| 78 79 80 81 82 | Showing 949 to 960 of 2241 |
ਚੰਡੀਗੜ੍ਹ,(ਇੰਡੋ ਕਨੇਡੀਅਨ ਟਾਇਮਜ਼)- ਪੀਲ ਰੀਜਨਲ ਪੁਲੀਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ (EITF) ਦੇ ਜਾਂਚ ਅਧਿਕਾਰੀਆਂ ਨੇ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾà¨...
ਬਾਇਡਨ ਤੇ ਟਰੰਪ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਅਪੀਲ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਬੰਗਲਾਦੇਸ਼ ’ਚ ਹਿੰਦੂਆਂ ’ਤੇ ਹਮਲਿਆਂ ਖ਼ਿਲਾਫ਼ ਵੱਡੀ ਗਿਣਤੀ ’ਚ ਭਾਰਤੀ ਅਮਰੀਕ...
ਮਨੀਲਾ,(ਇੰਡੋ ਕਨੇਡੀਅਨ ਟਾਇਮਜ਼)- ਫਿਲਪੀਨਜ਼ ਦੇ ਮੱਧ ਖੇਤਰ ’ਚ ਜਵਾਲਾਮੁਖੀ ਫਟਣ ਤੋਂ ਬਾਅਦ ਅੱਜ ਵੱਖ-ਵੱਖ ਪਿੰਡਾਂ ਦੇ ਕਰੀਬ 87 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਜਵਾਲਾਮੁਖੀ à...
ਨਵੀਂ ਦਿੱਲੀ,(ਇੰਡੋ ਕਨੇਡੀਅਨ ਟਾਇਮਜ਼)- ਬਾਗ਼ੀ ਫ਼ੌਜਾਂ ਵੱਲੋਂ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਤਾਨਾਸ਼ਾਹੀ ਸਰਕਾਰ ਦਾ ਤਖ਼ਤਾ ਪਲਟਣ ਤੋਂ ਦੋ ਦਿਨ ਬਾਅਦ ਭਾਰਤ ਨੇ ਮੰਗਲਵਾਰ ਨੂੰ ਸੀਰੀਆ ਤੋਂ ਆਪਣੇ 75 ਨਾਗਰਿਕਾਂ ਨੂੰ à¨...
ਕੰਜ਼ਰਵੇਟਿਵ ਆਗੂ ਪੋਲੀਵਰ ਵੱਲੋਂ ਰੱਖਿਆ ਆਖ਼ਰੀ ਬੇਭਰੋਸਗੀ ਮਤਾ ਵੀ ਠੁੱਸ ਵੈਨਕੂਵਰ,(ਇੰਡੋ ਕਨੇਡੀਅਨ ਟਾਇਮਜ਼)- ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ ਸਰਕਾਰ ਖਿਲਾਫ਼ ਵਿਰੋਧੀ ਪਾਰਟੀ ਆਗੂ ਪੀਅਰ ਪੋਲੀਵਰ ਵਲੋਂ ਸੰ...
ਘੱਟ ਗਿਣਤੀਆਂ ਦੀ ਸੁਰੱਖਿਆ ਸਮੇਤ ਹੋਰ ਮੁੱਦਿਆਂ ਬਾਰੇ ਕੀਤੀ ਚਰਚਾ ਢਾਕਾ,(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਜ ਇੱਥੇ ਆਪਣੇ ਬੰਗਲਾਦੇਸ਼ੀ ਹਮਰੁਤਬਾ ਮੁਹੰਮਦ ਜਾਸ਼ਿਮ ਉਦਦੀਨ ਨਾਲ...
ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਮਰੀਕਾ ਦੇ ਅਗਲੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫ਼ਤਰ ਵਿਚ ਦਾਖ਼ਲ ਹੋਣ ਮਗਰੋਂ ਸਾਰੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (ਵਾਪਸ ਭੇਜਣ) ਦੀ ਆਪਣੀ ਯੋਜਨਾ ਨੂà...
ਸੀਰੀਆ ’ਚ 50 ਸਾਲਾਂ ਤੱਕ ਬੇਕਸੂਰ ਲੋਕਾਂ ’ਤੇ ਜ਼ੁਲਮ ਹੋਣ ਦਾ ਕੀਤਾ ਦਾਅਵਾ ਵਾਸ਼ਿੰਗਟਨ,(ਇੰਡੋ ਕਨੇਡੀਅਨ ਟਾਇਮਜ਼)- ਅਹੁਦਾ ਛੱਡ ਰਹੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਸੀਰੀਆ ਦੇ ਅਹੁਦੇ ਤੋਂ ਹਟਾà¨...
ਸੁੱਖ ਧਾਲੀਵਾਲ ਵੱਲੋਂ ਰੱਖੇ ਮਤੇ ਦਾ ਕੰਜ਼ਰਵੇਟਿਵ ਤੇ ਲਿਬਰਲ ਸੰਸਦ ਮੈਂਬਰਾਂ ਨੇ ਕੀਤਾ ਵਿਰੋਧ ਵਿਨੀਪੈਗ,(ਇੰਡੋ ਕਨੇਡੀਅਨ ਟਾਇਮਜ਼)- ਕੈਨੇਡੀਅਨ ਸੰਸਦ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਣ ਦੇ à¨...
ਕਰਾਚੀ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਵਿੱਚ ਦੋ ਵੱਖ-ਵੱਖ ਦਹਿਸ਼ਤੀ ਹਮਲਿਆਂ ’ਚ ਘੱਟੋ-ਘੱਟ ਤਿੰਨ ਸੁਰੱਖਿਆ ਜਵਾਨ ਮਾਰੇ ਗਏ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਸੀਨੀਅਰ à...
ਵਿਦੇਸ਼ ਮੰਤਰੀ ਨੇ ‘ਮਨਾਮਾ ਸੰਵਾਦ’ ਸੰਮੇਲਨ ’ਚ ਚੁੱਕਿਆ ਮਸਲਾ ਮਨਾਮਾ,(ਇੰਡੋ ਕਨੇਡੀਅਨ ਟਾਇਮਜ਼)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਇਜ਼ਰਾਈਲ ਅਤੇ ਇਰਾਨ ਵਿਚਾਲੇ ਸਬੰਧ ਜਾਂ ਇਨ੍ਹਾਂ ਦੀ ਅਣਹੋਂਦ à...
ਬਚਾਅ ਕਰਮੀਆਂ ਨੇ ਮਲਬੇ ਹੇਠੋਂ ਪੰਜ ਨੂੰ ਜ਼ਿੰਦਾ ਬਚਾੲਿਆ ਹੇਗ,(ਇੰਡੋ ਕਨੇਡੀਅਨ ਟਾਇਮਜ਼)- ਐਮਰਜੈਂਸੀ ਸਰਵਿਸਿਜ਼ ਨੇ ਧਮਾਕਾ ਹੋਣ ਤੇ ਅੱਗ ਲੱਗਣ ਕਾਰਨ ਤਬਾਹ ਹੋਏ ਇੱਕ ਅਪਾਰਟਮੈਂਟ ਜਿੱਥੇ ਘੱਟੋ-ਘੱਟ ਪੰਜ ਜਣੇ ਮਾਰà©...
| 78 79 80 81 82 | Showing 949 to 960 of 2241 |