| 72 73 74 75 76 | Showing 877 to 888 of 2147 |
ਸਿੱਖ ਭਾਈਚਾਰੇ ਨਾਲ ਸਬੰਧਤ ਵਿਰਸੇ ਨੂੰ ਬੁੱਤਸਾਜ਼ੀ ਰਾਹੀਂ ਦਰਸਾਇਆ ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਗਲਾਸਗੋ ਵਿੱਚ ਜਨਮੀ ਜਸਲੀਨ ਕੌਰ ਨੂੰ ਬਰਤਾਨੀਆ ਦੇ ਵੱਕਾਰੀ ਟਰਨਰ ਪੁਰਸਕਾਰ 2024 ਨਾਲ ਸਨਮਾਨਿਤ ਕੀਤਾ ਗਿਆ ਹੈ...
15 ਹੋਰ ਵਿਅਕਤੀ ਜ਼ਖ਼ਮੀ ਯੇਰੂਸ਼ਲਮ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਈਲ ਵੱਲੋਂ ਗਾਜ਼ਾ ਪੱਟੀ ’ਤੇ ਕੀਤੇ ਗਏ ਹਵਾਈ ਹਮਲੇ ’ਚ ਚਾਰ ਬੱਚਿਆਂ ਸਮੇਤ ਪੰਜ ਵਿਅਕਤੀ ਹਲਾਕ ਹੋ ਗਏ। ਹਮਲੇ ’ਚ 15 ਹੋਰ ਵਿਅਕਤੀ ਜ਼ਖ਼ਮੀ ਹੋ...
ਸਿਓਲ (ਦੱਖਣੀ ਕੋਰੀਆ),(ਇੰਡੋ ਕਨੇਡੀਅਨ ਟਾਇਮਜ਼)- ਦੱਖਣੀ ਕੋਰੀਆ ਦੀਆਂ ਵਿਰੋਧੀ ਪਾਰਟੀਆਂ ਨੇ ਅੱਜ ਰਾਸ਼ਟਰਪਤੀ ਯੂਨ ਸੁਕ ਯਿਓਲ ਖ਼ਿਲਾਫ਼ ਸੰਸਦ ਵਿੱਚ ਮਹਾਦੋਸ਼ ਪ੍ਰਸਤਾਵ ਪੇਸ਼ ਕੀਤਾ। ਮੁੱਖ ਵਿਰੋਧੀ ਡੈਮੋਕਰੈਟਿਕ ਪਾਰ...
ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਸੇਵਾ ਕਰਦਿਆਂ ਗੋਲੀ ਚਲਾਉਣ ਦੀ ...
ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸੁਖਬੀਰ ’ਤੇ ਹਮਲਾ ਅੰਮ੍ਰਿਤਸਰ-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਵੱਜੋਂ ਸੇਵਾ ਨਿਭਾਅ ਰਹੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅੱਜ ਉਸ ...
ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਬਰਤਾਨਵੀ ਸਰਕਾਰ ਵੱਲੋਂ ਬੰਗਲਾਦੇਸ਼ ਵਿਚ ਹਾਲਾਤ ਉੱਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕਈ ਬਰਤਾਨਵੀ ਸੰਸਦ ਮੈਂਬਰਾਂ ਨੇ ਬੰਗਲਾਦੇਸ਼ ਵਿਚ ਘੱਟਗਿਣਤੀ ਹਿੰਦੂ ਭਾਈਚਾਰੇ ਉੱ...
ਹਿਜ਼ਬੁੱਲ੍ਹਾ ਵੱਲੋਂ ਜੰਗਬੰਦੀ ਦੇ ਬਾਵਜੂਦ ਕੀਤੇ ਗਏ ਹਮਲੇ ਦੇ ਜਵਾਬ ’ਚ ਕੀਤੀ ਕਾਰਵਾਈ ਯੇਰੂਸ਼ਲਮ,(ਇੰਡੋ ਕਨੇਡੀਅਨ ਟਾਇਮਜ਼)- ਹਿਜ਼ਬੁੱਲ੍ਹਾ ਵੱਲੋਂ ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਦੇ ਕਬਜ਼ੇ ਹੇਠਲੇ ਇਲਾਕੇ &rsq...
ਵਿਰੋਧੀ ਧਿਰ ’ਤੇ ਦੇਸ਼ ਵਿਰੋਧੀ ਸਰਗਰਮੀਆਂ ਦਾ ਦੋਸ਼ ਲਾਇਆ ਸਿਓਲ,(ਇੰਡੋ ਕਨੇਡੀਅਨ ਟਾਇਮਜ਼)- ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੇ ਅੱਜ ਐਮਰਜੈਂਸੀ ਮਾਰਸ਼ਲ ਕਾਨੂੰਨ ਦਾ ਐਲਾਨ ਕੀਤਾ ਅਤੇ ਦੇਸ਼ ’ਚ ਵਿਰੋਧ...
ਢਾਕਾ,(ਇੰਡੋ ਕਨੇਡੀਅਨ ਟਾਇਮਜ਼)- ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਅੱਜ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਤਲਬ ਕਰਕੇ ਅਗਰਤਲਾ (ਤ੍ਰਿਪੁਰਾ) ਵਿਚ ਆਪਣੇ ਮਿਸ਼ਨ ’ਚ ਭੰਨਤੋੜ ਦੀ ਘਟਨਾ ਖਿਲਾਫ਼ ਸਖ਼ਤ ਰੋਸ ਜਤਾਇ...
ਸੱਤ ਨਵੇਂ ਕੇਸਾਂ ਦੇ ਸਬੰਧ ਵਿੱਚ ਜਾਰੀ ਕੀਤੇ ਹੁਕਮ ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਵੱਲੋਂ ਹਾਲ ਵਿੱਚ ਕੀਤੇ ਗਏ ਪ੍ਰਦਰਸ਼ਨਾਂ ਨਾਲ ਜੁੜੇ ਸੱਤ ਨਵੇਂ ਕੇਸਾਂ ਦੇ ਸਬੰ...
ਕੈਨੇਡਾ ਦੇ ਸੁਪਨੇ ਲੈਣਾ ਹੋਇਆ ਮੁਹਾਲ ਬਰੈਂਪਟਨ(ਇੰਡੋ ਕਨੇਡੀਅਨ ਟਤਇਮਜ਼)- ਕੈਨੇਡਾ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਭ...
ਬਹਿਰੀਨ ਤੋਂ ਮੈਨਚੈਸਟਰ ਜਾ ਰਹੀ ਗਲਫ ਏਅਰ ਦੀ ਉਡਾਣ ਤਕਨੀਕੀ ਖਰਾਬੀ ਕਾਰਨ ਕੁਵੈਤ ਵੱਲ ਮੋੜੀ ਕੁਵੈਤ ਸਿਟੀ,(ਇੰਡੋ ਕਨੇਡੀਅਨ ਟਾਇਮਜ਼)- ਮੈਨਚੈਸਟਰ ਜਾਣ ਵਾਲੀ ‘ਗਲਫ ਏਅਰ’ ਦੀ ਉਡਾਣ ਦੇ ਕਈ ਭਾਰਤੀ ਯਾਤਰੀ ਕੁਵੈਤ ...
| 72 73 74 75 76 | Showing 877 to 888 of 2147 |