬਹੁਤ ਹੀ ਚਰਚਿਤ ਹੁੰਦੀ ਹੈ ਕਿਉਂਕਿ ਵੱਖ-ਵੱਖ ਦੇਸ਼ਾਂ ਦੇ ਅਮਰੀਕਾ ਨਾਲ ਕਿਸੇ ਨਾ ਕਿਸੇ ਤਰਾਂ ਹਿਤ ਹੁੰਦੇ ਹਨ ਇਸ ਲਈ ਇੱਥੋਂ ਦੇ ਰਾਸ਼ਟ...
ਗਾਜ਼ਾ-ਮਿਸਰ ਸਰਹੱਦ ’ਤੇ ਕੰਟਰੋਲ ਕਾਇਮ ਰਹੇਗਾ: ਇਜ਼ਰਾਈਲ ਯੈਰੂਸ਼ਲੱਮ-ਇਜ਼ਰਾਈਲ ਨੇ ਕਿਹਾ ਹੈ ਕਿ ਉਹ ਹਮਾਸ ਦੇ ਨਾਲ ਜੰਗਬੰਦੀ ਦੇ ਪਹਿਲੇ ਗੇੜ ਦੌਰਾਨ ਮਿਸਰ ਤੇ ਗਾਜ਼ਾ ਪੱਟੀ ਵਿਚਾਲੇ ਰਾਫ਼ਾਹ ਸਰਹੱਦ ’ਤੇ ਕੰਟਰà...
| 65 66 67 68 69 | Showing 793 to 804 of 2239 |