16 17 18 19 20 | Showing 205 to 216 of 255 |
ਦੇਸ਼ ਵਿੱਚ ਲਾਗੂ ਲੌਕਡਾਊਨ ਦੇ ਦੂਜੇ ਗੇੜ ਦੇ ਖਤਮ ਹੋਣ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਵਿੱਚ 130 ਜ਼ਿਲ੍ਹਿਆਂ ਨੂੰ ਰੈੱਡ ਜ਼ੋਂ, 284 ਨੂੰ ਔਰੇਂਜ ਜ਼ੋਨ ਤੇ 319 ਨੂੰ ਗਰੀਨ ਜ਼ੋਨ ਵਿੱਚ ਰੱਖਿਆ ਹੈ। ਇਨ੍ਹਾਂ ਇ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਦਿਨਾਂ ਵਿੱਚ ਸ਼ਰਤਾਂ ਤਹਿਤ ਕੁਝ ਛੋਟਾਂ ਦੇਣ ਦੇ ਸੰਕੇਤ ਦਿੰਦਿਆਂ ਐਲਾਨ ਕੀਤਾ ਹੈ ਕਿ ਕੋਵਿਡ ਦੇ ਫੈਲਾਅ ਦੀ ਰੋਕਥਾਮ ਲਈ ਹੋਰਨਾਂ ਥਾਵਾਂ ਤੋਂ ਪੰਜਾਬ ਆ...
ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ ਨੂੰ ਕਰੋਨਾਵਾਇਰਸ ਕਾਰਨ ਚੀਨ ਖ਼ਿਲਾਫ਼ ਵਿਸ਼ਵ ਪੱਧਰ ’ਤੇ ਪੈਦਾ ਹੋ ਰਹੀ ‘ਨਫ਼ਰਤ’ ਨੂੰ ਆਰਥਿਕ ਮੌਕੇ ਵਿਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ...
ਗਲਾਸਗੋ ਦੇ ਉੱਘੇ ਸਿੱਖ ਕਾਰੋਬਾਰੀ ਅਮਰੀਕ ਸਿੰਘ (84), ਜਿਨ੍ਹਾਂ 26 ਵਾਰ ਲੰਡਨ ਮੈਰਾਥਨ ਵੀ ਦੌੜੀ ਸੀ, ਦੀ ਕਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਉਹ ਚਾਰ ਦਿਨਾਂ ਤੋਂ ਹਸਪਤਾਲ ਦਾਖ਼ਲ ਸਨ। ਉਹ 1970 ਵਿਚ ਭਾਰਤ ਤੋਂ ਗਲਾਸਗੋ ਆਏ...
ਇੱਥੋਂ ਦੀ ਦਾਣਾ ਮੰਡੀ ਵਿੱਚ ਅੱਜ ਪੁਲੀਸ ਨੇ ਕਿਸਾਨਾਂ ਦੀਆਂ ਸਾਰੀਆਂ ਟਰਾਲੀਆਂ ਮੰਡੀ ’ਚ ਆਉਣ ਤੋਂ ਰੋਕ ਦਿੱਤੀਆਂ ਜਿਸ ਤੋਂ ਗੁੱਸੇ ’ਚ ਆਏ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੰਡੀ ’...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪ੍ਰਧਾਨਾਂ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਨੇ ਮੁਲਕ ਨੂੰ ਆਤਮਨਿਰਭਰ ਹੋਣ ਦਾ ਸਬਕ ਸਿਖਾਇਆ ਹੈ। ਉਨ੍ਹਾਂ ਪਿੰਡਾਂ ’ਚ ਸਮਾਜਿਕ ਦ...
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰਾਖਵਾਂਕਰਨ ਦੇ ਖਾਕੇ, ਜਿੱਥੇ ਨਾ ਤਾਂ ਇਸ (ਰਾਖਵਾਂਕਰਨ) ਨੂੰ ਲੈਣ ਦੇ ਯੋਗ ਲੋਕਾਂ ’ਤੇ ਕੋਈ ਨਜ਼ਰਸਾਨੀ ਕੀਤੀ ਜਾਂਦੀ ਹੈ ਤੇ ਨਾ ਹੀ ਕੋਟੇ ਵਿਚਲੀਆਂ ਵਿਵਸਥਾਵਾਂ ਹੀ ਕਦੇ ਮੁੱਕਦੀਆ...
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 21 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਸੂਬੇ ’ਚ ਕੁੱਲ ਪੀੜਤ ਵਿਅਕਤੀਆਂ ਦੀ ਗਿਣਤੀ 277 ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਅੱਜ ਪਟਿਆਲਾ ਜ਼ਿਲ੍ਹੇ ’ਚ ਸਭ ਤੋਂ...
ਸੋਮਵਾਰ ਦੇਰ ਰਾਤੀ ਆਈਆਂ ਕੁਝ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਪੰਜ ਹੋਰ ਕਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ 31 ਹੋ ਗਈ। ਇਹ ਸੱ...
ਕਣਕ ਵੇਚਣ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਸ ਜਾਰੀ ਕਰਨ ਦੀ ਨੀਤੀ ਕਾਰਗਰ ਸਾਬਤ ਨਾ ਹੋਣ ਕਰਕੇ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ। ਇਹ ਪਾਸ ਆੜ੍ਹਤੀਆਂ ਰਾਹੀਂ ਜਾਰੀ ਕੀਤੇ ਜਾ ਰਹੇ ਹਨ ਪਰ ਸਰਕਾਰੀ ਖ਼ਰੀਦ ਸ਼ੁਰੂ ਹੋ...
ਕਰੋਨਾ ਮਹਾਮਾਰੀ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ’ਚੋਂ ਲਗਪਗ 90 ਸ਼ਰਧਾਲੂ ਆਪਣੇ ਪੱਧਰ ’ਤੇ ਘਰਾਂ ਨੂੰ ਤੁਰ ਪਏ ਸਨ ਜਿਨ੍ਹਾਂ ਨੂੰ ਹੁਣ ਇੰਦੌਰ ਨੇੜੇ ਰੋਕਿਆ ਗਿਆ...
ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 4,591 ਲੋਕਾਂ ਦੀ ਮੌਤ ਹੋ ਗਈ ਹੈ। ਵਾਇਰਸ ਨਾਲ ਐਨੇ ਘੱਟ ਸਮੇਂ ਵਿਚ ਐਨੀਆਂ ਜ਼ਿਆਦਾ ਮੌਤਾਂ ਦਾ ਇਹ ਇਕ ਕਿਸਮ ਦਾ ਵਿਸ਼ਵ ਰਿਕਾਰਡ ਹੈ। ਜੌਹਨ ਹੌਪਕਿਨਜ਼ ਯੂਨੀਵਰਸ...
16 17 18 19 20 | Showing 205 to 216 of 255 |