14 15 16 17 18 | Showing 181 to 192 of 255 |
ਛੱਤੀਸਗੜ੍ਹ ਦੇ ਪਹਿਲੇ ਮੁੱਖ ਮੰਤਰੀ ਤੇ ਹਰਮਨਪਿਆਰੇ ਆਗੂ ਅਜੀਤ ਜੋਗੀ ਦਾ ਅੱਜ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜੋਗੀ (74) ਕਾਫ਼ੀ ਲੰਮਾ ਸਮਾਂ ਸੂਬੇ ਦੀ ਸਿਆਸਤ ’ਤੇ ਛਾਏ ਰਹੇ। ਉਹ ਪਿਛਲੇ 20 ਦਿਨਾਂ ...
ਭਾਰਤ ਸਰਕਾਰ ਦੇ ਉੱਚ ਸੂਤਰਾਂ ਨੇ ਸਪਸ਼ਟ ਕੀਤਾ ਹੈ ਕਿ ਅਮਰੀਕਾ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੀਤਾ ਗਿਆ ਇਹ ਦਾਅਵਾ ਬਿਲਕੁਲ ਝੂਠ ਹੈ ਕਿ ਉਨ੍ਹਾਂ ਨੇ ਭਾਰਤ-ਚੀਨ ਤਣਾਅ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱ...
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਸਰਕਾਰ ’ਤੇ ਗਰੀਬਾਂ ਦੇ ਦਰਦ ਨੂੰ ਮਹਿਸੂਸ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮਜ਼ਦੂਰਾਂ, ਗਰੀਬ ਪਰਿਵਾਰਾਂ ਨੂੰ ਮੁਫ਼ਤ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ਦ...
ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਉਨ੍ਹਾਂ ਨਿੱਜੀ ਹਸਪਤਾਲਾਂ ਦੀ ਪਛਾਣ ਕਰਨ ਲਈ ਕਿਹਾ ਜਿਥੇ ਕੋਵਿਡ-19 ਮਰੀਜ਼ ਮੁਫਤ ਜਾਂ ਘੱਟ ਖਰਚੇ ’ਤੇ ਇਲਾਜ ਕਰਵਾ ਸਕਣ। ਚੀਫ਼ ਜਸਟਿਸ ਐਸਏ ਬੌਬਡੇ ਦੀ ਅਗਵਾਈ ਵਾਲੇ ਬੈਂਚ ਨੇ ਵੀ...
ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕਿਹਾ ਕਿ ਭਾਰਤ ਵਲੋਂ ਅਗਸਤ ਤੋਂ ਪਹਿਲਾਂ ਕਈ ਕੌਮਾਂਤਰੀ ਯਾਤਰੂ ਉਡਾਣਾਂ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦਾ ਇਹ ਬਿਆਨ ਤਿੰਨ ਦਿਨ ਪਹਿਲਾ...
ਅਮਰੀਕਾ ਦੇ ਨਿਊ ਜਰਸੀ ਸੂਬੇ ਵਿਚ ਸਕੂਲ ਦੇ ਸਿੱਖ ਵਿਦਿਆਰਥੀ ਨੇ ਸਿੱਖਿਆ ਬੋਰਡ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ ਕਿ ਉਸ ਨੂੰ ਉਸ ਦੇ ਧਰਮ ਕਾਰਨ ਪੱਖਪਾਤ ਦਾ ਸ਼ਿਕਾਰ ਹੋਣਾ ਪਿਆ ਤੇ ਪ੍ਰੇਸ਼ਾਨ ਕਰਨ ਤੋਂ ਇਲਾਵਾ ਧਮਕਾ...
ਪਾਕਿਸਤਾਨ ਕੌਮਾਂਤਰੀ ਏਅਰਲਾਈਨਜ਼(ਪੀਆਈਏ) ਦਾ ਯਾਤਰੀ ਜਹਾਜ਼ ਅੱਜ ਕਰਾਚੀ ਦੇ ਜਿਨਾਹ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨ ਤੋਂ ਇਕ ਮਿੰਟ ਪਹਿਲਾਂ ਰਿਹਾਇਸ਼ੀ ਇਲਾਕੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਸੂਤਰਾਂ ਮੁਤ...
ਅਮਰੀਕਾ ਦੀ ਦੱਖਣੀ ਤੇ ਮੱਧ ਏਸ਼ੀਆ ਦੇ ਮਾਮਲਿਆਂ ਦੀ ਪ੍ਰਿੰਸੀਪਲ ਡਿਪਟੀ ਸਹਾਇਕ ਸਕੱਤਰ ਐਲਿਸ ਵੈੱਲਜ਼ ਨੇ ਕਿਹਾ ਹੈ ਕਿ ਰੂਸ ਤੋਂ ਬਹੁ-ਅਰਬ ਡਾਲਰ ਦੀ ਐੱਸ-400 ਮਿਜ਼ਾਈਲ ਪ੍ਰਣਾਲੀ ਦੀ ਖਰੀਦ ਕਾਰਨ ਭਾਰਤ ’ਤੇ ਹਾਲੇ ਵੀ...
ਪੰਜਾਬ ਸਰਕਾਰ ਨੇ ਲੌਕਡਾਊਨ ਦੌਰਾਨ ਹੱਥੋਂ-ਹੱਥ ਪ੍ਰਾਈਵੇਟ ਬੱਸਾਂ ਚਲਾਏ ਜਾਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। 21 ਮਈ ਤੋਂ ਸੂੁਬੇ ਦੀਆਂ ਸੜਕਾਂ ’ਤੇ ਪ੍ਰਾਈਵੇਟ ਟਰਾਂਸਪੋਰਟ ਵੀ ਦੌੜਦੀ ਨਜ਼ਰ ਆਏਗੀ। ਬੁੱਧਵਾਰ ਤ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਇਸ ਸਾਲ ਸੂਬੇ ਨੂੰ ‘ਘੱਟੋ ਘੱਟ’ 50 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਸਹਿਣਾ ਪਏਗਾ। ਮੁੱਖ ਮੰਤਰੀ ਨੇ ਮਾਲੀਆ ਵਧਾਉਣ ...
ਲਾਗਲੇ ਪਿੰਡ ਸਹੌਲੀ ਦੇ 41 ਸਾਲਾ ਅਜੀਤਪਾਲ ਸਿੰਘ ਸੰਘੇੜਾ ਨੂੰ ਅਮਰੀਕਾ ਅਤੇ ਕੈਨੇਡਾ ਦੀ ਸਰਹੱਦ ’ਤੇ 60 ਕਿੱਲੋ ਕੋਕੀਨ ਸਮੇਤ ਫੜਨ ਮੌਕੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿ...
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (90) ਦਾ ਵੀਰਵਾਰ ਦੇਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਪਿੰਡ...
14 15 16 17 18 | Showing 181 to 192 of 255 |