| 83 84 85 86 87 | Showing 1009 to 1020 of 2241 |
ਵਿਦੇਸ਼ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਜੰਗ ਦਾ ਘੇਰਾ ਵਧਣ ’ਤੇ ਚਿੰਤਾ ਜਤਾਈ ਰੋਮ,(ਇੰਡੋ ਕਨੇਡੀਅਨ ਟਾਇਮਜ਼)- ਫੌਜੀ ਕਾਰਵਾਈਆਂ ਦੌਰਾਨ ਆਮ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ, ਲੋਕਾਂ ਨੂੰ ਬੰਦੀ ਬਣਾਏ ਜਾਣ ਅਤੇ ਅਤਿਵਾà...
ਇਤਰਾਜ਼ ਸੁਣੇ ਬਿਨਾਂ ਮਤਾ ਜਬਰੀ ਪਾਸ ਕਰਨ ਦਾ ਦੋਸ਼ ਬਾਕੂ(ਇੰਡੋ ਕਨੇਡੀਅਨ ਟਾਇਮਜ਼)- ਭਾਰਤ ਨੇ ‘ਗਲੋਬਲ ਸਾਊਥ’ ਲਈ 300 ਅਰਬ ਡਾਲਰ ਦੇ ਮਾਮੂਲੀ ਜਲਵਾਯੂ ਵਿੱਤੀ ਪੈਕੇਜ ਨੂੰ ਅੱਜ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸà...
ਰੋਮ,(ਇੰਡੋ ਕਨੇਡੀਅਨ ਟਾਇਮਜ਼)- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਇੱਥੇ ਰੋਮ ’ਚ ਭਾਰਤੀ ਦੂਤਾਵਾਸ ਦੀ ਨਵੀਂ ਚਾਂਸਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਾਰਤ ਇਟਲੀ ਨੂੰ ਆਪਣੇ ਇੱਕ ਅਹਿਮ ਭਾਈਵਾਲ, ਯੋਰਪ ਦੇ ਅਹਿਮ ਸਹà...
ਤਲ ਅਵੀਵ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਈਲ ਨੇ ਐਤਵਾਰ ਨੂੰ ਕਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਲਾਪਤਾ ਹੋਏ ਇਜ਼ਰਾਇਲੀ-ਮੌਲਡੋਵੀ ਰੱਬੀ (ਧਰਮ ਗੁਰੂ) ਦੀ ਹੱਤਿਆ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਲਾਸ਼ ਬ...
ਸੁਰੱਖਿਆ ਬਲਾਂ ਨੇ ਕੌਮੀ ਰਾਜਮਾਰਗ ਕੀਤੇ ਬੰਦ; ਇੰਟਰਨੈੱਟ ਤੇ ਮੋਬਾਈਲ ਸੇਵਾਵਾਂ ਅੰਸ਼ਕ ਤੌਰ ’ਤੇ ਮੁਅੱਤਲ ਇਸਲਾਮਾਬਾਦ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ &ls...
ਦੋ ਦਰਜਨ ਤੋਂ ਵੱਧ ਜ਼ਖ਼ਮੀ; ਅਲੀਜ਼ਈ ਤੇ ਬਾਗਨ ਕਬਾਇਲੀ ਫ਼ਿਰਕਿਆਂ ਵਿਚਾਲੇ ਗੋਲੀਬਾਰੀ ਪਿਸ਼ਾਵਰ,(ਇੰਡੋ ਕਨੇਡੀਅਨ ਟਾਇਮਜ਼)- ਉੱਤਰ-ਪੱਛਮੀ ਪਾਕਿਸਤਾਨ ਦੇ ਗੜਬੜ ਵਾਲੇ ਖੈ਼ਬਰ ਪਖ਼ਤੂਨਖਵਾ ਸੂਬੇ ਵਿੱਚ ਫ਼ਿਰਕੂ ਹਿੰਸà...
ਭਾਰਤ ਦੇ ਸਥਾਈ ਮਿਸ਼ਨ ਨੇ ਹਿੰਦੀ ਦਿਵਸ ਮੌਕੇ ਕਰਵਾਇਆ ਸਮਾਗਮ ਸੰਯੁਕਤ ਰਾਸ਼ਟਰ,(ਇੰਡੋ ਕਨੇਡੀਅਨ ਟਾਇਮਜ਼)- ਸੰਯੁਕਤ ਰਾਸ਼ਟਰ ਦੇ ਰਾਜਦੂਤਾਂ ਦਾ ਕਹਿਣਾ ਹੈ ਕਿ ਹਿੰਦੀ ਨੇ ਆਲਮੀ ਪੱਧਰ ’ਤੇ ਪਛਾਣ ਹਾਸਲ ਕੀਤੀ ਹੈ ਅਤੇ ਇਹ ...
ਲਾਹੌਰ,(ਇੰਡੋ ਕਨੇਡੀਅਨ ਟਾਇਮਜ਼)- ਪਾਕਿਸਤਾਨ ਨੇ ਗੁਰੂ ਨਾਨਕ ਦੇਵ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ ਜਿਸ ਦੀ ਕੀਮਤ ਪਾਕਿਸਤਾਨ ਦੇ 55 ਰੁਪਏ ਦੀ ਹੈ। ਇਸ ਸਿੱਕੇ ਦੇ ਇੱਕ ਪਾਸੇ ਗੁਰ...
ਅਮਰੀਕੀ ਸਫ਼ੀਰ ਨੇ ਗੋਲੀਬੰਦੀ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਬੈਰੂਤ,(ਇੰਡੋ ਕਨੇਡੀਅਨ ਟਾਇਮਜ਼)- ਇਜ਼ਰਾਈਲ ਵੱਲੋਂ ਬੈਰੂਤ ’ਤੇ ਕੀਤੇ ਗਏ ਹਵਾਈ ਹਮਲੇ ’ਚ 15 ਵਿਅਕਤੀ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਉ...
ਸ਼ੱਕੀ ਵਸਤੂ ਮਿਲਣ ਤੋਂ ਬਾਅਦ ਕਈ ਉਡਾਣਾਂ ਹੋਈਆਂ ਸਨ ਪ੍ਰਭਾਵਿਤ ਲੰਡਨ,(ਇੰਡੋ ਕਨੇਡੀਅਨ ਟਾਇਮਜ਼)- ਇੱਥੋਂ ਦੇ ਗੈਟਵਿਕ ਹਵਾਈ ਅੱਡੇ ’ਤੇ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਹਵਾਈ ਅੱਡੇ ਨੂੰ ਖਾਲ ਕਰਵਾ ਲਿਆ ਗਿਆ ਸੀ ਤੇ ਹੁà...
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੂੰ 34 ਸੰਗੀਨ ਮਾਮਲਿਆਂ ਵਿੱਚ ਠਹਿਰਾਇਆ ਗਿਆ ਸੀ ਦੋਸ਼ੀ ਨਿਊਯਾਰਕ,(ਇੰਡੋ ਕਨੇਡੀਅਨ ਟਾਇਮਜ਼)- ਨਿਊਯਾਰਕ ਦੇ ਇੱਕ ਜੱਜ ਨੇ ਅੱਜ ਡੋਨਲਡ ਟਰੰਪ ਨੂੰ ਉਸ ਅਪਰਾਧਿਕ ਕੇਸ ਨੂੰ ਖਾਰਜ ਕਰਨ ਸਬੰà¨...
ਓਟਵਾ,(ਇੰਡੋ ਕਨੇਡੀਅਨ ਟਾਇਮਜ਼)- ਕੈਨੇਡਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ à¨...
| 83 84 85 86 87 | Showing 1009 to 1020 of 2241 |